ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੇਕ ਖਾਣ ਨਾਲ ਬੱਚੀ ਦੀ ਮੌਤ: HC ਨੇ ਖਾਰਜ ਕੀਤੀ ਪਟੀਸ਼ਨ; ਪੰਜਾਬ ਸਰਕਾਰ ਸਮੇਤ ਕਈ ਵਿਭਾਗ ਸਨ ਪਾਰਟੀ

ਪਟਿਆਲਾ ਦੇ ਅਮਨ ਨਗਰ ਦੀ ਰਹਿਣ ਵਾਲੀ ਕਾਜਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ 24 ਮਾਰਚ ਨੂੰ ਸ਼ਾਮ 6 ਵਜੇ ਇੱਕ ਆਨਲਾਈਨ ਕੰਪਨੀ ਤੋਂ ਕੇਕ ਮੰਗਵਾਇਆ ਸੀ। ਸ਼ਾਮ ਕਰੀਬ 6.30 ਵਜੇ ਜ਼ੋਮੈਟੋ ਕੰਪਨੀ ਵੱਲੋਂ ਕੇਕ ਉਨ੍ਹਾਂ ਦੇ ਘਰ ਪਹੁੰਚਾਇਆ ਗਿਆ ਅਤੇ ਉਨ੍ਹਾਂ ਵੱਲੋਂ ਕਰੀਬ ਸਵਾ ਸੱਤ ਵਜੇ ਕੇਕ ਕੱਟਿਆ ਗਿਆ। ਕੇਕ ਖਾਣ ਤੋਂ ਬਾਅਦ ਮਾਨਵੀ ਅਤੇ ਹੋਰ ਪਰਿਵਾਰਕ ਮੈਂਬਰਾਂ ਦੀ ਹਾਲਤ ਵਿਗੜ ਗਈ। ਹਰ ਕਿਸੇ ਨੂੰ ਉਲਟੀਆਂ ਦੀ ਪ੍ਰੇਸ਼ਾਨੀ ਹੋ ਰਹੀ ਸੀ।

ਕੇਕ ਖਾਣ ਨਾਲ ਬੱਚੀ ਦੀ ਮੌਤ: HC ਨੇ ਖਾਰਜ ਕੀਤੀ ਪਟੀਸ਼ਨ; ਪੰਜਾਬ ਸਰਕਾਰ ਸਮੇਤ ਕਈ ਵਿਭਾਗ ਸਨ ਪਾਰਟੀ
ਜਨਮ ਦਿਨ ਮਨਾ ਰਹੀ ਮਾਨਸੀ ਦੀ ਪੁਰਾਣੀ ਤਸਵੀਰ
Follow Us
tv9-punjabi
| Published: 10 Apr 2024 20:39 PM

ਪਟਿਆਲਾ ਵਿੱਚ ਜਨਮ ਦਿਨ ਤੇ ਕੇਕ ਖਾਣ ਕਾਰਨ ਹੋਈ 10 ਸਾਲਾ ਮਾਸੂਮ ਮਾਨਵੀ ਦੀ ਮੌਤ ਦੇ ਮਾਮਲੇ ਵਿੱਚ ਦਾਇਰ ਜਨਹਿੱਤ ਪਟੀਸ਼ਨ ਤੇ ਸੁਣਵਾਈ ਕਰਦਿਆਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਹ ਪਟੀਸ਼ਨ ਰੱਦ ਕਰ ਦਿੱਤੀ ਹੈ। ਅਦਾਲਤ ਨੇ ਪਟੀਸ਼ਨਰ ਨੂੰ ਕਿਹਾ ਕਿ ਤੁਸੀਂ ਇਸ ਮਾਮਲੇ ਵਿੱਚ ਕਿੱਥੇ ਪ੍ਰਤੀਨਿਧਤਾ ਦਿੱਤੀ ਹੈ, ਉਨ੍ਹਾਂ ਲੋਕਾਂ ਦੇ ਜਵਾਬ ਦੀ ਉਡੀਕ ਕਰੋ। ਪਟੀਸ਼ਨਕਰਤਾ ਦੀ ਤਰਫੋਂ ਪੰਜਾਬ, ਕੇਂਦਰ ਸਰਕਾਰ ਅਤੇ ਸਿਹਤ ਵਿਭਾਗ ਸਮੇਤ ਕਈ ਵਿਭਾਗ ਕੇਸ ਵਿੱਚ ਧਿਰ ਬਣੇ ਸਨ। ਇਹ ਜਨਹਿੱਤ ਪਟੀਸ਼ਨ ਮੁਹਾਲੀ ਦੇ ਵਕੀਲ ਕੁੰਵਰ ਪਾਹੁਲ ਸਿੰਘ ਦੀ ਤਰਫੋਂ ਦਾਇਰ ਕੀਤੀ ਗਈ ਸੀ।

ਪਟੀਸ਼ਨ ਨੇ ਇਹ ਦਲੀਲ ਦਿੱਤੀ

ਪਟੀਸ਼ਨਰ ਦੀ ਤਰਫੋਂ ਪਟੀਸ਼ਨ ‘ਚ ਦਲੀਲ ਦਿੱਤੀ ਗਈ ਸੀ ਕਿ 2016 ‘ਚ ਇੱਕ ਹੋਰ ਮਾਮਲੇ ‘ਚ ਸੁਪਰੀਮ ਕੋਰਟ ਨੇ ਸਾਰੇ ਸੂਬਿਆਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਪਾਲਣਾ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਕੇਂਦਰ ਅਤੇ ਸੂਬੇ ਨੂੰ ਹੁਕਮ ਦਿੱਤਾ ਸੀ ਕਿ ਉਹ ਡੇਅਰੀ ਅਤੇ ਭੋਜਨ ਨਾਲ ਸਬੰਧਤ ਕੰਮ ਕਰਨ ਵਾਲਿਆਂ ਨੂੰ ਚਿਤਾਵਨੀ ਦੇਣ ਅਤੇ ਦੱਸਣ ਕਿ ਜੇਕਰ ਅਜਿਹਾ ਸਾਬਤ ਹੁੰਦਾ ਹੈ ਤਾਂ ਉਨ੍ਹਾਂ ਵਿਰੁੱਧ ਠੋਸ ਕਾਰਵਾਈ ਕੀਤੀ ਜਾਵੇਗੀ। ਪਰ ਇਸ ਘਟਨਾ ਦੇ ਬਾਵਜੂਦ ਵੀ ਮਿਲਾਵਟਖੋਦੀ ਦਾ ਧੰਦਾ ਬੰਦ ਨਹੀਂ ਹੋ ਰਿਹਾ ਹੈ। 2013 ਵਿੱਤ ਸੁਪਰੀਮ ਕੋਰਟ ਵੱਲੋਂ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆਂ ਨੂੰ ਹੁਕਮ ਜਾਰੀ ਕੀਤੇ ਗਏ ਸਨ।

ਜਾਣੋ ਕੀ ਹੈ ਪੂਰਾ ਮਾਮਲਾ

ਪਟਿਆਲਾ ਦੇ ਅਮਨ ਨਗਰ ਦੀ ਰਹਿਣ ਵਾਲੀ ਕਾਜਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ 24 ਮਾਰਚ ਨੂੰ ਸ਼ਾਮ 6 ਵਜੇ ਇੱਕ ਆਨਲਾਈਨ ਕੰਪਨੀ ਤੋਂ ਕੇਕ ਮੰਗਵਾਇਆ ਸੀ। ਸ਼ਾਮ ਕਰੀਬ 6.30 ਵਜੇ ਜ਼ੋਮੈਟੋ ਕੰਪਨੀ ਵੱਲੋਂ ਕੇਕ ਉਨ੍ਹਾਂ ਦੇ ਘਰ ਪਹੁੰਚਾਇਆ ਗਿਆ ਅਤੇ ਉਨ੍ਹਾਂ ਵੱਲੋਂ ਕਰੀਬ ਸਵਾ ਸੱਤ ਵਜੇ ਕੇਕ ਕੱਟਿਆ ਗਿਆ। ਕੇਕ ਖਾਣ ਤੋਂ ਬਾਅਦ ਮਾਨਵੀ ਅਤੇ ਹੋਰ ਪਰਿਵਾਰਕ ਮੈਂਬਰਾਂ ਦੀ ਹਾਲਤ ਵਿਗੜ ਗਈ। ਹਰ ਕਿਸੇ ਨੂੰ ਉਲਟੀਆਂ ਦੀ ਪ੍ਰੇਸ਼ਾਨੀ ਹੋ ਰਹੀ ਸੀ।

ਉਸ ਦੀ ਛੋਟੀ ਭੈਣ ਦੀ ਸਿਹਤ ਵਿਗੜ ਗਈ ਸੀ। ਫਿਰ ਉਸ ਨੂੰ ਹਸਪਤਾਲ ਲੈ ਗਏ। ਅਗਲੀ ਸਵੇਰ 5.30 ਵਜੇ ਬੱਚੀ ਦੀ ਹਸਪਤਾਲ ‘ਚ ਮੌਤ ਹੋ ਗਈ, ਜਦਕਿ ਛੋਟੀ ਬੱਚੀ ਨੂੰ ਬੜੀ ਮੁਸ਼ਕਲ ਨਾਲ ਬਚਾਇਆ ਗਿਆ। ਬਾਕੀ ਪਰਿਵਾਰ ਦੀ ਸਿਹਤ ਵੀ ਵਿਗੜ ਗਈ ਸੀ, ਕਿਸੇ ਤਰ੍ਹਾਂ ਉਨ੍ਹਾਂ ਦਾ ਬਚਾਅ ਹੋ ਗਿਆ।

ਸਰਕਾਰ ਨੇ ਸਿਹਤ ਵਿਭਾਗ ਤੋਂ ਮੰਗੀ ਰਿਪੋਰਟ

ਨਾਨਾ ਹਰਬੰਸ ਨੇ ਦੱਸਿਆ ਕਿ ਉਨ੍ਹਾਂ ਦੀਆਂ ਦੋ ਦੋਹਤਰੀਆਂ ਹਨ। 10 ਸਾਲਾ ਮਾਨਵੀ ਉਨ੍ਹਾਂ ਦੀ ਵੱਡੀ ਦੋਹਤੀ ਸੀ। ਉਸ ਨੇ ਪੰਜਵੀਂ ਜਮਾਤ ਵਿੱਚ ਹਾਲ ਹੀ ਚੰਗੇ ਅੰਕ ਪ੍ਰਾਪਤ ਕੀਤੇ ਸਨ ਅਤੇ ਉਹ ਆਪਣੀ ਜਮਾਤ ਵਿੱਚ ਮਾਨੀਟਰ ਸੀ। ਸੂਬਾ ਸਰਕਾਰ ਵੀ ਹੁਣ ਇਸ ਮਾਮਲੇ ਵਿੱਚ ਗੰਭੀਰ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮਾਮਲੇ ਵਿੱਚ ਸਿਹਤ ਵਿਭਾਗ ਤੋਂ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ: ਕੇਕ ਖਾਣ ਨਾਲ ਹੋਈ ਬੱਚੀ ਦੀ ਮੌਤ, ਪੁਲਿਸ ਨੇ ਬੇਕਰੀ ਮਾਲਕ ਸਮੇਤ ਚਾਰ ਖਿਲਾਫ ਦਰਜ ਕੀਤਾ ਮਾਮਲਾ, ਤਿੰਨ ਗ੍ਰਿਫਤਾਰ

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories