AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Former CM ਚਰਨਜੀਤ ਸਿੰਘ ਚੰਨੀ ਨੂੰ ਮਿਲੀ ਰਾਜਨੀਤੀ ਸ਼ਾਸਤਰ ‘ਚ ਪੀਐੱਚਡੀ ਦੀ ਡਿਗਰੀ

ਚੰਨੀ ਦੇ ਪੀਐਚਡੀ ਖੋਜ ਕਾਰਜ ਦਾ ਵਿਸ਼ਾ 2004 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਸੈਂਟਰਲ ਆਰਗੇਨਾਈਜ਼ੇਸ਼ਨ ਦੀ ਚੋਣ ਰਣਨੀਤੀ ਸੀ। ਸਾਬਕਾ ਮੁੱਖ ਮੰਤਰੀ ਨੂੰ ਪੀ.ਐੱਚ.ਡੀ ਦੀ ਡਿਗਰੀ ਉਪ ਰਾਸ਼ਟਰਪਤੀ ਜਗਦੀਪ ਧਨਖੜ ਭੇਂਟ ਕੀਤੀ।

Former CM ਚਰਨਜੀਤ ਸਿੰਘ ਚੰਨੀ ਨੂੰ ਮਿਲੀ ਰਾਜਨੀਤੀ ਸ਼ਾਸਤਰ 'ਚ ਪੀਐੱਚਡੀ ਦੀ ਡਿਗਰੀ
tv9-punjabi
| Updated On: 20 May 2023 18:56 PM IST
Share
ਚੰਡੀਗੜ੍ਹ। ਪੰਜਾਬ ਯੂਨੀਵਰਸਿਟੀ ਦੀ 70ਵੀਂ ਕਨਵੋਕੇਸ਼ਨ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਵੀ ਪੀਐਚਡੀ ਦੀ ਡਿਗਰੀ ਹਾਸਲ ਕੀਤੀ। ਕਾਂਗਰਸੀ ਆਗੂ ਚੰਨੀ ਨੇ ਪੀਯੂ ਤੋਂ ਰਾਜਨੀਤੀ ਸ਼ਾਸਤਰ ਵਿੱਚ ਐਮਏ ਕੀਤੀ ਅਤੇ ਰਾਜਨੀਤੀ ਸ਼ਾਸਤਰ ਦੇ ਪ੍ਰੋਫੈਸਰ ਇਮੈਨੁਅਲ ਨਾਹਰ ਦੀ ਅਗਵਾਈ ਵਿੱਚ ਇਸੇ ਵਿਸ਼ੇ ਵਿੱਚ ਪੀਐਚਡੀ ਲਈ ਦਾਖਲਾ ਲਿਆ ਸੀ। ਚੰਨੀ ਦੇ ਪੀਐਚਡੀ ਖੋਜ ਕਾਰਜ ਦਾ ਵਿਸ਼ਾ 2004 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਸੈਂਟਰਲ ਆਰਗੇਨਾਈਜ਼ੇਸ਼ਨ ਦੀ ਚੋਣ ਰਣਨੀਤੀ ਸੀ। ਤੇ ਹੁਣ ਸਾਬਕਾ ਮੁੱਖ ਮੰਤਰੀ ਨੂੰ ਪੀ.ਐੱਚ.ਡੀ ਦੀ ਡਿਗਰੀ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਪ੍ਰਦਾਨ ਕੀਤੀ।

ਇੱਕ ਪਤੀ ਪਤਨੀ ਨੂੰ ਮਿਲੀ ਇੱਕਠੇ ਡਿਗਰੀ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Punjab University Chandigarh) ਦੇ ਅੰਕੜਾ ਵਿਭਾਗ ਤੋਂ ਪੀਐਚਡੀ ਕਰ ਰਹੇ ਜਤੀਸ਼ ਕੁਮਾਰ ਅਤੇ ਅੰਗਰੇਜ਼ੀ ਵਿਭਾਗ ਤੋਂ ਪੀਐਚਡੀ ਕਰਨ ਵਾਲੀ ਉਨ੍ਹਾਂ ਦੀ ਪਤਨੀ ਅਮਨਦੀਪ ਕੌਰ ਨੇ ਸ਼ਨੀਵਾਰ ਨੂੰ ਇਕੱਠੇ ਪੀਐਚਡੀ ਦੀ ਡਿਗਰੀ ਪ੍ਰਾਪਤ ਕੀਤੀ। ਜਤੇਸ਼ ਨੇ ਸਾਲ 2015 ਵਿੱਚ ਪੀਯੂ ਅਤੇ ਅਮਨਦੀਪ ਨੇ ਸਾਲ 2013 ਵਿੱਚ ਪੀਐਚਡੀ ਲਈ ਦਾਖਲਾ ਲਿਆ ਸੀ। ਦੋਹਾਂ ਦੇ ਵਿਭਾਗ ਵੱਖ-ਵੱਖ ਸਨ, ਦੋਸਤਾਂ ਦੀ ਮਦਦ ਨਾਲ ਇਕ-ਦੂਜੇ ਦੇ ਸੰਪਰਕ ‘ਚ ਆਏ, ਦੋਸਤ ਬਣ ਗਏ ਅਤੇ ਸਾਲ 2020 ‘ਚ ਪੀ.ਐੱਚ.ਡੀ. ਦੌਰਾਨ ਦੋਹਾਂ ਨੇ ਵਿਆਹ ਕਰਨ ਦਾ ਮਨ ਬਣਾ ਲਿਆ। ਅਮਨਦੀਪ ਸਿੱਖ ਅਤੇ ਜਤੇਸ਼ ਹਿੰਦੂ ਪਰਿਵਾਰ ਤੋਂ ਆਉਂਦੀ ਹੈ। ਦੋਵਾਂ ਨੇ ਇਕ-ਦੂਜੇ ਦੇ ਪਰਿਵਾਰ ਨੂੰ ਮਨਾਇਆ। ਕੁੱਝ ਮੁਸ਼ਕਲਾਂ ਤੋਂ ਬਾਅਦ ਵਿਆਹ ਹੋਇਆ। ਅਸੀਂ ਦੋਵੇਂ ਇਕੱਠੇ ਡਿਗਰੀ ਪ੍ਰਾਪਤ ਕਰਨਾ ਚਾਹੁੰਦੇ ਸੀ, ਇਸ ਲਈ ਅਸੀਂ ਸਖ਼ਤ ਮਿਹਨਤ ਕੀਤੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...