AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਪੂਰਥਲਾ ਦੇ ਸਿਵਲ ਹਸਪਤਾਲ ਦੇ ਕੁਆਰਟਰ ‘ਚ ਲੱਗੀ ਅੱਗ, ਇੱਕ ਸ਼ਖਸ ਅਤੇ ਪਾਲਤੂ ਕੁੱਤੇ ਦੀ ਮੌਤ

ਘਰ ਦੇਰ ਰਾਤ ਕਰੀਬ 2 ਵਜੇ ਇਨਵਰਟਰ ਦੀ ਬੈਟਰੀ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਜਵਾਈ ਅਤੇ ਇੱਕ ਪਾਲਤੂ ਕੁੱਤੇ ਦੀ ਮੌਤ ਹੋ ਗਈ। ਜਦਕਿ ਰੋਸ਼ਨੀ, ਪੂਜਾ ਅਤੇ ਪੂਨਮ ਵੀ ਅੱਗ ਦੀ ਲਪੇਟ 'ਚ ਆ ਕੇ ਜ਼ਖਮੀ ਹੋ ਗਈਆਂ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਕਪੂਰਥਲਾ ਦੇ ਸਿਵਲ ਹਸਪਤਾਲ ਦੇ ਕੁਆਰਟਰ 'ਚ ਲੱਗੀ ਅੱਗ, ਇੱਕ ਸ਼ਖਸ ਅਤੇ ਪਾਲਤੂ ਕੁੱਤੇ ਦੀ ਮੌਤ
ਸੰਕੇਤਕ ਤਸਵੀਰ.
davinder-kumar-jalandhar
| Updated On: 13 Jan 2024 17:07 PM IST
Share
ਕਪੂਰਥਲਾ ਤੋਂ ਇੱਕ ਬਹੁਤ ਹੀ ਦੁਖਦ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਕੁਆਰਟਰ ‘ਚ ਅੱਗ ਲੱਗਣ ਕਾਰਨ ਇੱਖ ਸ਼ਖਸ ਅਤੇ ਪਾਲਤੂ ਕੁੱਤੇ ਦੀ ਮੌਤ ਹੋ ਗਈ। ਕਪੂਰਥਲਾ ਦੇ ਸਿਵਲ ਹਸਪਤਾਲ ਦੇ ਕੁਆਰਟਰ ‘ਚ ਦੇਰ ਰਾਤ ਇਨਵਰਟਰ ਦੀ ਬੈਟਰੀ ਨੂੰ ਲੱਗੀ ਅੱਗ ‘ਚ ਇਕ ਵਿਅਕਤੀ ਅਤੇ ਪਾਲਤੂ ਕੁੱਤੇ ਦੀ ਮੌਤ ਹੋ ਗਈ। ਇਸ ਘਟਨਾ ਦੌਰਾਨ ਅੱਗ ਲੱਗਣ ਕਾਰਨ ਇੱਕ ਪਰਿਵਾਰਕ ਮੈਂਬਰ ਗੰਭੀਰ ਜ਼ਖਮੀ ਹੋ ਗਿਆ ਅਤੇ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਸੇ ਕੁਆਰਟਰ ‘ਚ ਹਸਪਤਾਲ ‘ਚ ਲੈਵਲ 4 ਦੀ ਪੋਸਟ ‘ਤੇ ਕੰਮ ਕਰਦੀ ਲਕਸ਼ਮੀ ਆਪਣੀ ਦੋ ਬੇਟੀਆਂ ਪੂਨਮ, ਪੂਜਾ ਅਤੇ ਜਵਾਈ ਨਾਲ ਮੌਜੂਦ ਸੀ| ਘਰ ਦੇਰ ਰਾਤ ਕਰੀਬ 2 ਵਜੇ ਇਨਵਰਟਰ ਦੀ ਬੈਟਰੀ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਜਵਾਈ ਅਤੇ ਇੱਕ ਪਾਲਤੂ ਕੁੱਤੇ ਦੀ ਮੌਤ ਹੋ ਗਈ। ਜਦਕਿ ਰੋਸ਼ਨੀ, ਪੂਜਾ ਅਤੇ ਪੂਨਮ ਵੀ ਅੱਗ ਦੀ ਲਪੇਟ ‘ਚ ਆ ਕੇ ਜ਼ਖਮੀ ਹੋ ਗਈਆਂ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...