AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ferozepur: ਦੇਸੀ ਸ਼ਰਾਬ ਤਸਕਰਾਂ ਨੇ ਰੇਡ ਕਰਨ ਗਈ ਪੁਲਿਸ ਨੂੰ ਡਾਂਗਾਂ, ਗੰਡਾਂਸਿਆ ਨਾਲ ਹਮਲਾ

ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਵੱਲੋਂ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਤੇ ਡਾਂਗਾਂ ਅਤੇ ਗੰਡਾਸਿਆਂ ਨਾਲ ਹਮਲਾ ਕੀਤਾ ਗਿਆ ਹੈ। ਨਾਲ ਹੀ ਅਧਿਕਾਰੀਆਂਦੀਆਂ ਗੱਡੀਆਂ ਦੀ ਵੀ ਭੰਨਤੋੜ ਕੀਤੀ ਗਈ।

Ferozepur: ਦੇਸੀ ਸ਼ਰਾਬ ਤਸਕਰਾਂ ਨੇ ਰੇਡ ਕਰਨ ਗਈ ਪੁਲਿਸ ਨੂੰ ਡਾਂਗਾਂ, ਗੰਡਾਂਸਿਆ ਨਾਲ ਹਮਲਾ
Ferozepur: ਦੇਸੀ ਸ਼ਰਾਬ ਤਸਕਰਾਂ ਨੇ ਰੇਡ ਕਰਨ ਗਈ ਪੁਲਿਸ ਨੂੰ ਡਾਂਗਾਂ, ਗੰਡਾਂਸਿਆ ਨਾਲ ਹਮਲਾ
sunny-chopra-ferozepur
| Updated On: 23 Mar 2023 19:27 PM IST
Share
ਫਿਰੋਜਪੁਰ ਨਿਊਜ: ਸੂਬੇ ਅੰਦਰ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਮਨਾਂ ਚੋਂ ਕਨੂੰਨ ਦਾ ਡਰ ਇਸ ਕਦਰ ਖਤਮ ਹੁੰਦਾ ਜਾ ਰਿਹਾ ਹੈ। ਕਿ ਹੁਣ ਲੋਕ ਪੁਲਿਸ ਦਾ ਵੀ ਲਿਹਾਜ਼ ਨਹੀਂ ਕਰ ਰਹੇ ਹਨ। ਤਾਜਾ ਮਾਮਲਾ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਹਬੀਬ ਵਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਤੇ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਵੱਲੋਂ ਡਾਂਗਾਂ ਅਤੇ ਗੰਡਾਸਿਆਂ ਨਾਲ ਹਮਲਾ ਕੀਤਾ ਗਿਆ ਹੈ। ਜਿਸ ਐਕਸਾਈਜ਼ ਵਿਭਾਗ ਦੀਆਂ ਗੱਡੀਆਂ ਦੀ ਵੀ ਭੰਨਤੋੜ ਕੀਤੀ ਗਈ ਹੈ।

ਸ਼ਰਾਬ ਤਸਕਰਾਂ ਨੇ ਕੀਤਾ ਐਕਸਾਈਜ਼ ਵਿਭਾਗ ਤੇ ਹਮਲਾ

ਫਿਰੋਜ਼ਪੁਰ ਦੇ ਪਿੰਡ ਹਬੀਬ ਵਾਲਾ ਵਿੱਚ ਐਕਸਾਈਜ਼ ਵਿਭਾਗ ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਐਕਸਾਈਜ਼ ਵਿਭਾਗ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਹਬੀਬ ਵਾਲਾ ਵਿੱਚ ਜਗੀਰ ਸਿੰਘ ਨਾਂ ਦੇ ਵਿਅਕਤੀ ਸ਼ਰਾਬ ਵੇਚਣ ਦਾ ਕਾਰੋਬਾਰ ਕਰਦਾ ਹੈ। ਜਿਸਦੇ ਘਰ ਅੱਜ ਜਦੋਂ ਐਕਸਾਈਜ਼ ਵਿਭਾਗ ਵੱਲੋਂ ਰੇਡ ਕੀਤੀ ਗਈ ਤਾਂ ਉਥੇ ਮਾਹੌਲ ਇਹਨਾਂ ਗਰਮਾ ਗਿਆ ਕਿ ਸ਼ਰਾਬ ਤਸਕਰਾਂ ਨੇ ਐਕਸਾਈਜ਼ ਵਿਭਾਗ ਦੀ ਟੀਮ ਤੇ ਡਾਂਗਾਂ ਗੰਡਾਸਿਆਂ ਅਤੇ ਇੱਟਾਂ ਨਾਲ ਹਮਲਾ ਕਰ ਦਿੱਤਾ ਗਿਆ ਇਥੋਂ ਤੱਕ ਕਿ ਪੁਲਿਸ ਦੀਆਂ ਗੱਡੀਆਂ ਦੀ ਵੀ ਭੰਨਤੋੜ ਕੀਤੀ ਅਤੇ ਪੁਲਿਸ ਮੁਲਾਜ਼ਮਾਂ ਦੀ ਵਰਦੀ ਵੀ ਪਾੜੀ ਗਈ ਅਤੇ ਨਾਲ ਹੀ ਹਥਿਆਰ ਵੀ ਖੋਹਣ ਦੀ ਕੋਸ਼ਿਸ਼ ਕੀਤੀ ਗਈ।

ਇੱਕ ਗਿਰਫਤਾਰ, ਮਾਮਲੇ ਦੀ ਜਾਂਚ ਚ ਜੁਟੀ ਪੁਲਿਸ

ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕੀ ਪਿੰਡ ਹਬੀਬ ਵਾਲਾ ਵਿੱਚ ਜਗੀਰ ਸਿੰਘ ਨਾਮਕ ਵਿਅਕਤੀ ਸ਼ਰਾਬ ਵੇਚਣ ਦਾ ਕਾਰੋਬਾਰ ਕਰਦਾ ਹੈ। ਜਿਸਦੇ ਘਰ ਜਦੋਂ ਐਕਸਾਈਜ਼ ਵਿਭਾਗ ਵੱਲੋਂ ਰੇਡ ਕੀਤੀ ਗਈ ਤਾਂ ਉਥੇ ਮਾਹੌਲ ਇਨ੍ਹਾਂ ਭੱਖ ਗਿਆ ਕਿ ਸ਼ਰਾਬ ਤਸਕਰਾਂ ਨੇ ਐਕਸਾਈਜ਼ ਵਿਭਾਗ ਦੀ ਟੀਮ ਤੇ ਡਾਂਗਾਂ, ਗੰਡਾਸਿਆਂ ਅਤੇ ਇੱਟਾਂ ਨਾਲ ਹਮਲਾ ਕਰ ਦਿੱਤਾ ਗਿਆ ਇਥੋਂ ਤੱਕ ਕਿ ਪੁਲਿਸ ਦੀਆਂ ਗੱਡੀਆਂ ਦੀ ਵੀ ਭੰਨਤੋੜ ਕੀਤੀ ਗਈ ਜਿਸ ਤੋਂ ਬਾਅਦ ਮੌਕੇ ਤੇ ਹੋਰ ਪੁਲਿਸ ਬੁਲਾ ਇੱਕ ਵਿਅਕਤੀ ਨੂੰ ਗਿਰਫਤਾਰ ਕੀਤਾ ਗਿਆ। ਪੁਲਿਸ ਵਲੋ ਕਈ ਲੋਕਾ ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗੋ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...