ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਵਿੱਚ ਅੱਜ ਤੋਂ ਸਰਕਾਰੀ ਸਕੂਲ ਸਵੇਰੇ 8:30 ਤੋਂ ਦੁਪਿਹਰ 2: 50 ਤੱਕ ਖੁੱਲ੍ਹਣਗੇ

ਪੰਜਾਬ ਸਰਕਾਰ ਨੇ ਸਕੂਲਾਂ ਦੇ ਟਾਈਮ ਨੂੰ ਲੈ ਕੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਮੌਸਮ ਦੇ ਬਦਲਾਅ ਕਾਰਨ ਹੁਣ ਸਰਕਾਰੀ ਸਕੂਲਾਂ ਦਾ ਸਮਾਂ 3 ਅਕਤੂਬਰ ਯਾਨੀ ਅੱਜ ਤੋਂ ਬਦਲ ਦਿੱਤਾ ਹੈ। ਇਸਦੇ ਤਹਿਤ ਪ੍ਰਾਇਮਰੀ ਸਕੂਲ ਸਵੇਰੇ 8.30 ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ। ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। ਮੌਸਮ 'ਚ ਬਦਲਾਅ ਕਾਰਨ ਫੈਸਲਾ ਲਿਆ ਗਿਆ ਹੈ।

ਪੰਜਾਬ ਵਿੱਚ ਅੱਜ ਤੋਂ ਸਰਕਾਰੀ ਸਕੂਲ ਸਵੇਰੇ 8:30 ਤੋਂ ਦੁਪਿਹਰ 2: 50 ਤੱਕ ਖੁੱਲ੍ਹਣਗੇ
Follow Us
tv9-punjabi
| Published: 03 Oct 2023 08:50 AM

ਪੰਜਾਬ ਨਿਊਜ। ਪੰਜਾਬ ਸਰਕਾਰ ਨੇ ਅੱਜ ਤੋਂ ਯਾਨੀ 3 ਅਕਤੂਬਰ ਤੋਂ ਸਰਕਾਰੀ ਸਕੂਲਾਂ (Government schools) ਦਾ ਸਮਾਂ ਬਦਲ ਦਿੱਤਾ ਹੈ। ਨਵੇਂ ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8.30 ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। ਮੌਸਮ ਚ ਬਦਲਾਅ ਕਾਰਨ ਇਹ ਫੈਸਲਾ ਲਿਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਹਰ ਸਾਲ ਅਕਤੂਬਰ ਦੇ ਮਹੀਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਜਾਂਦਾ ਹੈ। ਇਸ ਤੋਂ ਪਹਿਲਾਂ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਦੇ ਸਨ। ਸਕੂਲਾਂ ਦੇ ਸਮੇਂ ਚ ਬਦਲਾਅ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ (Teachers) ਨੂੰ ਆਉਣ-ਜਾਣ ਚ ਰਾਹਤ ਮਿਲੇਗੀ ਕਿਉਂਕਿ ਮੌਸਮ ਚ ਬਦਲਾਅ ਨਾਲ ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲਣ ਲੱਗੀਆਂ ਹਨ।

ਪਿਛਲੇ ਸਾਲ ਸੰਘਣੀ ਧੁੰਦ ਕਾਰਨ ਸਮਾਂ ਬਦਲਿਆ ਗਿਆ ਸੀ

2022 ਵਿੱਚ ਸੰਘਣੀ ਧੁੰਦ (Thick fog) ਕਾਰਨ ਵਾਪਰੇ ਸੜਕ ਹਾਦਸਿਆਂ ਕਾਰਨ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਤੋਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ।

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...