ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੁੰਛ ਹਵਾਈ ਫੌਜ ਹਮਲੇ ਨੂੰ ਸਾਬਕਾ CM ਚੰਨੀ ਨੇ ਦੱਸਿਆ ਚੋਣ ਸਟੰਟ, ਲੋਕਾਂ ਦੀ ਲਾਸ਼ ‘ਤੇ ਖੇਡਣਾ ਬੀਜੇਪੀ ਦਾ ਕੰਮ

ਚੰਨੀ ਦੇ ਬਿਆਨ ਤੋਂ ਸਾਫ ਪੱਤ ਲੱਗਦਾ ਹੈ ਕਿ ਸ਼ਹੀਦ ਅਤੇ ਜ਼ਖਮੀ ਸੈਨਿਕਾਂ ਦਾ ਅਪਮਾਨ ਕੀਤਾ ਗਿਆ। ਚੰਨੀ ਨੇ ਕਿਹਾ ਕਿ ਜਦੋਂ ਵੀ ਚੋਣਾਂ ਆਉਂਦੀਆਂ ਹਨ ਤਾਂ ਇਸ ਤਰ੍ਹਾਂ ਸਟੰਟ ਖੇਡੇ ਜਾਂਦੇ ਹਨ ਅਤੇ ਭਾਜਪਾ ਨੂੰ ਚੋਣਾਂ ਜਿੱਤਣ ਲਈ ਸੰਵਿਧਾਨ ਤਿਆਰ ਕੀਤਾ ਜਾਂਦਾ ਹੈ। ਇਹ ਪਹਿਲਾਂ ਤੋਂ ਯੋਜਨਾਬੱਧ ਸਟੰਟ ਹਨ ਅਤੇ ਭਾਜਪਾ ਨੂੰ ਜਿੱਤਾਓਣ ਲਈ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਮਾਰ ਕੇ ਉਨ੍ਹਾਂ ਦੀਆਂ ਲਾਸ਼ਾਂ 'ਤੇ ਖੇਡਣਾ ਭਾਜਪਾ ਦਾ ਕੰਮ ਹੈ।

ਪੁੰਛ ਹਵਾਈ ਫੌਜ ਹਮਲੇ ਨੂੰ ਸਾਬਕਾ CM ਚੰਨੀ ਨੇ ਦੱਸਿਆ ਚੋਣ ਸਟੰਟ, ਲੋਕਾਂ ਦੀ ਲਾਸ਼ ‘ਤੇ ਖੇਡਣਾ ਬੀਜੇਪੀ ਦਾ ਕੰਮ
ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ
Follow Us
davinder-kumar-jalandhar
| Updated On: 05 May 2024 18:44 PM

ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਅੱਤਵਾਦੀ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ ਜਦਕਿ 4 ਜ਼ਖਮੀ ਹੋ ਗਏ। ਉਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਅੱਤਵਾਦੀ ਹਮਲੇ ਨੂੰ ਸਟੰਟ ਦੱਸਦੇ ਹੋਏ ਕਿਹਾ ਕਿ ਇਹ ਹਮਲੇ ਨਹੀਂ ਹੋ ਰਹੇ।

ਚੰਨੀ ਦੇ ਬਿਆਨ ਤੋਂ ਸਾਫ ਪੱਤ ਲੱਗਦਾ ਹੈ ਕਿ ਸ਼ਹੀਦ ਅਤੇ ਜ਼ਖਮੀ ਸੈਨਿਕਾਂ ਦਾ ਅਪਮਾਨ ਕੀਤਾ ਗਿਆ। ਚੰਨੀ ਨੇ ਕਿਹਾ ਕਿ ਜਦੋਂ ਵੀ ਚੋਣਾਂ ਆਉਂਦੀਆਂ ਹਨ ਤਾਂ ਇਸ ਤਰ੍ਹਾਂ ਸਟੰਟ ਖੇਡੇ ਜਾਂਦੇ ਹਨ ਅਤੇ ਭਾਜਪਾ ਨੂੰ ਚੋਣਾਂ ਜਿੱਤਣ ਲਈ ਸੰਵਿਧਾਨ ਤਿਆਰ ਕੀਤਾ ਜਾਂਦਾ ਹੈ। ਇਹ ਪਹਿਲਾਂ ਤੋਂ ਯੋਜਨਾਬੱਧ ਸਟੰਟ ਹਨ ਅਤੇ ਭਾਜਪਾ ਨੂੰ ਜਿੱਤਾਓਣ ਲਈ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਮਾਰ ਕੇ ਉਨ੍ਹਾਂ ਦੀਆਂ ਲਾਸ਼ਾਂ ‘ਤੇ ਖੇਡਣਾ ਭਾਜਪਾ ਦਾ ਕੰਮ ਹੈ।

BJP ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨਾ ਚਾਹੁੰਦੀ- ਚੰਨੀ

ਪਟਿਆਲਾ ‘ਚ ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨ ਦੀ ਮੌਤ ‘ਤੇ ਉਨ੍ਹਾਂ ਨੇ ਕਿਹਾ ਕਿ ਬੀਜੇਪੀ ਪੰਜਾਬ ਦੀ ਖੇਤੀ ਨੂੰ ਤਬਾਹ ਕਰਕੇ ਦਬਾਉਣਾ ਚਾਹੁੰਦੀ ਹੈ। ਭਾਜਪਾ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਹ ਜਾਣਦੇ ਹਨ ਕਿ ਜੇਕਰ ਅਸੀਂ ਕਿਸਾਨੀ ਅਤੇ ਖੇਤੀ ਨੂੰ ਤਬਾਹ ਕਰ ਦਿੱਤਾ ਤਾਂ ਪੰਜਾਬ ਡੁੱਬ ਜਾਵੇਗਾ। ਇਸ ਲਈ ਪੰਜਾਬ ਵਿੱਚ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਚੰਨੀ ਨੇ ਕਿਹਾ ਕਿ ਅਨੁਰਾਗ ਠਾਕੁਰ ਆ ਕੇ ਕੁਝ ਲੋਕ ਖੜ੍ਹੇ ਕਰਕੇ ਸਿਰੋਪਾ ਪਾ ਦੇਣਗੇ ਪਰ ਫਿਰ ਵੀ ਉਨ੍ਹਾਂ ਨੂੰ ਕੋਈ ਵੋਟ ਨਹੀਂ ਦਿੰਦਾ। ਚੰਨੀ ਨੇ ਕਿਹਾ ਕਿ ਕੁਝ ਲੋਕ ਨੂੰ ਡਰਾ-ਧਮਕਾ ਕੇ ਫੋਟੋਆਂ ਖਿੱਚਣ ਲਈ ਕਹਿੰਦੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਵੋਟ ਨਹੀਂ ਦਿੰਦੇ।

ਇਹ ਵੀ ਪੜ੍ਹੋ: J&K: ਪੁੰਛ ਚ ਹਵਾਈ ਫੌਜ ਦੇ ਕਾਫਲੇ ਤੇ ਅੱਤਵਾਦੀ ਹਮਲਾ, 1 ਜਵਾਨ ਸ਼ਹੀਦ; 4 ਜ਼ਖਮੀ

ਕਾਂਗਰਸ ਨੇ ਕਰਮਜੀਤ ਕੌਰ ਨੂੰ ਮੌਕਾ ਦਿੱਤਾ- ਚੰਨੀ

ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਾਰਟੀ ਨੇ ਪਿਛਲੀ ਵਾਰ ਕਰਮਜੀਤ ਕੌਰ ਚੌਧਰੀ ਨੂੰ ਟਿਕਟ ਦਿੱਤੀ ਸੀ ਪਰ ਉਹ ਚੋਣ ਨਹੀਂ ਜਿੱਤ ਸਕੀ ਪਰ ਉਨ੍ਹਾਂ ਨੂੰ ਮੌਕਾ ਦਿੱਤਾ ਗਿਆ। ਦੂਜੇ ਪਾਸੇ ਜੇਕਰ ਰਿੰਕੂ ਕੋਲ ਕੋਈ ਚਿੱਠੀ ਹੈ ਤਾਂ ਉਹ ਮੀਡੀਆ ਦੇ ਸਾਹਮਣੇ ਲਿਆਉਣ। ਉਨ੍ਹਾਂ ਦੱਸਿਆ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਸ਼ਹਿਰ ਵਿੱਚ ਲਾਟਰੀ, ਨਸ਼ੇ ਦਾ ਕਾਰੋਬਾਰ ਚਲਾ ਰਹੇ ਸਨ। ਇਨ੍ਹਾਂ ਸਾਰੀਆਂ ਅਪਰਾਧਿਕ ਘਟਨਾਵਾਂ ਪਿੱਛੇ ਰਿੰਕੂ ਅਤੇ ਸ਼ੀਤਲ ਦਾ ਹੱਥ ਹੈ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਚੰਨੀ ਦੇ ਬਿਆਨ ‘ਤੇ ਪਲਟਵਾਰ

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚਰਨਜੀਤ ਸਿੰਘ ਚੰਨੀ ਦੇ ਬਿਆਨ ਪਲਟਵਾਰ ਕਰਦੇ ਹੋਈਆਂ ਕਿਹਾ ਹੈ ਕਿ ਇਹ ਕਾਂਗਰਸ ਦੀ ਘਟਿਆ ਮਾਨਸਿਕਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਟੁਕੜੇ- ਟੁਕੜੇ ਗੈਂਗ ਦੇ ਲੋਕਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਵਾ ਕੇ ਉਮੀਦਵਾਰ ਉੱਤਾਰ ਰਹੀ ਹੈ। ਕਾਂਗਰਸ ਨੇ ਪਹਿਲਾਂ ਵੀ ਜਵਾਨਾਂ ਦੀ ਸ਼ਹਾਦਤ ‘ਤੇ ਸਵਾਲ ਚੁੱਕੇ ਹਨ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories