AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Police Gatka Training: ਨਿਹੰਗ ਸਿੰਘਾਂ ਵੱਲੋਂ ਪੁਲਿਸ ਦੇ ਜਵਾਨਾਂ ਨੂੰ ਸਿਖਾਏ ਜਾ ਰਹੇ ਗੱਤਕੇ ਦੇ ਹੁਨਰ

Jalandhar News: ਪੰਜਾਬ ਪੁਲਿਸ ਦੇ ਡੀਜੀਪੀ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੁਲਿਸ ਵਾਲੇ ਨਿਹੰਗ ਸਿੰਘਾਂ ਤੋ ਗੱਤਕਾ ਸਿੱਖਣ ਦੀ ਟ੍ਰੇਨਿੰਗ ਲੈ ਰਹੇ ਹਨ ।

Police Gatka Training: ਨਿਹੰਗ ਸਿੰਘਾਂ ਵੱਲੋਂ ਪੁਲਿਸ ਦੇ ਜਵਾਨਾਂ ਨੂੰ ਸਿਖਾਏ ਜਾ ਰਹੇ ਗੱਤਕੇ ਦੇ ਹੁਨਰ
ਨਿਹੰਗ ਸਿੰਘਾਂ ਵੱਲੋਂ ਪੁਲਿਸ ਦੇ ਜਵਾਨਾਂ ਨੂੰ ਸਿਖਾਏ ਜਾ ਰਹੇ ਗੱਤਕੇ ਦੇ ਹੁਨਰ। Gatka Training to Police Jawans by Nihang Singh
davinder-kumar-jalandhar
| Updated On: 27 Feb 2023 18:04 PM IST
Share
ਪਿਛਲੇ ਬੀਤੇ ਦਿਨੋ ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਦੀ ਹਿੰਸਾ ‘ਚ ਕਈ ਪੁਲਿਸ ਵਾਲੇ ਜਖਮੀ ਹੋਏ ਸਨ। ਉਸ ਹਿੰਸਾ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੀ ਦਿਹਾਤੀ ਪੁਲਿਸ ਦੇ ਅਫਸਰ ਤੇ ਮੁਲਾਜਮਾਂ ਨੂੰ ਗੱਤਕੇ ਦਾ ਹੁਨਰ ਸਿੱਖਣ ਦੇ ਆਦੇਸ਼ ਜਾਰੀ ਕੀਤੇ ਹਨ ।

ਗੱਤਕਾ ਨਹੀਂ ਹੈ, ਇਹ ਇੱਕ ਹੁਨਰ ਹੈ-: SPD

ਜਲੰਧਰ ਦਿਹਾਤੀ ਪੁਲਿਸ ਦੇ ਅਫਸਰ ਐਸਪੀਡੀ ਸਰਬਜੀਤ ਸਿੰਘ ਬਾਹੀਆ ਕਹਿੰਦੇ ਹਨ ਕਿ ਇਹ ਗੱਤਕਾ ਨਹੀਂ ਹੈ, ਇਹ ਇੱਕ ਹੁਨਰ ਹੈ ਅਤੇ ਨਿਹੰਗ ਸਿੱਘਾਂ ਨੂੰ ਇਨ੍ਹਾਂ ਹੁਨਰਾਂ ਬਾਰੇ ਵਧੇਰੇ ਜਾਣਕਾਰੀ ਹੈ । ਪੰਜਾਬ ਪੁਲਿਸ ਦੇ ਜਵਾਨਾਂ ਨੂੰ ਇਹ ਸਿਖਲਾਈ ਦਿੱਤੀ ਜਾ ਰਹੀ ਹੈ ਕਿ ਡੰਡੇ ਅਤੇ ਗੱਤਕੇ ਨਾਲ ਹਮਲਾ ਕਰਨ ਵਾਲੇ ਲੋਕਾਂ ਤੋਂ ਕਿਵੇਂ ਆਪਣਾ ਬਚਾਅ ਕਰਨਾ ਚਾਹੀਦਾ ਹੈ । ਉਨਾਂ ਕਿਹਾ ਇਹ ਇਕ ਰੁਟੀਨ ਟ੍ਰੇਨਿੰਗ ਹੈ ਜੌ ਮਾਰਸ਼ਲ ਆਰਟ ਦਾ ਇਕ ਹਿੱਸਾ ਹੈ ਤੇ ਇਸ ਦੀ ਖਾਸੀਅਤ ਇਹ ਹੈ ਕਿ ਨਿਹੰਗ ਸਿੰਘਾਂ ਨੂੰ ਇਸ ਦੀ ਵਧੇਰੇ ਜਾਣਕਾਰੀ ਹੁੰਦੀ ਹੈ । ਇਹ ਵੀ ਪੜ੍ਹੋ – ਸਾਥੀ ਦੀ ਰਿਹਾਈ ਨੂੰ ਲੈ ਕੇ ਅੰਮ੍ਰਿਤਪਾਲ ਦੇ ਸਮਰਥਕਾਂ ਦੀ ਪੁਲਿਸ ਨਾਲ ਹਿੰਸਕ ਝੜਪ, ਲੱਗੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਬਾਹੀਆ ਨੇ ਦੱਸਿਆ ਕਿ ਇਹ ਟ੍ਰੇਨਿੰਗ ਓਦੋਂ ਤਕ ਚੱਲੇਗੀ ਜਦੋਂ ਤਕ ਪੁਲਿਸ ਮੁਲਾਜਮ ਗੱਤਕੇ ਦੇ ਹੁਨਰ ਨੂੰ ਚੰਗੀ ਤਰ੍ਹਾਂ ਨਾਲ ਸਿੱਖ ਅਤੇ ਸਮਝ ਨਹੀਂ ਲੈਂਦੇ ਹਨ । ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...