ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

GST ਮੋਬਾਈਲ ਵਿੰਗ ਜਲੰਧਰ ਨੇ 3 ਕਰੋੜ 82 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ

ਲੰਧਰ ਦੇ ਮੋਬਾਇਲ ਵਿੰਗ ਨੇ ਚੌਕਸੀ ਦਿਖਾਉਂਦੇ ਹੋਏ ਵੱਡੀ ਮਾਤਰਾ 'ਚ ਗੈਰ-ਕਾਨੂੰਨੀ ਤੌਰ 'ਤੇ ਲਿਆਂਦਾ ਜਾ ਰਿਹਾ ਸੋਨਾ ਫੜਿਆ ਹੈ। ਜਲੰਧਰ ਮੋਬਾਈਲ ਵਿੰਗ ਦੇ ਏ.ਈ.ਟੀ.ਸੀ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲਵਾਰ ਰਾਤ ਨੂੰ ਠੋਸ ਸੂਚਨਾ ਮਿਲੀ ਸੀ ਕਿ ਸ਼ਾਹਕੋਟ ਇਲਾਕੇ 'ਚ ਨਾਜਾਇਜ਼ ਤੌਰ 'ਤੇ ਸੋਨਾ ਸਪਲਾਈ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੀ ਜ਼ਿੰਮੇਵਾਰੀ ਈ.ਟੀ.ਓ ਸੁਖਜੀਤ ਸਿੰਘ ਨੂੰ ਸੌਂਪੀ ਅਤੇ ਸੁਖਜੀਤ ਸਿੰਘ ਤੁਰੰਤ ਸ਼ਾਹਕੋਟ ਪੁੱਜੇ

GST ਮੋਬਾਈਲ ਵਿੰਗ ਜਲੰਧਰ ਨੇ 3 ਕਰੋੜ 82 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
Follow Us
davinder-kumar-jalandhar
| Updated On: 18 Apr 2024 20:50 PM

ਲੋਕ ਸਭਾ ਚੋਣਾਂ ਦੌਰਾਨ ਚੋਣ ਜ਼ਾਬਤਾ ਲਾਗੂ ਹੈ ਅਤੇ ਸਾਰੇ ਵਿਭਾਗ ਸਮਾਜ ਵਿਰੋਧੀ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਜਿਸ ਦੇ ਤਹਿਤ ਜਲੰਧਰ ਦੇ ਮੋਬਾਇਲ ਵਿੰਗ ਨੇ ਚੌਕਸੀ ਦਿਖਾਉਂਦੇ ਹੋਏ ਵੱਡੀ ਮਾਤਰਾ ‘ਚ ਗੈਰ-ਕਾਨੂੰਨੀ ਤੌਰ ‘ਤੇ ਲਿਆਂਦਾ ਜਾ ਰਿਹਾ ਸੋਨਾ ਫੜਿਆ ਹੈ।

ਦੋ ਵਿਅਤਕੀਆਂ ਤੋਂ 5.5 ਕਿਲੋ ਸੋਨਾ ਬਰਾਮਦ

ਜਲੰਧਰ ਮੋਬਾਈਲ ਵਿੰਗ ਦੇ ਏ.ਈ.ਟੀ.ਸੀ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲਵਾਰ ਰਾਤ ਨੂੰ ਠੋਸ ਸੂਚਨਾ ਮਿਲੀ ਸੀ ਕਿ ਸ਼ਾਹਕੋਟ ਇਲਾਕੇ ‘ਚ ਨਾਜਾਇਜ਼ ਤੌਰ ‘ਤੇ ਸੋਨਾ ਸਪਲਾਈ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੀ ਜ਼ਿੰਮੇਵਾਰੀ ਈ.ਟੀ.ਓ ਸੁਖਜੀਤ ਸਿੰਘ ਨੂੰ ਸੌਂਪੀ ਅਤੇ ਸੁਖਜੀਤ ਸਿੰਘ ਤੁਰੰਤ ਸ਼ਾਹਕੋਟ ਪੁੱਜੇ ਅਤੇ ਉਥੇ ਮਿਲੀ ਸੂਚਨਾ ਦੇ ਆਧਾਰ ‘ਤੇ ਰਾਤ ਸਾਢੇ ਅੱਠ ਵਜੇ ਦੇ ਕਰੀਬ ਇੱਕ ਵੈਗਨਰ ਕਾਰ ਨੂੰ ਰੋਕਿਆ।

ਜਿਸ ਵਿੱਚ ਦੋ ਵਿਅਕਤੀ ਬੈਠੇ ਸਨ, ਜਿਨ੍ਹਾਂ ਕੋਲੋਂ 5.5 ਕਿਲੋ ਸੋਨਾ ਬਰਾਮਦ ਹੋਇਆ। ਪਰ ਉਸ ਕੋਲ ਸੋਨੇ ਨਾਲ ਸਬੰਧਤ ਕੋਈ ਠੋਸ ਦਸਤਾਵੇਜ਼ ਨਹੀਂ ਸੀ, ਸਿਰਫ਼ ਚਲਾਨ ਸੀ ਜੋ ਸਹੀ ਨਹੀਂ ਪਾਇਆ ਗਿਆ। ਈਟੀਓ ਸੁਖਜੀਤ ਸਿੰਘ ਉਸ ਨੂੰ ਮੋਬਾਈਲ ਵਿੰਗ ਜਲੰਧਰ ਲੈ ਆਏ।

ਏਈਟੀਸੀ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਵੱਡੀ ਮਾਤਰਾ ਵਿੱਚ ਸੋਨਾ ਜ਼ਬਤ ਕੀਤਾ ਗਿਆ ਹੈ। ਜਿਸ ਦਾ ਵਜ਼ਨ 5.5 ਕਿਲੋ ਹੈ ਅਤੇ ਇਸ ਦੀ ਕੀਮਤ 3 ਕਰੋੜ 82 ਲੱਖ ਰੁਪਏ ਦੇ ਕਰੀਬ ਹੈ। ਉਕਤ ਵਿਅਕਤੀਆਂ ਕੋਲ ਸੋਨੇ ਨਾਲ ਸਬੰਧਤ ਕੋਈ ਠੋਸ ਦਸਤਾਵੇਜ਼ ਨਹੀਂ ਸਨ, ਜਿਸ ਕਾਰਨ ਇਹ ਸੋਨਾ ਸੀਲ ਕਰਕੇ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤਾ ਗਿਆ। ਲੁਧਿਆਣਾ ਦਾ ਇਹ ਸੋਨਾ ਵਪਾਰੀ ਸ਼ਾਹਕੋਟ ਸਪਲਾਈ ਕਰਨ ਆਇਆ ਸੀ। ਪੂਰੇ ਮਾਮਲੇ ਦੀ ਜਾਣਕਾਰੀ ਚੋਣ ਕਮਿਸ਼ਨ ਅਤੇ ਆਮਦਨ ਕਰ ਵਿਭਾਗ ਨੂੰ ਦੇ ਦਿੱਤੀ ਗਈ ਹੈ ਅਤੇ ਵਿਭਾਗ ਆਪਣੇ ਪੱਧਰ ‘ਤੇ ਇਸ ‘ਤੇ ਕਾਰਵਾਈ ਕਰ ਰਿਹਾ ਹੈ।

ਏ.ਈ.ਟੀ.ਸੀ ਕਮਲਪ੍ਰੀਤ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਵੀ ਸਮਾਜ ਵਿਰੋਧੀ ਅਨਸਰਾਂ ਅਤੇ ਗਤੀਵਿਧੀਆਂ ਤੇ ਸਖ਼ਤ ਨਜ਼ਰ ਰੱਖੀ ਜਾਵੇਗੀ ਅਤੇ ਅਜਿਹੇ ਲੋਕਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ਮਿਸ਼ਨ AAP 13-0 ਵਿੱਚ ਪਹੁੰਚੇ ਸਿਰਫ 12 ਉਮੀਦਵਾਰ, CM ਮਾਨ ਨੇ ਕਿਹਾ- ਵਿਰੋਧੀ ਪੈਸੇ ਦੇਣਗੇ, ਰੱਖ ਲੈਣਾ ਪਰ ਵੋਟ ਆਪ ਨੂੰ ਪਾਉਣਾ

ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
Stories