AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਦਾਸਪੁਰ: ਅਦਾਲਤੀ ਹੁਕਮਾਂ ‘ਤੇ ਕਬਜ਼ਾ ਦਿਵਾਉਣ ਗਏ ਅਧਿਕਾਰੀ, ਦੂਜੀ ਧਿਰ ਨੇ ਕਰ ਦਿੱਤੀ ਗੋਲੀਬਾਰੀ

ਮਾਮਲਾ ਕਲੇਰ ਖੁਰਦ ਦੀ 7 ਕਨਾਲ 12 ਮਰਲੇ ਮਾਲਕੀ ਜਮੀਨ ਦਾ ਹੈ। ਜ਼ਮੀਨ ਉੱਪਰ ਕਈ ਸਾਲਾਂ ਤੋਂ ਰਣਜੀਤ ਸਿੰਘ ਕਾਬਜ਼ ਹੈ ਤੇ ਅਦਾਲਤ 'ਚ ਕੇਸ ਲੱਗਾ ਹੋਇਆ ਸੀ ਤੇ ਸੈਸ਼ਨ ਕੋਰਟ ਵੱਲੋਂ ਇਹ ਜ਼ਮੀਨ ਕਰਨੈਲ ਸਿੰਘ ਪੁੱਤਰ ਬੁੱਧ ਸਿੰਘ ਦੇ ਹੱਕ 'ਚ ਕਰ ਦਿੱਤੀ ਗਈ ਸੀ। ਅਦਾਲਤ ਦੇ ਹੁਕਮਾਂ ਤਹਿਤ ਅਧਿਕਾਰੀ ਦੂਜੀ ਧਿਰ ਨੂੰ ਕਬਜ਼ਾ ਦਵਾਉਣ ਦੇ ਲਈ ਪੁਲਿਸ ਸੁਰੱਖਿਆ ਦੇ ਨਾਲ ਗਏ ਸਨ।

ਗੁਰਦਾਸਪੁਰ: ਅਦਾਲਤੀ ਹੁਕਮਾਂ 'ਤੇ ਕਬਜ਼ਾ ਦਿਵਾਉਣ ਗਏ ਅਧਿਕਾਰੀ, ਦੂਜੀ ਧਿਰ ਨੇ ਕਰ ਦਿੱਤੀ ਗੋਲੀਬਾਰੀ
ਗੁਰਦਾਸਪੁਰ: ਅਦਾਲਤ ਹੁਕਮਾਂ ‘ਤੇ ਕਬਜ਼ਾ ਦਿਵਾਉਣ ਗਏ ਅਧਿਕਾਰੀ, ਦੂਜੀ ਧਿਰ ਨੇ ਕਰ ਦਿੱਤੀ ਗੋਲੀਬਾਰੀ
avtar-singh
| Updated On: 07 Jan 2026 00:16 AM IST
Share

ਗੁਰਦਾਸਪੁਰ ਦੇ ਪਿੰਡ ਕਲੇਰ ਖੁਰਦ ‘ਚ ਕਾਨੂੰਨੀ ਕਬਜ਼ਾ ਦਿਵਾਉਣ ਗਏ ਅਧਿਕਾਰੀਆਂ ‘ਤੇ ਹੀ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਮੀਨ ਦਾ ਕਬਜ਼ਾ ਕਰਨੈਲ ਸਿੰਘ ਪੁੱਤਰ ਬੁੱਧ ਸਿੰਘ ਨੂੰ ਦਿਵਾਉਣ ਗਏ ਸਰਕਾਰੀ ਅਧਿਕਾਰੀਆਂ ‘ਤੇ ਕਬਜ਼ਾ ਧਾਰੀ ਧਿਰ ਨੇ ਗੋਲੀਬਾਰੀ ਕੀਤੀ। ਰਣਜੀਤ ਸਿੰਘ ਤੇ ਉਸ ਦੇ ਪੁੱਤਰਾਂ- ਜਤਿੰਦਰ ਸਿੰਘ ਤੇ ਨਰਿੰਦਰ ਸਿੰਘ ਵੱਲੋਂ ਗੋਲੀਬਾਰੀ ਕੀਤੀ ਗਈ।

ਅਧਿਕਾਰੀਆਂ ‘ਚ ਨਾਇਬ ਤਹਿਸੀਲਦਾਰ, ਕਾਨੂੰਗੋ ਤੇ ਪਟਵਾਰੀ ਸ਼ਾਮਿਲ ਸਨ, ਜਦਕਿ ਚਾਰ ਪੁਲਿਸ ਮੁਲਾਜ਼ਮ ਵੀ ਉਸ ਵੇਲੇ ਸਰਕਾਰੀ ਅਧਿਕਾਰੀਆਂ ਨਾਲ ਸੁਰੱਖਿਆ ਕਾਰਨਾਂ ਕਰਕੇ ਮੌਕੇ ‘ਤੇ ਗਏ ਸਨ। ਇਸ ਦੌਰਾਨ ਕਬਜ਼ਾ ਧਾਰੀ ਧਿਰ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ।

ਮਾਮਲਾ ਕਲੇਰ ਖੁਰਦ ਦੀ 7 ਕਨਾਲ 12 ਮਰਲੇ ਮਾਲਕੀ ਜਮੀਨ ਦਾ ਹੈ। ਜ਼ਮੀਨ ਉੱਪਰ ਕਈ ਸਾਲਾਂ ਤੋਂ ਰਣਜੀਤ ਸਿੰਘ ਕਾਬਜ਼ ਹੈ ਤੇ ਅਦਾਲਤ ‘ਚ ਕੇਸ ਲੱਗਾ ਹੋਇਆ ਸੀ ਤੇ ਸੈਸ਼ਨ ਕੋਰਟ ਵੱਲੋਂ ਇਹ ਜ਼ਮੀਨ ਕਰਨੈਲ ਸਿੰਘ ਪੁੱਤਰ ਬੁੱਧ ਸਿੰਘ ਦੇ ਹੱਕ ‘ਚ ਕਰ ਦਿੱਤੀ ਗਈ ਸੀ। ਅਦਾਲਤ ਦੇ ਹੁਕਮਾਂ ਤਹਿਤ ਅਧਿਕਾਰੀ ਦੂਜੀ ਧਿਰ ਨੂੰ ਕਬਜ਼ਾ ਦਵਾਉਣ ਦੇ ਲਈ ਪੁਲਿਸ ਸੁਰੱਖਿਆ ਦੇ ਨਾਲ ਗਏ ਸਨ।

ਇਲਾਕੇ ਦੇ ਪਟਵਾਰੀ ਸਤਬੀਰ ਸਿੰਘ ਅਤੇ ਕਾਨੰਗੋੂ ਲਖਵਿੰਦਰ ਸਿੰਘ ਅਨੂਸਾਰ ਜਦੋਂ ਉਹ ਮੌਕੇ ਤੇ ਦੂਜੀ ਧਿਰ ਕੋਲੋਂ ਪੁੱਛਣ ਗਏ ਕਿ ਉਨ੍ਹਾਂ ਕੋਲ ਇਸ ਜ਼ਮੀਨ ਦਾ ਕੋਈ ਅਦਾਲਤੀ ਸਟੇਟਸ ਜਾਂ ਫਿਰ ਹੋਰ ਕੋਈ ਦਸਤਾਵੇਜ਼ ਹੈ ਤਾਂ ਦਿਖਾਇਆ ਜਾਵੇ। ਪਰ ਕਬਜ਼ਾ ਧਾਰੀ ਧਿਰ ਨੇ ਕੋਈ ਗੱਲ ਕਰਨ ਦੀ ਬਜਾਏ ਸਿੱਧਾ ਉਨ੍ਹਾਂ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਵੱਲੋਂ ਇੱਕ ਟਰੱਕ ਦੇ ਪਿੱਛੇ ਲੁੱਕ ਕੇ ਆਪਣੀ ਜਾਨ ਬਚਾਈ ਗਈ।

ਉੱਥੇ ਹੀ ਮੌਕੇ ਤੇ ਪਹੁੰਚੇ ਸਬੰਧਤ ਚੌਂਕੀ ਨਸ਼ਹਿਰਾ ਮੱਜਾ ਸਿੰਘ ਦੇ ਚੌਂਕੀ ਇੰਚਾਰਜ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿੰਨਾਂ ਸਰਕਾਰੀ ਅਧਿਕਾਰੀਆਂ ਉੱਪਰ ਫਾਇਰਿੰਗ ਹੋਈ ਹੈ, ਉਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ
ਕੈਪਟਨ ਦਾ ਚੈਪਟਰ ਖ਼ਤਮ...ਸਾਬਕਾ CM ਦੀ ਕਾਂਗਰਸ 'ਚ ਵਾਪਸੀ ਦੀਆਂ ਖਬਰਾਂ 'ਤੇ AAP ਦਾ ਤਿੱਖਾ ਹਮਲਾ...
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ
ਵਿਦੇਸ਼ ਵਿੱਚ ਭਾਰਤ ਨੂੰ ਬਦਨਾਮ ਕਰਨ ਦੀ ਸਾਜਿਸ਼...ਰਾਹੁਲ ਗਾਂਧੀ 'ਤੇ ਭਾਜਪਾ ਦਾ ਹਮਲਾ...
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ
ਜਲੰਧਰ 'ਚ ਛੱਠ ਪੂਜਾ ਤੋਂ ਬਾਅਦ ਨਹਿਰ ਤੇ ਫੈਲੀ ਗੰਦਗੀ ਨੂੰ ਦੇਖ ਕੇ ਭੜਕਿਆ ਪੰਜਾਬੀ ਭਾਈਚਾਰਾ, ਕੀਤੀ ਇਹ ਮੰਗ...
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ
PM ਮੋਦੀ ਨੇ ASEAN ਨੂੰ ਦਿੱਤਾ ਸ਼ਾਂਤੀ ਦਾ ਮੰਤਰ, ਦੁਨੀਆ ਨੂੰ ਲੈ ਕੇ ਕਹੀ ਇਹ ਗੱਲ...
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ
ਫਿਲੀਪੀਨਜ਼ ਦੇ ਗੁਰਦੁਆਰੇ 'ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ...
ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ......
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ
Diljit Dosanjh Concert: ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜੀ ਹੈ....ਦੋਸਾਂਝਾ ਵਾਲੇ ਨੇ ਇੰਦੌਰੀ ਦੇ ਸ਼ੇਅਰ ਨਾਲ ਦਿੱਤਾ ਜਵਾਬ...
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...