AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Ferozepur ‘ਚ ਆਰਮੀ ਨੇ ਦਿਖਾਈ ਆਪਣੀ ਤਾਕਤ, ਗੁਰਦਾਸ ਮਾਨ ਨੇ ਕੀਤੇ ਦਰਸ਼ਕ

Azadi Ka Amrit Mahotsav ਨੂੰ ਲੈਕੇ ਫਿਰੋਜਪੁਰ ਕੈਂਟ ਗੋਲਡਨ ਐਰੋ ਭਾਰਤੀਆ ਫੋਜ ਵਾਜਰਾ ਦੇ ਜਵਾਨਾ ਵੱਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ , ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਰਮੀ ਦੀ ਤਾਕਤ ਵੇਖ ਕੇ ਲੋਕ ਹੈਰਾਨ ਹੋ ਗਏ।

Ferozepur 'ਚ ਆਰਮੀ ਨੇ ਦਿਖਾਈ ਆਪਣੀ ਤਾਕਤ, ਗੁਰਦਾਸ ਮਾਨ ਨੇ ਕੀਤੇ ਦਰਸ਼ਕ
Ferozepur ‘ਚ ਆਰਮੀ ਨੇ ਦਿਖਾਈ ਆਪਣੀ ਤਾਕਤ, ਗੁਰਦਾਸ ਮਾਨ ਨੇ ਕੀਤੇ ਦਰਸ਼ਕ
tv9-punjabi
| Published: 24 Mar 2023 19:04 PM IST
Share
ਫਿਰੋਜਪੁਰ ਨਿਊਜ: ਦੇਸ਼ ਦੀਆਂ ਸਰਹੱਦਾਂ ਅਤੇ ਜੰਗਾਂ ਵਿੱਚ ਕਿਵੇਂ ਸਾਡੇ ਵੀਰ ਜਵਾਨਾਂ ਮੁੰਹ ਤੋੜ ਜਵਾਬ ਦਿੱਤੇ ਸਨ। ਇਸ ਬਾਰੇ ਫਿਰੋਜਪੁਰ ਕੈਂਟ ਗੋਲਡਨ ਐਰੋ ਭਾਰਤੀਆਂ ਫੋਜ ਵਾਜਰਾ ਜਵਾਨਾਂ ਵੱਲੋਂ ਆਜਾਦੀ ਕਾ ਅਮ੍ਰਿਤ ਮਹਾਉਤਸਵ (Azadi Ka Amrit Mahotsav) ਨੂੰ ਲੈਕੇ ਸ਼ਹੀਦ ਭਗਤ ਸਿੰਘ , ਰਾਜਗੁਰੂ , ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਆਰਮੀ ਦੇ ਜਵਾਨਾਂ ਨੇ ਸਕਾਈ ਡਾਇਵਿੰਗ, ਘੋੜ ਸਵਾਰੀ ਜੰਪਿੰਗ , ਗਤਕਾ , ਖੁਰਕਰੀ ਸ਼ੋਅ ਕਰ ਆਪਣੀ ਤਾਕਤ ਦਿਖਾਈ।

ਗੁਰਦਾਸ ਮਾਨ ਨੇ ਕੀਲੇ ਦਰਸ਼ਕ

ਇਸ ਮੌਕੇ ਮੰਨੇ-ਪ੍ਰਮਨੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਲੋਕਾਂ ਨੂੰ ਨਿਹਾਲ ਕਰ ਦਿੱਤਾ। ਪ੍ਰੋਗਰਾਮ ਦੌਰਾਨ ਜਵਾਨਾਂ ਵੱਲੋਂ 1956,1965, 1971 ਵਿੱਚ ਪਾਕਿਸਤਾਨ ਦੇ ਨਾਲ ਹੋਈ ਜੰਗ ਨੂੰ ਲੈ ਕੇ ਵੀ ਅਦਭੁੱਤ ਲਾਇਟ ਐਂਡ ਸਾਉਂਡ ਸ਼ੋਅ ਦੇ ਜਰੀਏ ਦੱਸਿਆ ਗਿਆ ਕਿ ਕਿਵੇਂ ਸਾਡੇ ਜਵਾਨਾਂ ਤੋਂ ਪਾਕਿਸਤਾਨ ਨੂੰ ਕਰਾਰੀ ਹਾਰ ਮਿਲੀ ਸੀ। ਇਹ ਵੀ ਦੱਸਿਆ ਗਿਆ ਕਿ ਉਨ੍ਹਾਂ ਜੰਗਾਂ ਵਿੱਚ ਸਾਡੇ ਕਿਹੜੇ-ਕਿਹੜੇ ਬਹਾਦੁਰ ਜਵਾਨ ਮੌਜੂਦ ਸਨ। ਕਿੰਨਿਆਂ ਨੂੰ ਮੈਡਲ ਮਿਲੇ ਅਤੇ ਕਿੰਨੇ ਸ਼ਹੀਦ ਹੋਏ ਸਨ।

ਜਵਾਨਾਂ ਦੇ ਕਰਤਬ ਵੇਖ ਹੈਰਾਨ ਹੋਏ ਲੋਕ

ਇਸ ਦੌਰਾਨ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਵੀ ਇੱਕ ਪੁੱਤਰ ਸ਼ਹੀਦ ਹੋਇਆ ਹੈ। ਅਤੇ ਉਨ੍ਹਾਂ ਨੂੰ ਇਸ ਦਾ ਫਕਰ ਮਹਿਸੂਸ ਹੋ ਰਿਹਾ ਹੈ। ਕਿ ਉਨ੍ਹਾਂ ਦੇ ਪੁੱਤਰ ਦੇਸ਼ ਲਈ ਸ਼ਹੀਦ ਹੋਇਆ ਹੈ। ਫਿਰੋਜਪੁਰ ਕੈਂਟ ਗੋਲਡਨ ਐਰੋ ਭਾਰਤੀਆਂ ਫੋਜ ਵਾਜਰਾ ਜਵਾਨਾਂ ਨੇ ਆਜਾਦੀ ਦਾ ਅਮ੍ਰਿਤ ਮਹਾਂਉਤਸਵ ਨੂੰ ਲੈਕੇ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਸਾਡੇ ਆਰਮੀ ਦੇ ਜਵਾਨਾਂ ਨੇ ਸਕਾਈ ਡਾਇਵਿੰਗ, ਘੋੜ ਸਵਾਰੀ ਜੰਪਿੰਗ , ਗਤਕਾ , ਖੁਰਕਰੀ ਸ਼ੋਅ ਕਰ ਆਪਣੀ ਤਾਕਤ ਦਿਖਾਈ ਇਸ ਮੌਕੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਵੀ ਦੇਸ਼ ਭਗਤੀ ਦੇ ਗੀਤ ਗਾ ਕੇ ਉੱਥੇ ਮੌਜੂਦ ਲੋਕਾਂ ਨੂੰ ਝੁੰਮਣ ਲਾ ਦਿੱਤਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...