AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗੁਰਦਾਸਪੁਰ: ਹੜ੍ਹ ‘ਚ ਫਸੇ ਵਿਅਕਤੀ ਨੂੰ ਸੱਪ ਨੇ ਡੰਗਿਆ, NDRF ਨੇ ਤੁਰੰਤ ਰੈਸਕਿਊ ਕਰ ਬਚਾਈ ਜਾਨ, ਦੋਖੋ VIDEO

Gurdaspur Flood: ਐਨਡੀਆਰਐਫ ਦੀ ਇੱਕ ਟੀਮ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਗਿਆ। ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਟੀਮ ਉਸ ਦੇ ਘਰ ਭੇਜੀ ਤੇ ਉਸ ਨੂੰ ਉੱਥੋਂ ਬਚਾ ਲਿਆ ਗਿਆ। ਉਸ ਨੂੰ ਮੌਕੇ 'ਤੇ ਡਾਕਟਰੀ ਸਹਾਇਤਾ ਦਿੱਤੀ ਗਈ। ਐਨਡੀਆਰਐਫ ਦੀ ਮੈਡੀਕਲ ਟੀਮ ਨੇ ਉਸ ਨੂੰ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ, ਜਿੱਥੇ ਉਸ ਦਾ ਇਲਾਜ ਸ਼ੁਰੂ ਹੋ ਗਿਆ ਹੈ।

ਗੁਰਦਾਸਪੁਰ: ਹੜ੍ਹ 'ਚ ਫਸੇ ਵਿਅਕਤੀ ਨੂੰ ਸੱਪ ਨੇ ਡੰਗਿਆ, NDRF ਨੇ ਤੁਰੰਤ ਰੈਸਕਿਊ ਕਰ ਬਚਾਈ ਜਾਨ, ਦੋਖੋ VIDEO
avtar-singh
| Updated On: 30 Aug 2025 13:13 PM IST
Share

ਗੁਰਦਾਸਪੁਰ ਦੇ ਸਰਹੱਦੀ ਕਸਬੇ ਕਲਾਨੌਰ ‘ਚ ਕਈ ਪਿੰਡ ਹੜ੍ਹ ਦੇ ਪਾਣੀ ਦੀ ਲਪੇਟ ‘ਚ ਆ ਗਏ ਹਨ। ਦੂਜੇ ਪਾਸੇ, ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ‘ਚ ਰਾਹਤ ਕਾਰਜ ਕੀਤੇ ਜਾ ਰਹੇ ਹਨ। ਐਨਡੀਆਰਐਫ ਟੀਮਾਂ ਵੀ ਹੜ੍ਹ ਦੇ ਪਾਣੀ ‘ਚ ਫਸੇ ਲੋਕਾਂ ਨੂੰ ਬਾਹਰ ਕੱਢ ਰਹੀਆਂ ਹਨ। ਇਸ ਦੌਰਾਨ, ਗੁਰਦਾਸਪੁਰ ਦੇ ਕੋਟਲਾ ਮੁਗਲਾ ਪਿੰਡ ‘ਚ ਪਿੰਡ ਵਾਸੀਆਂ ਨੇ ਤਹਿਸੀਲਦਾਰ ਰਾਜਿੰਦਰ ਸਿੰਘ ਨੂੰ ਸੂਚਿਤ ਕੀਤਾ ਕਿ ਪਿੰਡ ਦੇ ਵਿਚਕਾਰ ਇੱਕ ਘਰ ‘ਚ ਮਾਲ ਵਿਭਾਗ ਦੇ ਨੰਬਰਦਾਰ ਰਣਜੋਧ ਸਿੰਘ ਨੂੰ ਸੱਪ ਨੇ ਡੰਗ ਲਿਆ ਹੈ।

ਇਸ ਤੋਂ ਬਾਅਦ ਤਹਿਸੀਲਦਾਰ ਨੇ ਤੁਰੰਤ ਐਨਡੀਆਰਐਫ ਦੀ ਇੱਕ ਟੀਮ ਨੂੰ ਇਸ ਬਾਰੇ ਸੂਚਿਤ ਕੀਤਾ। ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਟੀਮ ਉਸ ਦੇ ਘਰ ਭੇਜੀ ਤੇ ਉਸ ਨੂੰ ਉੱਥੋਂ ਬਚਾ ਲਿਆ ਗਿਆ। ਉਸ ਨੂੰ ਮੌਕੇ ‘ਤੇ ਡਾਕਟਰੀ ਸਹਾਇਤਾ ਦਿੱਤੀ ਗਈ। ਐਨਡੀਆਰਐਫ ਦੀ ਮੈਡੀਕਲ ਟੀਮ ਨੇ ਉਸ ਨੂੰ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ, ਜਿੱਥੇ ਉਸ ਦਾ ਇਲਾਜ ਸ਼ੁਰੂ ਹੋ ਗਿਆ ਹੈ।

ਐਨਡੀਆਰਐਫ ਟੀਮ ਦੀ ਮਹਿਲਾ ਡਾਕਟਰ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਇੱਕ ਵਿਅਕਤੀ ਨੂੰ ਸੱਪ ਨੇ ਡੰਗ ਲਿਆ ਹੈ। ਜਦੋਂ ਉਸ ਨੇ ਵਿਅਕਤੀ ਨੂੰ ਦੇਖਿਆ ਤਾਂ ਉਸ ਨੂੰ ਸੱਪ ਨੇ ਡੰਗਿਆ ਹੋਇਆ ਸੀ ਤੇ ਸਥਿਤੀ ਗੰਭੀਰ ਸੀ। ਸਥਿਤੀ ਦੀ ਗੰਭੀਰਤਾ ਨੂੰ ਵੇਖਦਿਆਂ, ਉਸ ਨੇ ਤੁਰੰਤ ਵਿਅਕਤੀ ਨੂੰ ਬਚਾਉਣ ਲਈ ਇੱਕ ਟੀਮ ਤਾਇਨਾਤ ਕੀਤੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਗਈ ਤਾਂ ਜੋ ਉਸ ਦੀ ਜਾਨ ਬਚਾਈ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਹੁਣ ਵਿਅਕਤੀ ਦੀ ਹਾਲਤ ਪੂਰੀ ਤਰ੍ਹਾਂ ਖਤਰੇ ਤੋਂ ਬਾਹਰ ਹੈ ਤੇ ਵਿਅਕਤੀ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।

Follow Us
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...