ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Guv-HM Meeting: ਰਾਜਪਾਲ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਇਸ ਮੁੱਦੇ ‘ਤੇ ਗੱਲਬਾਤ

Meeting Agenda: ਦੋਵਾਂ ਵਿਚਾਲੇ ਇਹ ਅਹਿਮ ਮੁਲਾਕਾਤ ਹਾਲ ਹੀ 'ਚ ਅੰਮ੍ਰਿਤਪਾਲ ਅਤੇ ਉਸ ਦੇ ਖਾਲਿਸਤਾਨ ਸਮਰਥਕਾਂ ਵੱਲੋਂ ਪੰਜਾਬ 'ਚ ਕੀਤੀਆਂ ਗਈਆਂ ਗਤੀਵਿਧੀਆਂ ਤੋਂ ਬਾਅਦ ਹੋ ਰਹੀ ਹੈ।

Guv-HM Meeting:  ਰਾਜਪਾਲ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਇਸ ਮੁੱਦੇ ‘ਤੇ ਗੱਲਬਾਤ
ਇੰਡੀਆ ਗਲੋਬਲ ਫੋਰਮ ਦੇ ਨਿਵੇਸ਼ ਸੰਮੇਲਨ ਨੂੰ ਸੰਬੋਧਨ ਕਰਨਗੇ ਗ੍ਰਹਿ ਮੰਤਰੀ ਅਮਿਤ ਸ਼ਾਹ, ਅਗਲੇ ਮਹੀਨੇ ਹੋਵੇਗਾ ਆਯੋਜਨ
Follow Us
kusum-chopra
| Updated On: 01 Mar 2023 15:19 PM

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ (Banwari Lal Purohit) ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰਨਗੇ। ਗ੍ਰਹਿ ਮੰਤਰੀ ਨਾਲ ਰਾਜਪਾਲ ਦੀ ਮੀਟਿੰਗ ਅੱਜ ਬਾਅਦ ਦੁਪਹਿਰ ਹੋਵੇਗੀ। ਜਾਣਕਾਰੀ ਮੁਤਾਬਕ ਪੰਜਾਬ ‘ਚ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਦੋਵਾਂ ਵਿਚਾਲੇ ਗੱਲਬਾਤ ਹੋ ਸਕਦੀ ਹੈ। ਇਹ ਅਹਿਮ ਮੀਟਿੰਗ ਹਾਲ ਹੀ ਵਿੱਚ ਅੰਮ੍ਰਿਤਪਾਲ ਅਤੇ ਉਸਦੇ ਖਾਲਿਸਤਾਨ ਸਮਰਥਕਾਂ ਵੱਲੋਂ ਪੰਜਾਬ ਵਿੱਚ ਕੀਤੀਆਂ ਗਈਆਂ ਗਤੀਵਿਧੀਆਂ ਤੋਂ ਬਾਅਦ ਹੋ ਰਹੀ ਹੈ।

ਇਸੇ ਦੌਰਾਨ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੇ ਮੰਗਲਵਾਰ ਨੂੰ ਅਜਨਾਲਾ ਵਿੱਚ ਹੋਈ ਝੜਪ ਦੌਰਾਨ ਪੰਜਾਬ ਪੁਲਿਸ ਵੱਲੋਂ ਦਿਖਾਈ ਗਈ ਸੰਜਮ ਨੂੰ ਝੂਠਾ ਪ੍ਰਚਾਰ ਕਰਾਰ ਦਿੰਦਿਆਂ ਸਵਾਲ ਕੀਤਾ ਕਿ ਜੇਕਰ ਇਹ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਦੀ ਹੈ ਤਾਂ ਇਸ ਨੇ ਆਪਣੇ ਸਮਰਥਕਾਂ ਖ਼ਿਲਾਫ਼ ਲਾਠੀਆਂ ਅਤੇ ਬੈਰੀਕੇਡਾਂ ਦੀ ਵਰਤੋਂ ਕਿਉਂ ਕੀਤੀ।

ਪੁਲਿਸ ਨੇ ਕੀ ਕਿਹਾ ਸੀ?

ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਤਲਵਾਰਾਂ ਅਤੇ ਬੰਦੂਕਾਂ ਨਾਲ ਲੈਸ ਉਨ੍ਹਾਂ ਦੇ ਸਮਰਥਕ ਬੈਰੀਕੇਡ ਤੋੜ ਕੇ ਅੰਮ੍ਰਿਤਸਰ ਦੇ ਬਾਹਰਵਾਰ ਅਜਨਾਲਾ ਥਾਣੇ ਵਿੱਚ ਦਾਖ਼ਲ ਹੋ ਗਏ ਸਨ। ਉਹ ਪੁਲਿਸ ਤੋਂ ਅਗਵਾ ਦੇ ਕੇਸ ਵਿੱਚ ਮੁਲਜਮ ਲਵਪ੍ਰੀਤ ਸਿੰਘ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਸਨ। ਪੁਲਿਸ ਨੇ ਬਾਅਦ ਵਿੱਚ ਕਿਹਾ ਕਿ ਉਸਨੇ ਸੰਜਮ ਵਰਤਿਆ ਕਿਉਂਕਿ ਪ੍ਰਦਰਸ਼ਨਕਾਰੀ ਧਾਰਮਿਕ ਗ੍ਰੰਥ ਦੀ ਕਾਪੀ ਲੈ ਕੇ ਥਾਣੇ ਵਿੱਚ ਦਾਖਲ ਹੋਏ ਸਨ।

ਖਾਲਿਸਤਾਨ ਦੇ ਸਮਰਥਕ ਮੰਨੇ ਜਾਂਦੇ ਅੰਮ੍ਰਿਤਪਾਲ ਸਿੰਘ ਨੇ ਤਰਨਤਾਰਨ ‘ਚ ਧਾਰਮਿਕ ਪ੍ਰੋਗਰਾਮ ‘ਚ ਕੀ ਕਿਹਾ, ਦੇਖੋ ਵੀਡੀਓ | ਜੇਕਰ ਉਹ ਇੰਨਾ ਹੀ ਸਤਿਕਾਰ ਕਰਦੇ ਤਾਂ ਫਿਰ ਲਾਠੀਆਂ ਵਰਤਣ ਦੀ ਕੀ ਲੋੜ ਸੀ? ਜੇ ਏਨਾ ਹੀ ਸਤਿਕਾਰ ਕੀਤਾ ਹੁੰਦਾ ਤਾਂ ਫੁੱਲਾਂ ਦੀ ਵਰਖਾ ਹੋਣੀ ਚਾਹੀਦੀ ਸੀ। ਉਨ੍ਹਾਂ ਪੁਲਿਸ ਦੇ ਦਾਅਵੇ ਨੂੰ ਝੂਠਾ ਪ੍ਰਚਾਰ ਕਰਾਰ ਦਿੰਦਿਆਂ ਕਿਹਾ ਕਿ ਬੈਰੀਕੇਡ ਖੜ੍ਹੇ ਕਰਕੇ ਹਜ਼ਾਰਾਂ ਪੁਲਿਸ ਮੁਲਾਜ਼ਮਾਂ ਨੂੰ ਉਥੇ ਤਾਇਨਾਤ ਕਰਨ ਦੀ ਕੀ ਲੋੜ ਸੀ? ਉਸ ਨੇ ਦੱਸਿਆ ਕਿ ਉਹ ਆਪਣੇ ਸਾਥੀ ਨੂੰ ਰਿਹਾਅ ਕਰਵਾਉਣ ਜਾਂ ਜੇਲ੍ਹ ਭੇਜਣ ਲਈ ਥਾਣੇ ਗਿਆ ਸੀ।

ਅਜਨਾਲਾ ਵਿੱਚ ਹੋਈ ਝੜਪ ਤੋਂ ਇੱਕ ਦਿਨ ਬਾਅਦ ਸਥਾਨਕ ਅਦਾਲਤ ਨੇ ਪੁਲਿਸ ਦੀ ਅਰਜ਼ੀ ਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਪੁਲਿਸ ਨੇ ਬਿਲਕੁਲ ਵੱਖਰਾ ਸਟੈਂਡ ਲੈਂਦਿਆਂ ਕਿਹਾ ਸੀ ਕਿ ਉਸ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਲਵਪ੍ਰੀਤ ਉਸ ਥਾਂ ‘ਤੇ ਨਹੀਂ ਸੀ ਜਿੱਥੇ ਕਥਿਤ ਅਗਵਾ ਹੋਇਆ ਸੀ। ਅੰਮ੍ਰਿਤਪਾਲ ਸਿੰਘ ਨੇ ਮੰਗਲਵਾਰ ਨੂੰ ਪੁਲਿਸ ‘ਤੇ ਤਾਕਤ ਦੀ ਵਰਤੋਂ ਕਰਨ ਦੇ ਦੋਸ਼ ਲਾਏ। ਉਨ੍ਹਾਂ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਬਾਰੇ ਵੀ ਗੱਲ ਕੀਤੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories