AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਿਰੋਜ਼ਪੁਰ ਬਾਰਡਰ ਤੋਂ BSF ਵੱਲੋਂ 150 ਕਰੋੜ ਦੀ ਹੈਰੋਇਨ ਬਰਾਮਦ, ਫਾਈਰਿੰਗ ਦੌਰਾਨ ਦੋ ਪਾਕਿਸਤਾਨੀ ਤਸਕਰ ਗ੍ਰਿਫਤਾਰ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਉਹ ਭਾਰਤ ਵਿੱਚ ਲਗਾਤਾਰ ਨਸ਼ਾ ਸਪਲਾਈ ਕਰਨ ਦੇ ਉਪਰਾਲੇ ਕਰ ਰਿਹਾ ਹੈ ਪਰ ਸੁਰੱਖਿਆ ਬਲ ਉਸਦੀਆਂ ਚਾਲਾਂ ਨੂੰ ਅਸਫਲ ਕਰ ਰਹੇ ਹਨੇ। ਤੇ ਹੁਣ ਮੁੜ ਬੀਐੱਸਐੱਫ ਨੇ ਫਿਰੋਜ਼ਪੁਰ ਬਾਰਡਰ ਤੋਂ ਦੋ ਪਾਕਿਸਤਾਨੀ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਗੋਲੀਬਾਰੀ ਵਿੱਚ ਇੱਕ ਤਸਕਰ ਜ਼ਖਮੀ ਹੋ ਗਿਆ।

ਫਿਰੋਜ਼ਪੁਰ ਬਾਰਡਰ ਤੋਂ BSF ਵੱਲੋਂ 150 ਕਰੋੜ ਦੀ ਹੈਰੋਇਨ ਬਰਾਮਦ, ਫਾਈਰਿੰਗ ਦੌਰਾਨ ਦੋ ਪਾਕਿਸਤਾਨੀ ਤਸਕਰ ਗ੍ਰਿਫਤਾਰ
tv9-punjabi
| Updated On: 21 Aug 2023 09:27 AM IST
Share
ਫਿਰੋਜ਼ਪੁਰ। ਫਿਰੋਜ਼ਪੁਰ ਜ਼ਿਲੇ ‘ਚ ਪਾਕਿਸਤਾਨੀ ਸਮੱਗਲਰਾਂ (Pakistani smugglers) ਨਾਲ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਦੀ ਗੋਲੀਬਾਰੀ ਹੋਈ ਹੈ। ਬੀਐਸਐਫ ਨੇ 2 ਤਸਕਰਾਂ ਨੂੰ ਫੜਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਜਦਕਿ ਗੋਲੀ ਲੱਗਣ ਕਾਰਨ ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੇ ਨਾਲ ਹੀ ਬੀਐਸਐਫ ਨੇ ਇਸ ਕਾਰਵਾਈ ਵਿੱਚ 29.26 ਕਿੱਲੋ ਹੈਰੋਇਨ ਵੀ ਜ਼ਬਤ ਕੀਤੀ ਹੈ, ਜਿਸਦੀ ਕੌਮਾਂਤਰੀ ਬਾਜ਼ਾਰ ਵਿੱਚ 150 ਕਰੋੜ ਰੁਪਏ ਕੀਮਤ ਦੱਸੀ ਜਾ ਰਹੀ ਹੈ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ ਪੌਣੇ ਤਿੰਨ ਵਜੇ ਦੇ ਕਰੀਬ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਬੀਐਸਐਫ (BSF) ਅਤੇ ਪੰਜਾਬ ਪੁਲਿਸ (ਸੀ.ਆਈ. ਫਿਰੋਜ਼ਪੁਰ) ਵੱਲੋਂ ਪਿੰਡ ਗੱਟੀ ਮਟੌਰ ਨੇੜੇ ਸਤਲੁਜ ਦਰਿਆ ਦੇ ਕੰਢੇ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਤੜਕੇ 2:45 ਵਜੇ ਦੇ ਕਰੀਬ, ਬੀਐਸਐਫ ਨੇ ਕੁਝ ਪਾਕਿ ਤਸਕਰਾਂ ਦੀ ਪਾਕਿਸਤਾਨ ਤੋਂ ਭਾਰਤ ਵੱਲ ਆ ਰਹੀ ਹਰਕਤ ਵੇਖੀ।

ਇੱਕ ਤਸਕਰ ਦੀ ਬਾਂਹ ਵਿੱਚ ਗੋਲੀ ਲੱਗੀ ਹੈ

ਦੱਸਿਆ ਜਾ ਰਿਹਾ ਹੈ ਕਿ ਜਵਾਨਾਂ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਲਲਕਾਰਿਆ ਪਰ ਉਨ੍ਹਾਂ ਦੀ ਜਵਾਬੀ ਕਾਰਵਾਈ ‘ਤੇ ਖਤਰੇ ਨੂੰ ਭਾਂਪਦੇ ਹੋਏ ਬੀਐੱਸਐੱਫ ਦੇ ਜਵਾਨਾਂ ਨੇ ਤਸਕਰਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਤਸਕਰਾਂ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਇਕ ਤਸਕਰ ਦੇ ਹੱਥ ‘ਤੇ ਗੋਲੀ ਲੱਗ ਗਈ। ਇਸ ਤੋਂ ਬਾਅਦ ਬੀਐਸਐਫ ਅਤੇ ਸੀਆਈ ਫਿਰੋਜ਼ਪੁਰ ਨੇ 2 ਸਮੱਗਲਰਾਂ ਨੂੰ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ

ਬੀਐਸਐਫ ਅਧਿਕਾਰੀਆਂ ਮੁਤਾਬਕ ਨੀਲੇ ਰੰਗ ਦੇ ਡਰੰਮ ਵਿੱਚ ਕੁੱਲ 26 ਹੈਰੋਇਨ (Heroin) ਪੈਕੇਟ ਮਿਲੇ ਹਨ, ਜਿਨ੍ਹਾਂ ਦਾ ਵਜ਼ਨ 29.26 ਕਿਲੋ ਦੇ ਕਰੀਬ ਸੀ। ਫਸਟ ਏਡ ਤੋਂ ਬਾਅਦ ਜ਼ਖਮੀ ਤਸਕਰ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਲਾਕੇ ‘ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...