ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਣਪਛਾਤੇ ਬਾਈਕ ਸਵਾਰਾਂ ਨੇ ਦੁਕਾਨ ‘ਚ ਬੈਠੇ ਵਿਅਕਤੀ ‘ਤੇ ਚਲਾਈਆਂ ਗੋਲੀਆਂ, ਮੌਤ, ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੀ ਵਾਰਦਾਤ

Crime News: ਗੋਲੀ ਪ੍ਰੇਮ ਕੁਮਾਰ ਦੇ ਪੇਟ ਵਿੱਚ ਲੱਗ ਗਈ ਅਤੇ ਪ੍ਰੇਮ ਕੁਮਾਰ ਗੰਭੀਰ ਜ਼ਖਮੀ ਹੋ ਗਿਆ। ਜਿਸਨੂੰ ਇਲਾਜ ਲਈ ਮੋਗਾ ਦੇ ਹਸਪਤਾਲ ਲਿਜਾਇਆ ਗਿਆ, ਪਰ ਹਾਲਤ ਗੰਭੀਰ ਹੋਣ ਕਾਰਨ ਉਸ ਦੀ ਮੌਤ ਹੋ ਗਈ।

ਅਣਪਛਾਤੇ ਬਾਈਕ ਸਵਾਰਾਂ ਨੇ ਦੁਕਾਨ ‘ਚ ਬੈਠੇ ਵਿਅਕਤੀ ‘ਤੇ ਚਲਾਈਆਂ ਗੋਲੀਆਂ, ਮੌਤ, ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੀ ਵਾਰਦਾਤ
Follow Us
sunny-chopra-ferozepur
| Updated On: 24 Jun 2023 12:03 PM

ਫਿਰੋਜ਼ਪੁਰ ਨਿਊਜ਼। ਪੰਜਾਬ ਵਿੱਚ ਅਪਰਾਧ ਦਾ ਗ੍ਰਾਫ ਲਗਾਤਾਰ ਵੱਧਦਾ ਜਾ ਰਿਹਾ ਹੈ। ਆਏ ਦਿਨ ਬੇਕਸੂਰ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪੈ ਰਹੀ ਹੈ। ਤਾਜਾ ਮਾਮਲਾ ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਤੋਂ ਸਾਹਮਣੇ ਆਇਆ ਹੈ। ਜਿਥੋਂ ਦੀ ਪੁਰਾਣੀ ਦਾਣਾ ਮੰਡੀ ਵਿਖੇ ਕੁਝ ਨਕਾਬਪੋਸ਼ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਆੜਤ ਦੀ ਦੁਕਾਨ ‘ਤੇ ਬੈਠੇ ਇੱਕ ਪ੍ਰੇਮ ਕੁਮਾਰ ਨਾਂ ਦੇ ਵਿਅਕਤੀ ‘ਤੇ ਗੋਲੀ ਚਲਾ ਦਿੱਤੀ, ਜਿਸ ਵਿੱਚ ਉਸਦੀ ਮੌਤ ਹੋ ਗਈ।

ਮੌਕੇ ਤੇ ਪੁਲਿਸ ਨੇ ਪਹੁੰਚ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਧਰ, ਤਲਵੰਡੀ ਭਾਈ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਲੋਕਾਂ ਚ ਫੈਲੀ ਦਹਿਸ਼ਤ ਨੂੰ ਘੱਟ ਕਰਨ ਲਈ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜ਼ਨੀਸ਼ ਦਹੀਆ ਵੀ ਮੌਕੇ ਤੇ ਪਹੁੰਚੇ ਅਤੇ ਉਹਨਾਂ ਨੇ ਵਾਰਦਾਤ ਦਾ ਜਾਇਜਾ ਲਿਆ। ਉਨ੍ਹਾਂ ਨੇ ਦੁਕਾਨਦਾਰਾਂ ਵੀ ਵਿਸ਼ਵਾਸ਼ ਦਵਾਇਆ ਕਿ ਹਮਲਾਵਰਾਂ ਨੂੰ ਪੁਲਿਸ ਜਲਦ ਤੋਂ ਜਲਦ ਫੜ ਲਵੇਗਾ। ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਦੁਕਾਨ ਦੇ ਮਾਲਕ ਨੇ ਦੱਸੀ ਕਹਾਣੀ

ਦੁਕਾਨ ਦੇ ਮਾਲਕ ਰਵੀ ਛਾਬੜਾ ਨੇ ਦਸਿਆ ਕਿ ਉਹ, ਉਹਨਾਂ ਦੇ ਪਿਤਾ, ਚਾਚਾ ਜੀ ਤੇ ਉਹਨਾਂ ਦਾ ਬੇਟਾ ਦੁਪਿਹਰ ਵੇਲੇ ਖਾਣਾ ਖਾਣ ਘਰ ਗਏ ਸਨ, ਇਸ ਦੌਰਾਨ ਉਹ ਗੁਆਂਢ ਦੇ ਮੁਲਾਜ਼ਮ ਪ੍ਰੇਮ ਕੁਮਾਰ ਨੂੰ ਦੁਕਾਨ ਦੇ ਬਿਠਾ ਗਏ। ਇਹਨਾਂ ਦਸਿਆ ਕਿ ਦੁਪਹਿਰ ਦੇ ਸਮੇਂ ਨਕਾਬਪੋਸ਼ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਦੁਕਾਨ ‘ਤੇ ਬੈਠੇ ਇੱਕ ਪ੍ਰੇਮ ਕੁਮਾਰ ‘ਤੇ ਗੋਲੀ ਚਲਾ ਦਿੱਤੀ ਅਤੇ ਗੋਲੀ ਉਸਦੇ ਪੇਟ ਵਿੱਚ ਲੱਗ ਗਈ ਅਤੇ ਪ੍ਰੇਮ ਕੁਮਾਰ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਇਲਾਜ ਲਈ ਮੋਗਾ ਦੇ ਹਸਪਤਾਲ ਲਿਜਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਦੂਸਰੇ ਪਾਸੇ ਜਦੋਂ ਇਸ ਘਟਨਾ ਬਾਰੇ ਡੀਐਸਪੀ ਪਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਪੂਰੀ ਬਰੀਕੀ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਤੇ ਜਲਦ ਗੋਲੀ ਚਲਾਉਣ ਵਾਲੇ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲ ਰਹੀ ਹੈ ਤਾਂ ਜੋਂ ਮਾਮਲੇ ਦੀ ਤਹਿ ਤੱਕ ਜਾਣ ਚ ਮਦਦ ਮਿਲ ਸਕੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories