AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Holiday: ਪੰਜਾਬ ‘ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ 'ਚ 31 ਮਾਰਚ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ 31 ਮਾਰਚ ਦਿਨ ਮੰਗਲਵਾਰ ਨੂੰ ਮਹਾਂਵਾਰੀ ਜੈਯੰਤੀ ਮਨਾਈ ਜਾ ਰਹੀ ਹੈ।

Punjab Holiday: ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ
tv9-punjabi
| Updated On: 30 Mar 2026 10:47 AM IST

Punjab Holiday: ਸਰਕਾਰੀ ਕਰਮਚਾਰੀਆਂ ਅਤੇ ਵਿਦਿਆਰਥੀਆਂ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ‘ਚ 31 ਮਾਰਚ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ, ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ 31 ਮਾਰਚ ਦਿਨ ਮੰਗਲਵਾਰ ਨੂੰ ਮਹਾਂਵਾਰੀ ਜੈਯੰਤੀ ਮਨਾਈ ਜਾ ਰਹੀ ਹੈ।

ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਇਸ ਦਿਨ ਸੂਬੇ ‘ਚ ਸਰਕਾਰੀ ਛੁੱਟੀ ਰਹੇਗੀ ਅਤੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਤੋਂ ਪਹਿਲਾਂ 26 ਮਾਰਚ ਦਿਨ ਵੀਰਵਾਰ ਨੂੰ ਵੀ ਰਾਮਨੌਮੀ ਦੇ ਤਿਉਹਾਰ ਕਾਰਨ ਸੂਬੇ ‘ਚ ਸਰਕਾਰੀ ਛੁੱਟੀ ਐਲਾਨੀ ਗਈ ਸੀ। ਹੁਣ ਫਿਰ 31 ਮਾਰਚ ਨੂੰ ਇੱਕ ਹੋਰ ਸਰਕਾਰੀ ਛੁੱਟੀ ਆ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ 31 ਮਾਰਚ ਦਿਨ ਮੰਗਲਵਾਰ ਨੂੰ ਮਹਾਂਵਾਰੀ ਜੈਯੰਤੀ ਮਨਾਈ ਜਾ ਰਹੀ ਹੈ।

ਇਸ ਫੈਸਲੇ ਅਧੀਨ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ। ਛੁੱਟੀ ਦਾ ਮਕਸਦ ਲੋਕਾਂ ਨੂੰ ਖਾਸ ਧਾਰਮਿਕ ਜਾਂ ਸਮਾਜਿਕ ਮੌਕੇ ਨੂੰ ਮਨਾਉਣ ਲਈ ਸਮਾਂ ਦੇਣਾ ਹੈ, ਤਾਂ ਜੋ ਉਹ ਆਪਣੇ ਪਰਿਵਾਰ ਨਾਲ ਇਸ ਦਿਨ ਨੂੰ ਸ਼ਾਂਤੀ ਅਤੇ ਖੁਸ਼ੀ ਨਾਲ ਬਿਤਾ ਸਕਣ। ਇਸ ਐਲਾਨ ਨਾਲ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਰਾਹਤ ਮਿਲੀ ਹੈ ਅਤੇ ਉਹ ਇਸ ਦਿਨ ਨੂੰ ਆਪਣੀ ਸੁਵਿਧਾ ਅਨੁਸਾਰ ਵਰਤ ਸਕਣਗੇ।

ਸਰਕਾਰੀ ਹੁਕਮਾਂ ਮੁਤਾਬਕ, ਇਸ ਦਿਨ ਸਿੱਖਿਆ ਸੰਸਥਾਵਾਂ ਵਿੱਚ ਕੋਈ ਪਾਠਕ੍ਰਮ ਗਤੀਵਿਧੀ ਨਹੀਂ ਹੋਵੇਗੀ ਅਤੇ ਦਫ਼ਤਰਾਂ ਵਿੱਚ ਵੀ ਕੰਮਕਾਜ ਮੁਅੱਤਲ ਰਹੇਗਾ। ਹਾਲਾਂਕਿ, ਜ਼ਰੂਰੀ ਸੇਵਾਵਾਂ ਜਿਵੇਂ ਸਿਹਤ ਸੇਵਾਵਾਂ, ਐਮਰਜੈਂਸੀ ਸੇਵਾਵਾਂ ਅਤੇ ਪੁਲਿਸ ਵਿਭਾਗ ਆਮ ਤਰ੍ਹਾਂ ਕੰਮ ਕਰਦੇ ਰਹਿਣਗੇ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...