ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਾਬਕਾ CM ਚਰਨਜੀਤ ਚੰਨੀ ਨੇ ਮੰਗੀ ਮੁਆਫ਼ੀ, ਇੱਕ ਵਿਵਾਦਿਤ ਬਿਆਨ ‘ਤੇ ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਸੀ ਨੋਟਿਸ

ਚਰਨਜੀਤ ਸਿੰਘ ਚੰਨੀ ਨੇ ਮਹਿਲਾਂ ਕਮਿਸ਼ਨ ਸਾਹਮਣੇ ਅੱਜ ਪੇਸ਼ ਹੋਣਾ ਸੀ। ਪਰ ਉਸ ਤੋਂ ਪਹਿਲਾਂ ਹੀ ਚੰਨੀ ਨੇ ਮੁਆਫ਼ੀ ਮੰਗ ਲਈ ਹੈ। ਮਹਿਲਾਂ ਕਮਿਸ਼ਨ ਨੇ ਕਿਹਾ ਸੀ ਕਿ ਚੰਨੀ ਨੂੰ ਮੁੜ ਬਲਾਉਣ ਲਈ ਨੋਟਿਸ ਜਾਰੀ ਕੀਤਾ ਜਾਵੇਗਾ। ਮੈਨੂੰ ਬੀਬੀਆਂ ਨੇ ਇਸ ਬਾਰ ਕਾਫੀ ਵੋਟਾਂ ਪਾਈਆਂ। ਉਨ੍ਹਾਂ ਕਿਹਾ ਕਿ ਮੈਂ ਕਦੇ ਸੋਚ ਸਕਦਾ ਹਾਂ ਕਿ ਮੈਂ ਕਿਸੇ ਦੇ ਖਿਲਾਫ ਬੋਲਾ ਮੈਨੂੰ ਹਰ ਵਰਗ ਦੇ ਲੋਕ ਵੋਟ ਪਾਉਂਦੇ ਹਨ।

ਸਾਬਕਾ CM ਚਰਨਜੀਤ ਚੰਨੀ ਨੇ ਮੰਗੀ ਮੁਆਫ਼ੀ, ਇੱਕ ਵਿਵਾਦਿਤ ਬਿਆਨ ‘ਤੇ ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਸੀ ਨੋਟਿਸ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪੁਰਾਣੀ ਤਸਵੀਰ
Follow Us
davinder-kumar-jalandhar
| Updated On: 19 Nov 2024 13:56 PM

ਮਹਿਲਾਵਾਂ ਤੇ ਬਿਆਨ ਨੂੰ ਲੈ ਕੇ ਪੰਜਾਬ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸਾਂਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਮੁਆਫ਼ੀ ਮੰਗ ਲਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਚੰਨੀ ਨੇ ਕਿਹਾ ਕਿ ਮੈਂ ਤਾਂ ਸਿਰਫ ਸੁਣਿਆ ਸੁਣਾਇਆ ਚੁਟਕਲਾ ਸੁਣਾਇਆ ਸੀ। ਦੱਸ ਦਈਏ ਕਿ ਚਰਨਜੀਤ ਚੰਨੀ ਦੇ ਇੱਕ ਬਿਆਨ ਤੋਂ ਬਾਅਦ ਵੀਡੀਓ ਵਾਇਰਲ ਹੋਇਆ ਸੀ। ਜਿਸ ਤੋਂ ਬਾਅਦ ਕਾਫੀ ਵਿਵਾਦ ਪੈਦਾ ਹੋਇਆ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਤਲਬ ਕੀਤਾ ਗਿਆ।

ਚਰਨਜੀਤ ਸਿੰਘ ਚੰਨੀ ਨੇ ਮਹਿਲਾਂ ਕਮਿਸ਼ਨ ਸਾਹਮਣੇ ਅੱਜ ਪੇਸ਼ ਹੋਣਾ ਸੀ। ਪਰ ਉਸ ਤੋਂ ਪਹਿਲਾਂ ਹੀ ਚੰਨੀ ਨੇ ਮੁਆਫ਼ੀ ਮੰਗ ਲਈ ਹੈ। ਮਹਿਲਾਂ ਕਮਿਸ਼ਨ ਨੇ ਕਿਹਾ ਸੀ ਕਿ ਚੰਨੀ ਨੂੰ ਮੁੜ ਬਲਾਉਣ ਲਈ ਨੋਟਿਸ ਜਾਰੀ ਕੀਤਾ ਜਾਵੇਗਾ। ਮੈਨੂੰ ਬੀਬੀਆਂ ਨੇ ਇਸ ਬਾਰ ਕਾਫੀ ਵੋਟਾਂ ਪਾਈਆਂ। ਉਨ੍ਹਾਂ ਕਿਹਾ ਕਿ ਮੈਂ ਕਦੇ ਸੋਚ ਸਕਦਾ ਹਾਂ ਕਿ ਮੈਂ ਕਿਸੇ ਦੇ ਖਿਲਾਫ ਬੋਲਾ ਮੈਨੂੰ ਹਰ ਵਰਗ ਦੇ ਲੋਕ ਵੋਟ ਪਾਉਂਦੇ ਹਨ।

ਉਨ੍ਹਾਂ ਨੇ ਮਹਿਲਾਂ ਕਮਿਸ਼ਨ ਨੂੰ ਕਿਹਾ ਕਿ ਤੁਸੀਂ ਮੈਨੂੰ ਪਹਿਲਾਂ ਵੀ ਨੋਟਿਸ ਦਿੱਤਾ ਸੀ ਅਤੇ ਹੁਣ ਵੋਟਾਂ ਵਿੱਚ ਫਿਰ ਨੋਟਿਸ ਭੇਜਿਆ ਹੈ। ਉਨ੍ਹਾਂ ਨੇ ਮਹਿਲਾਂ ਕਸ਼ਿਸ਼ਨ ਨੂੰ ਆਪਣੀ ਸਫਾਈ ਦਿੰਦਿਆ ਕਿਹਾ ਕਿ ਮੈਂ ਕਿਸੇ ਦੇ ਖਿਲਾਫ ਨਹੀਂ ਹਾਂ। ਜੇਕਰ ਫਿਰ ਵੀ ਲਗਦਾ ਹੈ ਤਾਂ ਹੱਥ ਜੋੜ ਕੇ ਸਿਰ ਝੁਕਾ ਕੇ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਮੇਰੇ ਪਿਤਾ ਨੇ ਮੈਨੂੰ ਨੀਵਾਂ ਹੋ ਕੇ ਚਲਣ ਦੇ ਸੰਸਕਾਰ ਦਿੱਤੇ ਹਨ। ਇਸ ਦੌਰਾਨ ਉਹ ਬਾਰ-ਬਾਰ ਮੁਆਫ਼ੀ ਮੰਗਦੇ ਨਜ਼ਰ ਆਏ।

ਇਹ ਕੋਈ ਪਹਿਲੀ ਬਾਰ ਨਹੀਂ ਹੈ ਜਦੋਂ ਚੰਨੀ ਨੂੰ ਮਹਿਲਾਂ ਕਮਿਸ਼ਨ ਵੱਲੋ ਤਲਬ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਤੇ ਮਹਿਲਾਂ ਕਮਿਸ਼ਨ ਵੱਲੋਂ ਕਈ ਤਰ੍ਹਾਂ ਦੇ ਨੋਟਿਸ ਜਾਰੀ ਕੀਤੇ ਗਏ ਹਨ।

ਸਾਬਕਾ CM ਚਰਨਜੀਤ ਚੰਨੀ ਨੇ ਮੰਗੀ ਮੁਆਫ਼ੀ, ਇੱਕ ਵਿਵਾਦਿਤ ਬਿਆਨ 'ਤੇ ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਸੀ ਨੋਟਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸਾਬਕਾ ਸੀਐਮ ਚੰਨੀ ਨੂੰ ਨੋਟਿਸ

ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਗਿੱਦੜ੍ਹਬਾਹਾ ਵਿੱਚ ਸਾਬਕਾ ਸੀਐਮ ਚੰਨੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਚੋਣ ਜਲਸੇ ਦੌਰਨ ਮਹਿਲਾਂਵਾਂ ਨੂੰ ਲੈ ਕੇ ਬਿਆਨ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸੀ ਆਗੂ ਕੁਲਬੀਰ ਜ਼ੀਰਾ ਸਣੇ ਕਈ ਹੋਰ ਵੱਡੇ ਆਗੂ ਮੌਜੂਦ ਸਨ। ਚੰਨੀ ਦੇ ਇਸ ਬਿਆਨ ਤੋਂ ਬਾਅਦ ਮਹਿਲਾਂ ਕਮਿਸ਼ਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ।

ਰਾਹੁਲ ਗਾਂਧੀ ਦੇ ਦੋਸ਼ਾਂ 'ਤੇ ਭਾਜਪਾ ਦਾ ਜਵਾਬ, ਪਾਤਰਾ ਨੇ ਕਿਹਾ- ਰਾਹੁਲ ਗਾਂਧੀ ਕਾਰਨ ਕਰੋੜਾਂ ਲੋਕਾਂ ਦਾ ਨੁਕਸਾਨ
ਰਾਹੁਲ ਗਾਂਧੀ ਦੇ ਦੋਸ਼ਾਂ 'ਤੇ ਭਾਜਪਾ ਦਾ ਜਵਾਬ, ਪਾਤਰਾ ਨੇ ਕਿਹਾ- ਰਾਹੁਲ ਗਾਂਧੀ ਕਾਰਨ ਕਰੋੜਾਂ ਲੋਕਾਂ ਦਾ ਨੁਕਸਾਨ...
ਜਰਮਨੀ 'ਚ ਅੱਜ ਤੋਂ ਆਯੋਜਿਤ ਹੋਵੇਗਾ ਨਿਊਜ਼9 ਗਲੋਬਲ ਸਮਿਟ ਦਾ ਸ਼ਾਨਦਾਰ ਮੰਚ, PM ਮੋਦੀ ਵੀ ਹੋਣਗੇ ਸ਼ਾਮਲ
ਜਰਮਨੀ 'ਚ ਅੱਜ ਤੋਂ ਆਯੋਜਿਤ ਹੋਵੇਗਾ ਨਿਊਜ਼9 ਗਲੋਬਲ ਸਮਿਟ ਦਾ ਸ਼ਾਨਦਾਰ ਮੰਚ, PM ਮੋਦੀ ਵੀ ਹੋਣਗੇ ਸ਼ਾਮਲ...
ਟੀਵੀ 9 ਨੈੱਟਵਰਕ ਤੁਹਾਡੇ ਲਈ ਲੈ ਕੇ ਆਇਆ ਹੈ ਨਿਊਜ਼ 9 ਦਾ German ਸੰਸਕਰਣ
ਟੀਵੀ 9 ਨੈੱਟਵਰਕ ਤੁਹਾਡੇ ਲਈ ਲੈ ਕੇ ਆਇਆ ਹੈ ਨਿਊਜ਼ 9 ਦਾ German ਸੰਸਕਰਣ...
ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਦੌਰਾਨ ਗੁਰਦਾਸਪੁਰ 'ਚ 'ਆਪ'-ਕਾਂਗਰਸ ਵਰਕਰਾਂ 'ਚ ਕਿਉਂ ਹੋਈ ਝੜਪ?
ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਦੌਰਾਨ ਗੁਰਦਾਸਪੁਰ 'ਚ 'ਆਪ'-ਕਾਂਗਰਸ ਵਰਕਰਾਂ 'ਚ ਕਿਉਂ ਹੋਈ ਝੜਪ?...
ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮੰਗ ਰਹੇ ਹਨ ਮੁਆਫੀ, ਕਿਉਂ?
ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮੰਗ ਰਹੇ ਹਨ ਮੁਆਫੀ, ਕਿਉਂ?...
ਪੰਜਾਬ 'ਚ ਪਰਾਲੀ ਸਾੜਨ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ!
ਪੰਜਾਬ 'ਚ ਪਰਾਲੀ ਸਾੜਨ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ!...
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਚੰਡੀਗੜ੍ਹ 'ਚ ਹੰਗਾਮਾ, ਅਕਾਲੀ ਦਲ ਦੇ ਆਗੂਆਂ ਨੇ ਦਿਖਾਏ ਤੇਵਰ!
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਚੰਡੀਗੜ੍ਹ 'ਚ ਹੰਗਾਮਾ, ਅਕਾਲੀ ਦਲ ਦੇ ਆਗੂਆਂ ਨੇ ਦਿਖਾਏ ਤੇਵਰ!...
"ਮੈਂ ਗਾਣੇ ਗਾਣਾ ਛੱਡ ਦਿਆਂਗਾ" ,ਤੇਲੰਗਾਨਾ ਸਰਕਾਰ ਦੇ ਨੋਟਿਸ 'ਤੇ ਦਿਲਜੀਤ ਦੋਸਾਂਝ ਨੇ ਦਿੱਤਾ ਜਵਾਬ, "ਮੈਂ ਗਾਣੇ ਗਾਣਾ ਛੱਡ ਦਿਆਂਗਾ
WHO ਦਾ ਉਹ ਨਿਯਮ... ਜਿਸ ਕਾਰਨ Telangana Government ਨੇ Diljit Dosanjh ਨੂੰ ਦਿੱਤਾ ਨੋਟਿਸ
WHO ਦਾ ਉਹ ਨਿਯਮ... ਜਿਸ ਕਾਰਨ Telangana Government ਨੇ Diljit Dosanjh ਨੂੰ ਦਿੱਤਾ ਨੋਟਿਸ...
ਚੰਡੀਗੜ੍ਹ 'ਚ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਦਿੱਤੀ ਜ਼ਮੀਨ ਨੂੰ ਲੈ ਕੇ ਪੰਜਾਬ-ਹਰਿਆਣਾ 'ਚ ਟਕਰਾਅ, ਹਾਲਾਤ ਵਿਗੜੇ !
ਚੰਡੀਗੜ੍ਹ 'ਚ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਦਿੱਤੀ ਜ਼ਮੀਨ ਨੂੰ ਲੈ ਕੇ ਪੰਜਾਬ-ਹਰਿਆਣਾ 'ਚ ਟਕਰਾਅ, ਹਾਲਾਤ ਵਿਗੜੇ !...
ਹਰਿਆਣਾ ਨੂੰ ਜ਼ਮੀਨ ਦੇਣ 'ਤੇ ਹੰਗਾਮਾ: ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਪੰਜਾਬ 'ਚ ਕਿਉਂ ਹੰਗਾਮਾ?
ਹਰਿਆਣਾ ਨੂੰ ਜ਼ਮੀਨ ਦੇਣ 'ਤੇ ਹੰਗਾਮਾ: ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਪੰਜਾਬ 'ਚ ਕਿਉਂ ਹੰਗਾਮਾ?...
ਪਰਾਲੀ ਦੇ ਮੁੱਦੇ ਨੂੰ ਲੈ ਕੇ ਭੜਕੇ CM ਮਾਨ, ਕਿਹਾ- ਇਸ ਮੁੱਦੇ ਤੇ ਕੋਈ ਬਲੇਮ ਗੇਮ ਨਹੀਂ ਹੋਣੀ ਚਾਹੀਦੀ
ਪਰਾਲੀ ਦੇ ਮੁੱਦੇ ਨੂੰ ਲੈ ਕੇ ਭੜਕੇ CM ਮਾਨ, ਕਿਹਾ- ਇਸ ਮੁੱਦੇ ਤੇ ਕੋਈ ਬਲੇਮ ਗੇਮ ਨਹੀਂ ਹੋਣੀ ਚਾਹੀਦੀ...
ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ
ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ...
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ...