ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਗੁਰਦਾਸਪੁਰ: ਚਾਈਨਾ ਡੋਰ ਦਾ ਕਹਿਰ, ਨੌਜਵਾਨ ਦਾ ਮੱਥਾ, ਨੱਕ ਤੇ ਭਰਵੱਟੇ ਜ਼ਖ਼ਮੀ, ਲੱਗੇ 35 ਟਾਂਕੇ

ਪੀੜਤ ਨੌਜਵਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਦੀ ਦਵਾਈ ਲੈਣ ਲਈ ਪੰਧੇਰ ਪਿੰਡ ਤੋਂ ਗੁਰਦਾਸਪੁਰ ਜਾ ਰਿਹਾ ਸੀ। ਜਦੋਂ ਉਹ ਔਜਲਾ ਬਾਈਪਾਸ ਪਹੁੰਚਿਆ ਤਾਂ ਇੱਕ ਚਾਈਨਾ ਡੋਰ ਉਸ ਦੇ ਮੋਟਰਸਾਈਕਲ ਦੇ ਸਾਹਮਣੇ ਆ ਗਈ। ਚਾਈਨਾ ਡੋਰ ਨੇ ਉਸ ਦੇ ਮੱਥੇ ਤੇ ਨੱਕ ਨੂੰ ਬੁਰੀ ਤਰ੍ਹਾਂ ਕੱਟ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਫਿਰ ਉਸ ਨੇ ਕੁੱਝ ਦੋਸਤਾਂ ਨੂੰ ਬੁਲਾਇਆ, ਜਿਨ੍ਹਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ।

ਗੁਰਦਾਸਪੁਰ: ਚਾਈਨਾ ਡੋਰ ਦਾ ਕਹਿਰ, ਨੌਜਵਾਨ ਦਾ ਮੱਥਾ, ਨੱਕ ਤੇ ਭਰਵੱਟੇ ਜ਼ਖ਼ਮੀ, ਲੱਗੇ 35 ਟਾਂਕੇ
ਗੁਰਦਾਸਪੁਰ: ਚਾਈਨਾ ਡੋਰ ਦਾ ਕਹਿਰ
Follow Us
avtar-singh
| Updated On: 11 Jan 2026 16:53 PM IST

ਲੋਹੜੀ ਦੇ ਤਿਉਹਾਰ ਦੌਰਾਨ, ਬਹੁਤ ਸਾਰੇ ਬੱਚੇ ਤੇ ਨੌਜਵਾਨ ਪਤੰਗ ਉਡਾਉਂਦੇ ਹਨ ਤੇ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ, ਜੋ ਕਿ ਜਾਨਵਰਾਂ, ਪੰਛੀਆਂ ਤੇ ਮਨੁੱਖਾਂ ਲਈ ਬਹੁਤ ਖਤਰਨਾਕ ਬਣ ਰਹੀ ਹੈ। ਇਸ ਵਾਰ ਵੀ ਚਾਈਨ ਡੋਰ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਪੰਧੇਰ ਪਿੰਡ ਹੈ, ਜਿੱਥੇ ਇੱਕ ਨੌਜਵਾਨ ਜਤਿੰਦਰ ਸਿੰਘ ਦੇ ਮੱਥੇ ਚ ਚਾਈਨਾ ਡੋਰ ਨਾਲ ਗੰਭੀਰ ਜ਼ਖਮੀ ਹੋ ਗਿਆ।

ਜਤਿੰਦਰ ਸਿੰਘ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਕਰੀਬ 35 ਟਾਂਕੇ ਲੱਗਣ ਦੀ ਰਿਪੋਰਟ ਦਿੱਤੀ। ਚਾਈਨਾ ਡੋਰ ਨੇ ਉਸ ਦੀ ਨੱਕ, ਭਰਵੱਟੇ ਤੇ ਮੱਥੇ ਨੂੰ ਬੁਰੀ ਤਰ੍ਹਾਂ ਕੱਟ ਦਿੱਤਾ।

ਜਾਣਕਾਰੀ ਦਿੰਦੇ ਹੋਏ ਪੀੜਤ ਨੌਜਵਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਦੀ ਦਵਾਈ ਲੈਣ ਲਈ ਪੰਧੇਰ ਪਿੰਡ ਤੋਂ ਗੁਰਦਾਸਪੁਰ ਜਾ ਰਿਹਾ ਸੀ। ਜਦੋਂ ਉਹ ਔਜਲਾ ਬਾਈਪਾਸ ਪਹੁੰਚਿਆ ਤਾਂ ਇੱਕ ਚਾਈਨਾ ਡੋਰ ਉਸ ਦੇ ਮੋਟਰਸਾਈਕਲ ਦੇ ਸਾਹਮਣੇ ਆ ਗਈ। ਚਾਈਨਾ ਡੋਰ ਨੇ ਉਸ ਦੇ ਮੱਥੇ ਤੇ ਨੱਕ ਨੂੰ ਬੁਰੀ ਤਰ੍ਹਾਂ ਕੱਟ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਫਿਰ ਉਸ ਨੇ ਕੁੱਝ ਦੋਸਤਾਂ ਨੂੰ ਬੁਲਾਇਆ, ਜਿਨ੍ਹਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ।

ਜਤਿੰਦਰ ਦੀ ਹਾਲਤ ਨੂੰ ਵੇਖਦਿਆਂ ਉਸ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਚ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਨੇ ਉਸ ਨੂੰ ਲਗਭਗ 35 ਟਾਂਕੇ ਲਗਾਏ ਗਏ। ਉਸਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਾਈਨਾ ਡੋਰ ਦੀ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਹੈ।

ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਨੱਕ, ਭਰਵੱਟੇ ਤੇ ਮੱਥੇ ‘ਤੇ ਵੱਡੇ ਕੱਟ ਸਨ, ਤੇ ਬਹੁਤ ਜ਼ਿਆਦਾ ਖੂਨ ਵਹਿ ਰਿਹਾ ਸੀ। ਉਸ ਦੇ ਮੱਥੇ ‘ਤੇ ਲਗਭਗ 35 ਟਾਂਕੇ ਲੱਗੇ ਸਨ। ਉਨ੍ਹਾਂ ਨੇ ਦੱਸਿਆ ਕਿ ਨੌਜਵਾਨ ਨੇ ਪੱਗ ਬੰਨ੍ਹੀ ਹੋਈ ਸੀ, ਪੱਗ ਨੇ ਉਸ ਦੀ ਜਾਨ ਬਚਾਈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਾਈਨਾ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਹੈ।

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...