ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਖੇਡਦੇ ਹੋਏ 3 ਸਾਲ ਦੀ ਬੱਚੀ ਦੇ ਹੱਥ ‘ਚ ਫਟਿਆ ਮੋਬਾਇਲ ਫੋਨ, ਝੁਲਸਣ ਤੋਂ ਬਾਅਦ ਜੇਰੇ ਇਲਾਜ

ਮੋਬਾਈਲ ਫ਼ੋਨ ਨਾਲ ਖੇਡਦੀ ਤਿੰਨ ਸਾਲਾ ਬੱਚੀ ਅਚਾਨਕ ਮੋਬਾਈਲ ਫ਼ੋਨ ਫਟਣ ਕਾਰਨ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪਰ ਇਸ ਦੌਰਾਨ ਉਸ ਦਾ 15 ਫੀਸਦ ਪੱਟ ਸੜ ਗਿਆ ਹੈ।

ਖੇਡਦੇ ਹੋਏ 3 ਸਾਲ ਦੀ ਬੱਚੀ ਦੇ ਹੱਥ ‘ਚ ਫਟਿਆ ਮੋਬਾਇਲ ਫੋਨ, ਝੁਲਸਣ ਤੋਂ ਬਾਅਦ ਜੇਰੇ ਇਲਾਜ
ਖੇਡਦੇ ਹੋਏ 3 ਸਾਲ ਦੀ ਬੱਚੀ ਦੇ ਹੱਥ ‘ਚ ਫਟਿਆ ਮੋਬਾਇਲ ਫੋਨ
Follow Us
avtar-singh
| Updated On: 10 Mar 2024 06:50 AM

Gurdaspur Mobile Phone Blast: ਅੱਜ-ਕੱਲ੍ਹ ਮਾਪੇ ਆਪਣੇ ਬੱਚਿਆਂ ਨੂੰ ਰੁੱਝੇ ਰੱਖਣ ਲਈ ਮੋਬਾਈਲ ਫ਼ੋਨ ਦੇ ਦਿੰਦੇ ਹਨ ਪਰ ਬੱਚਿਆਂ ਲਈ ਮੋਬਾਈਲ ਫ਼ੋਨ ਕਿੰਨੇ ਖ਼ਤਰਨਾਕ ਸਾਬਤ ਹੋ ਸਕਦੇ ਹਨ, ਇਸ ਦੀ ਮਿਸਾਲ ਪਿੰਡ ਹਰਦੋਬਠਵਾਲਾ ਤੋਂ ਮਿਲੀ। ਇੱਥੇ ਮੋਬਾਈਲ ਫ਼ੋਨ ਨਾਲ ਖੇਡਦੀ ਤਿੰਨ ਸਾਲਾ ਬੱਚੀ ਅਚਾਨਕ ਮੋਬਾਈਲ ਫ਼ੋਨ ਫਟਣ ਕਾਰਨ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪਰ ਇਸ ਦੌਰਾਨ ਉਸ ਦਾ 15 ਫੀਸਦ ਪੱਟ ਸੜ ਗਿਆ ਹੈ।

ਮਨਜੀਤ ਸਿੰਘ ਵਾਸੀ ਹਰਦੋਬਠਵਾਲਾ ਨੇ ਦੱਸਿਆ ਕਿ ਉਸ ਦੀ ਤਿੰਨ ਸਾਲਾ ਬੇਟੀ ਦਿਵਿਆ ਘਰ ਦੇ ਵਿਹੜੇ ਵਿੱਚ ਮੋਬਾਈਲ ਫੋਨ ਤੇ ਵੀਡੀਓ ਦੇਖ ਰਹੀ ਸੀ। ਇਸ ਦੌਰਾਨ ਅਚਾਨਕ ਮੋਬਾਇਲ ਫੋਨ ‘ਚ ਧਮਾਕਾ ਹੋਇਆ। ਇਸ ਕਾਰਨ ਲੜਕੀ ਦਾ ਪੱਟ ਸੜ ਗਿਆ। ਧਮਾਕੇ ਕਾਰਨ ਮੰਜੇ ‘ਤੇ ਵਿਛਾਈ ਚਾਦਰ ਵੀ ਸੜ ਗਈ। ਉਹ ਤੁਰੰਤ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਿਆ। ਉਥੇ ਉਸਦਾ ਇਲਾਜ ਚੱਲ ਰਿਹਾ ਹੈ।

15 ਫੀਸਦ ਹਿੱਸਾ ਸੜਿਆ

ਸਿਵਲ ਹਸਪਤਾਲ ਦੀ ਐਮਰਜੈਂਸੀ ਚ ਤਾਇਨਾਤ ਡਾਕਟਰ ਰਾਜਨ ਨੇ ਦੱਸਿਆ ਕਿ ਉਸ ਦਾ ਮੋਬਾਈਲ ਫੋਨ ਫੱਟਣ ਕਾਰਨ ਲੜਕੀ ਦੇ ਪੱਟ ਦਾ ਕਰੀਬ 15 ਫੀਸਦੀ ਹਿੱਸਾ ਸੜ ਗਿਆ। ਉਨ੍ਹਾਂ ਦੱਸਿਆ ਕਿ ਬੱਚੀ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਡਾਕਟਰ ਨੇ ਦੱਸਿਆ ਕਿ ਬੱਚੀ ਖਤਰੇ ਤੋਂ ਬਾਹਰ ਹੈ ਅਤੇ ਉਸ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਨੂੰ ਮੋਬਾਈਲ ਫੋਨ ਨਾ ਦੇਣ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰ ਬੱਚਿਆਂ ਨੂੰ ਖੇਡਣ ਲਈ ਮੋਬਾਈਲ ਨਾ ਦੇਣ ਕਿਉਂਕਿ ਕਈ ਵਾਰ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਹੈ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories