ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ੍ਰੀ ਮੁਕਤਸਰ ਸਾਹਿਬ ‘ਚ ਚਾਰ ਲੋਕਾਂ ਦੀ ਮੌਤ ਇੱਕ ਜ਼ਖਮੀ, ਲਕੜੀਆ ਨੂੰ ਲੱਦੀ ਟ੍ਰਾਲੀ ਕਾਰ ਚ ਵੱਜੀ

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਗਿੱਦੜਬਾਹਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਜਦੋਂਕਿ ਜ਼ਖਮੀ ਮਦਾਨ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਸ੍ਰੀ ਮੁਕਤਸਰ ਸਾਹਿਬ ‘ਚ ਚਾਰ ਲੋਕਾਂ ਦੀ ਮੌਤ ਇੱਕ ਜ਼ਖਮੀ, ਲਕੜੀਆ ਨੂੰ ਲੱਦੀ ਟ੍ਰਾਲੀ ਕਾਰ ਚ ਵੱਜੀ
Follow Us
lalit-kumar
| Updated On: 17 Sep 2023 15:52 PM

ਪੰਜਾਬ ਨਿਊਜ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਇਲਾਕੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਇਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪੰਜ ਵਿਅਕਤੀ ਆਪਣੀ ਕਾਰ ਵਿੱਚ ਦਿੱਲੀ ਤੋਂ ਮਲੋਟ (Malout) ਆ ਰਹੇ ਸਨ। ਸ਼ਨੀਵਾਰ ਰਾਤ 12.30 ਵਜੇ ਜਦੋਂ ਉਹ ਲੰਬੀ ਤਹਿਸੀਲ ਦੇ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਲੱਕੜਾਂ ਨਾਲ ਭਰੀ ਇਕ ਟਰੈਕਟਰ-ਟਰਾਲੀ ਉਨ੍ਹਾਂ ਦੀ ਕਾਰ ਦੇ ਅੱਗੇ ਆ ਗਈ। ਇਸ ਕਾਰਨ ਕਾਰ ਬੇਕਾਬੂ ਹੋ ਕੇ ਟਰਾਲੀ ਨਾਲ ਟਕਰਾ ਗਈ।

ਹਾਦਸੇ ਵਿੱਚ ਮਲੋਟ ਵਾਸੀ ਮੀਟੂ ਪੁੱਤਰ ਬਿੱਲੂ, ਹਰਬੀਰ ਸਿੰਘ ਪੁੱਤਰ ਰਾਮਦੇਵ, ਅਰਵਿੰਦ ਅਤੇ ਅਰਵਿੰਦ ਪੁੱਤਰ ਆਰਵ ਵਾਸੀ ਦਿੱਲੀ ਦੀ ਮੌਤ ਹੋ ਗਈ। ਇਕ ਹੋਰ ਵਿਅਕਤੀ ਮਦਨ ਜ਼ਖਮੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਗਿੱਦੜਬਾਹਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਜਦੋਂਕਿ ਜ਼ਖਮੀ ਮਦਾਨ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...