AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਦਾਸਪੁਰ: ਭਾਜਪਾ ਆਗੂ ਦੀ ਦੁਕਾਨ ਬਾਹਰ ਮਿਲੀ ਗ੍ਰਨੇਡ ਵਰਗੀ ਵਸਤੂ, ਪਿੰਨ ਲੱਗੀ ਹੋਣ ਕਾਰਨ ਟਲਿਆ ਹਾਦਸਾ; ਸ਼ੱਕੀ ਕੈਮਰੇ ‘ਚ ਕੈਦ

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੂੰ ਰਾਤ 8:30 ਕਰੀਬ ਘਟਨਾ ਬਾਰੇ ਜਾਣਕਾਰੀ ਮਿਲੀ। ਸ਼ੱਕੀ ਵਸਤੂ ਨੇੜਲੇ ਨਾਲੇ 'ਚ ਪਈ ਮਿਲੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਕਰਨ ਲਈ ਇੱਕ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ।

ਗੁਰਦਾਸਪੁਰ: ਭਾਜਪਾ ਆਗੂ ਦੀ ਦੁਕਾਨ ਬਾਹਰ ਮਿਲੀ ਗ੍ਰਨੇਡ ਵਰਗੀ ਵਸਤੂ, ਪਿੰਨ ਲੱਗੀ ਹੋਣ ਕਾਰਨ ਟਲਿਆ ਹਾਦਸਾ; ਸ਼ੱਕੀ ਕੈਮਰੇ 'ਚ ਕੈਦ
ਗੁਰਦਾਸਪੁਰ: ਭਾਜਪਾ ਆਗੂ ਦੀ ਦੁਕਾਨ ਬਾਹਰ ਮਿਲੀ ਗ੍ਰਨੇਡ ਵਰਗੀ ਵਸਤੂ
avtar-singh
| Updated On: 28 Apr 2026 09:46 AM IST

ਗੁਰਦਾਸਪੁਰ ‘ਚ ਭੀੜ-ਭਾੜ ਵਾਲੇ ਗੀਤਾ ਭਵਨ ਬਾਜ਼ਾਰ ਖੇਤਰ ‘ਚ ਇੱਕ ਭਾਜਪਾ ਆਗੂ ਦੀ ਦੁਕਾਨ ਦੇ ਬਾਹਰ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਤੋਂ ਬਾਅਦ ਦਹਿਸ਼ਤ ਫੈਲ ਗਈ। ਇਹ ਘਟਨਾ ਅਸ਼ੋਕਾ ਟ੍ਰੇਡਰਜ਼ ਨਾਮ ਨਾਲ ਜਾਣੀ ਜਾਂਦੀ ਇੱਕ ਟਾਈਲਾਂ ਦੀ ਦੁਕਾਨ ਦੇ ਬਾਹਰ ਵਾਪਰੀ। ਦੁਕਾਨ ਦੇ ਮਾਲਕ ਨੇ ਦੱਸਿਆ ਕਿ ਸ਼ਾਮ 7:30 ਵਜੇ ਦੇ ਕਰੀਬ, ਇੱਕ ਕੂੜਾ ਚੁੱਕਣ ਵਾਲੇ ਨੇ ਦੁਕਾਨ ਦੇ ਬਾਹਰ ਇੱਕ ਨੀਲੇ ਰੰਗ ਦੀ ਵਸਤੂ ਪਈ ਦੇਖੀ।

ਜਾਂਚ ਕਰਨ ‘ਤੇ ਉਨ੍ਹਾਂ ਨੇ ਗ੍ਰਨੇਡ ਵਰਗੀ ਵਸਤੂ ਦੇਖੀ, ਜਿਸ ‘ਚ ਇੱਕ ਪਿੰਨ ਲੱਗੀ ਹੋਈ ਸੀ। ਉਨ੍ਹਾਂ ਨੇ ਦੱਸਿਆ ਇਹ ਗ੍ਰਨੇਡ ਜਾਂ ਵਿਸਫੋਟਕ ਯੰਤਰ ਵਰਗਾ ਦਿਖਾਈ ਦੇ ਰਿਹਾ ਸੀ। ਦੁਕਾਨ ਦੇ ਮਾਲਕ ਨੇ ਮਾਮਲੇ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਸੂਚਨਾ ਮਿਲਦੇ ਹੀ, ਪੁਲਿਸ ਮੌਕੇ ‘ਤੇ ਪਹੁੰਚੀ ਤੇ ਸਾਵਧਾਨੀ ਦੇ ਤੌਰ ‘ਤੇ ਪੂਰੇ ਖੇਤਰ ਨੂੰ ਸੀਲ ਕਰ ਦਿੱਤਾ। ਬਾਜ਼ਾਰ ਨੂੰ ਖਾਲੀ ਕਰਵਾ ਲਿਆ ਗਿਆ। ਪੁਲਿਸ ਅਧਿਕਾਰੀ- ਐਸਪੀ (ਡੀ), ਡੀਐਸਪੀ ਤੇ ਐਸਐਚਓ ਭਾਰੀ ਪੁਲਿਸ ਨਾਲ ਮੌਕੇ ‘ਤੇ ਪਹੁੰਚੇ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੂੰ ਰਾਤ 8:30 ਕਰੀਬ ਘਟਨਾ ਬਾਰੇ ਜਾਣਕਾਰੀ ਮਿਲੀ। ਸ਼ੱਕੀ ਵਸਤੂ ਨੇੜਲੇ ਨਾਲੇ ‘ਚ ਪਈ ਮਿਲੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਕਰਨ ਲਈ ਇੱਕ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ।

ਪੁਲਿਸ ਨੇ ਨੇੜਲੀਆਂ ਦੁਕਾਨਾਂ ਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਦਿੱਤੀ। ਫੁਟੇਜ ‘ਚ ਮੋਟਰਸਾਈਕਲ ਸਵਾਰ ਦੋ ਸ਼ੱਕੀ ਵਿਅਕਤੀ ਕੈਦ ਹੋਏ ਹਨ, ਜਿਨ੍ਹਾਂ ਨੇ ਦੁਕਾਨ ਦੇ ਨੇੜੇ ਗ੍ਰਨੇਡ ਵਰਗਾ ਇਹ ਯੰਤਰ ਸੁੱਟਿਆ ਹੋ ​​ਸਕਦਾ ਹੈ। ਪੁਲਿਸ ਉਨ੍ਹਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੰਬ ਨਿਰੋਧਕ ਟੀਮ ਵੱਲੋਂ ਆਪਣੀ ਜਾਂਚ ਪੂਰੀ ਕਰਨ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਇਹ ਵਸਤੂ ਅਸਲ ਵਿਸਫੋਟਕ ਯੰਤਰ ਹੈ ਜਾਂ ਦਹਿਸ਼ਤ ਪੈਦਾ ਕਰਨ ਲਈ ਕੋਈ ਹੋਰ ਚੀਜ਼ ਹੈ।

Follow Us
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ