ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Dangerous accident: ਫਿਰੋਜ਼ਪੁਰ ‘ਚ ਵਾਪਰਿਆ ਸੜਕ ਹਾਦਸਾ, ਦੋ ਦੀ ਮੌਤ, 15 ਗੰਭੀਰ

Dangerous accident: ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਮੁਤਾਬਿਕ ਇਹ ਸੜਕ ਹਾਦਸਾ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਇਸ ਸੜਕ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿਕਅੱਪ ਵਿੱਚ ਸਵਾਰ ਲੋਕ ਜਲਾਲਾਬਾਦ ਤੋਂ ਜਗਰਾਉਂ ਜਾ ਰਹੇ ਸਨ।

Dangerous accident: ਫਿਰੋਜ਼ਪੁਰ ‘ਚ ਵਾਪਰਿਆ ਸੜਕ ਹਾਦਸਾ, ਦੋ ਦੀ ਮੌਤ, 15 ਗੰਭੀਰ
ਫਿਰੋਜ਼ਪੁਰ ਦੇ ਥਾਣਾ ਲੱਖੋ ਕੇ ਬਹਿਰਾਮ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ,, ਜਿਸ ਵਿੱਚ ਦੋ ਲੋਕਾਂ ਦੀ ਮੌਤ ਤੇ 15 ਗੰਭੀਰ ਜ਼ਖਮੀ ਹੋ ਗਏ।
Follow Us
tv9-punjabi
| Updated On: 13 Mar 2023 12:45 PM
Ferozepur News: ਫਿਰੋਜ਼ਪੁਰ ਦੇ ਥਾਣਾ ਲੱਖੋ ਕੇ ਬਹਿਰਾਮ ਦੇ ਨਜਦੀਕ ਇੱਕ ਸੜਕ ਹਾਦਸਾ ਵਾਪਰ ਗਿਆ ਜਿਸ ਵਿੱਚ ਕਰੀਬ 15 ਲੋਕ ਗੰਭੀਰ ਜ਼ਖਮੀ ਹੋ ਗਏ ਅਤੇ ਦੋ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇੱਕ ਮਹਿੰਦਰਾ ਪਿਕਅੱਪ ਗੱਡੀ ਜਿਸ ਵਿੱਚ ਕਰੀਬ 15 ਤੋਂ ਵੱਧ ਸਵਾਰੀਆਂ ਸਵਾਰ ਸਨ। ਜੋ ਜਲਾਲਾਬਾਦ ਤੋਂ ਜਗਰਾਉਂ ਜਾ ਰਹੀ ਸੀ ਕਿ ਰਾਸਤੇ ਵਿੱਚ ਜਦ ਉਹ ਪਿੰਡ ਲੱਖੋ ਕੇ ਬਹਿਰਾਮ ਪਹੁੰਚੀ ਤਾਂ ਉਸਦਾ ਅਚਾਨਕ ਐਕਸੀਡੈਂਟ ਹੋ ਗਿਆ।

‘ਗੰਭੀਰ ਲੋਕਾਂ ਨੂੰ ਫਰੀਦਕੋਟ ਵਿਖੇ ਕੀਤਾ ਰੈਫਰ’

ਦੂਸਰੇ ਪਾਸੇ ਜਦੋਂ ਇਸ ਸਬੰਧੀ ਆਰਜੂ ਡਾਕਟਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸੜਕ ਹਾਦਸੇ ਵਿੱਚ ਜਿਨ੍ਹਾਂ ਲੋਕਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਅਤੇ ਜੋ ਲੋਕ ਗੰਭੀਰ ਸਨ ਉਨ੍ਹਾਂ ਨੂੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੌਰਾਨ ਦੋ ਲੋਕਾਂ ਦੀ ਮੌਤ ਹੋਈ ਹੈ। ਜਿਨ੍ਹਾਂ ਦੀਆਂ ਲਾਸ਼ਾਂ ਮੋਰਚਰੀ ਵਿੱਚ ਰੱਖੀਆਂ ਗਈਆ ਹਨ। ਉਧਰ ਮੌਕੇ ਤੇ ਪਹੁੰਚੀ ਸੁਖਦੇਵ ਏਐਸਆਈ ਪੁਲਿਸ ਦਾ ਕਹਿਣਾ ਹੈ। ਕਿ ਇਹ ਸੜਕ ਹਾਦਸਾ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!...
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ...