AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਿਰੋਜ਼ਪੁਰ ‘ਚ ਖੰਭੇ ‘ਤੇ ਚੜ੍ਹਕੇ ਬਿਜਲੀ ਠੀਕ ਕਰਨ ਵਾਲੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ

ਸੁਕੜ ਨਾਹਰ ਵਾਸੀ ਰਮੇਸ਼ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਦੀਆਂ ਲਾਈਟਾਂ ਖਰਾਬ ਸਨ। ਉਸ ਨੇ ਬਿਜਲੀ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ। ਜੋਤੀ ਨਾਂ ਦੇ ਨੌਜਵਾਨ ਨੂੰ ਬਿਜਲੀ ਠੀਕ ਕਰਨ ਲਈ ਭੇਜਿਆ ਗਿਆ। ਉਸ ਨੇ ਪਹਿਲਾਂ ਟੁੱਟੀ ਤਾਰਾਂ ਨੂੰ ਹੇਠਾਂ ਜੋੜਿਆ, ਉਸ ਤੋਂ ਬਾਅਦ ਪੌੜੀ ਨਾਲ ਖੰਭੇ 'ਤੇ ਚੜ੍ਹਿਆ ਅਤੇ ਫਿਰ ਉਸਨੂੰ ਕਰੰਟ ਲੱਗ ਗਿਆ।

ਫਿਰੋਜ਼ਪੁਰ 'ਚ ਖੰਭੇ 'ਤੇ ਚੜ੍ਹਕੇ ਬਿਜਲੀ ਠੀਕ ਕਰਨ ਵਾਲੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
ਸੰਕੇਤਕ ਤਸਵੀਰ
tv9-punjabi
| Updated On: 15 Jul 2023 16:47 PM IST
Share
ਪੰਜਾਬ ਨਿਊਜ। ਫਿਰੋਜ਼ਪੁਰ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਬਿਜਲੀ ਦੀ ਮੁਰੰਮਤ ਕਰਦੇ ਸਮੇਂ ਕਰੰਟ ਲੱਗਣ ਨਾਲ ਇਕ ਇਲੈਕਟ੍ਰੀਸ਼ੀਅਨ ਦੀ ਮੌਤ ਹੋ ਗਈ। ਪੂਰੇ ਮਾਮਲੇ ਦੀ ਵੀਡੀਓ (video) ਵੀ ਸਾਹਮਣੇ ਆਈ ਹੈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਤੇ ਮੱਖੂ ਗੇਟ ਵਿਖੇ ਬਿਜਲੀ ਵਿਭਾਗ ਦੇ ਜੇਈ ਰਜਿੰਦਰ ਕੁਮਾਰ, ਸਹਾਇਕ ਲਾਈਨਮੈਨ ਅਸ਼ਵਨੀ ਕੁਮਾਰ ਅਤੇ ਸਹਾਇਕ ਲਾਈਨਮੈਨ ਸੁਧੀਰ ਮਿਸ਼ਰਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਰੋਜ਼ਪੁਰ (Ferozepur) ਸੁਕੜ ਨਾਹਰ ਵਾਸੀ ਰਮੇਸ਼ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਦੀਆਂ ਲਾਈਟਾਂ ਖਰਾਬ ਸਨ। ਉਸ ਨੇ ਬਿਜਲੀ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ ਜੋਤੀ ਨਾਂ ਦੇ ਨੌਜਵਾਨ ਨੂੰ ਬਿਜਲੀ ਠੀਕ ਕਰਨ ਲਈ ਭੇਜਿਆ ਗਿਆ। ਉਸ ਨੇ ਪਹਿਲਾਂ ਟੁੱਟੀ ਤਾਰ ਨੂੰ ਹੇਠਾਂ ਨਾਲ ਜੋੜਿਆ, ਫਿਰ ਪੌੜੀ ਨਾਲ ਖੰਭੇ ‘ਤੇ ਚੜ੍ਹ ਗਿਆ। ਜਿਵੇਂ ਹੀ ਜੋਤੀ ਨੇ ਪਲਾਜ਼ਮਾ ਨਾਲ ਬਿਜਲੀ ਦੀ ਤਾਰ ਨੂੰ ਛੂਹਿਆ ਤਾਂ ਉਸਨੂੰ ਕਰੰਟ ਲੱਗ ਗਿਆ ਜਿਸ ਕਾਰਨ ਉਸਦੀ ਮੌਤ ਹੋ ਗਈ।

ਬੇਤੁੱਕੇ ਸਵਾਲ ‘ਤੇ ਭੜਕੇ ਲੋਕ

ਇਸ ਦੌਰਾਨ ਕੁਝ ਲੋਕਾਂ ਨੇ ਬਿਜਲੀ ਘਰ ਵਿੱਚ ਇਸ ਘਟਨਾ ਦੀ ਸੂਚਨਾ ਦਿੱਤੀ ਅਤੇ ਤੁਰੰਤ ਬਿਜਲੀ ਬੰਦ ਕਰਨ ਲਈ ਕਿਹਾ। ਇਲਜ਼ਾਮ ਹੈ ਕਿ ਬਿਜਲੀ ਘਰ ਵਿੱਚ ਬੈਠੇ ਮੁਲਾਜ਼ਮਾਂ ਨੇ ਲੋਕਾਂ ਤੋਂ ਪੁੱਛਿਆ ਕਿ ਮਰਨ ਵਾਲਾ ਕਰਮਚਾਰੀ ਰੈਗੂਲਰ ਵਰਕਰ ਸੀ ਜਾਂ ਕੱਚਾ। ਇਸ ਤੋਂ ਬਾਅਦ ਲੋਕਾਂ ਦਾ ਗੁੱਸਾ ਵਧ ਗਿਆ। ਲੋਕਾਂ ਨੇ ਕਿਹਾ ਕਿ ਮਰਨ ਵਾਲਾ ਵਿਅਕਤੀ ਤਾਂ ਇਨਸਾਨ ਹੀ ਸੀ ਤਾਂ ਫਿਰ ਵਿਭਾਗ ਦੇ ਲੋਕ ਇਹ ਸਵਾਲ ਕਿਉਂ ਪੁੱਛ ਰਹੇ ਹਨ। ਗੁੱਸੇ ‘ਚ ਆਏ ਲੋਕਾਂ ਨੇ ਵਿਭਾਗ ਖਿਲਾਫ ਧਰਨਾ ਦਿੱਤਾ। ਜੋਤੀ ਪਿਛਲੇ ਕਾਫੀ ਸਮੇਂ ਤੋਂ ਬਿਜਲੀ ਵਿਭਾਗ ਵਿੱਚ ਕੱਚੇ ਕਾਮੇ ਵਜੋਂ ਸੇਵਾ ਨਿਭਾ ਰਹੀ ਸੀ। ਘਟਨਾ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਗਈ ਤਾਂ ਡੀਸੀ ਦੇ ਹੁਕਮਾਂ ਤੇ ਰੈੱਡ ਕਰਾਸ ਦੇ ਸਕੱਤਰ ਨੇ ਮੌਕੇ ਤੇ ਪਹੁੰਚ ਕੇ ਲੋਕਾਂ ਨੂੰ ਸ਼ਾਂਤ ਕੀਤਾ। ਇਸ ਤੋਂ ਇਲਾਵਾ ਪੀੜਤ ਪਰਿਵਾਰ ਨੂੰ ਆਰਥਿਕ ਮਦਦ ਵਜੋਂ 50 ਹਜ਼ਾਰ ਰੁਪਏ ਦਾ ਚੈੱਕ ਵੀ ਦਿੱਤਾ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...