AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਡਿਉਟੀ ਦੌਰਾਨ ਗੋਲੀ ਲੱਗਣ ਕਾਰਨ ਗੁਰਦਾਸਪੁਰ ਦੇ ਰਾਜਿੰਦਰ ਸਿੰਘ ਹੋਏ ਸ਼ਹੀਦ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ

ਗੁਰਦਾਸਪੁਰ ਦੇ ਰਾਜਿੰਦਰ ਸਿੰਘ ਨੇ ਹੈਦਰਾਬਾਦ 13 ਸਿੱਖ ਯੂਨਿਟ ਵਿੱਚ ਗੋਲੀ ਲੱਗਣ ਨਾਲ ਸ਼ਹਾਦਤ ਪ੍ਰਾਰਤ ਕਰ ਲਈ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸਰਕਾਰੀ ਸਨਮਾਨ ਨਾਲ ਕੀਤਾ ਗਿਆ। ਹਾਲਾਂਕਿ ਗੋਲੀ ਕਿਵੇਂ ਚੱਲੀ ਇਸ ਦੀ ਪੂਰੀ ਜਾਣਕਾਰੀ ਨਹੀਂ ਦਿੱਤੀ ਹੈ।ਸ਼ਹੀਦ ਰਜਿੰਦਰ ਸਿੰਘ ਦੇ ਪਰਿਵਾਰ ਵਿੱਚ 2 ਪੁੱਤਰ, ਪਤਨੀ ਅਤੇ ਵਿਧਵਾ ਮਾਂ ਹਨ। ਡੇਢ ਸਾਲ ਬਾਅਦ ਉਨ੍ਹਾਂ ਰਿਟਾਅਰਡ ਹੋਣਾ ਸੀ। ਉਨ੍ਹਾਂ ਦੇ ਭਰਾ ਅਤੇ ਪਿਤਾ ਵੀ ਫੌਜ 'ਚ ਹੀ ਭਰਤੀ ਸਨ।

ਡਿਉਟੀ ਦੌਰਾਨ ਗੋਲੀ ਲੱਗਣ ਕਾਰਨ ਗੁਰਦਾਸਪੁਰ ਦੇ ਰਾਜਿੰਦਰ ਸਿੰਘ ਹੋਏ ਸ਼ਹੀਦ, ਜੱਦੀ ਪਿੰਡ 'ਚ ਹੋਇਆ ਅੰਤਿਮ ਸਸਕਾਰ
avtar-singh
| Updated On: 16 Nov 2023 00:14 AM IST
Share
ਗੁਰਦਾਸਪੁਰ (Gurdaspur) ਦੇ ਪਿੰਡ ਮਸਾਣੀਆਂ ਦੇ ਸਿਪਾਹੀ ਰਾਜਿੰਦਰ ਸਿੰਘ ਨੇ ਹੈਦਰਾਬਾਦ 13 ਸਿੱਖ ਯੂਨਿਟ ਵਿੱਚ ਗੋਲੀ ਲੱਗਣ ਨਾਲ ਸ਼ਹਾਦਤ ਪ੍ਰਾਰਤ ਕਰ ਲਈ ਹੈ । ਪਰਿਵਾਰ ਦਾ ਕਹਿਣਾ ਹੈ ਕਿ ਫੌਜ ਵੱਲੋਂ ਮੌਤ ਦਾ ਕਾਰਨ ਸਪੱਸ਼ਟ ਤੌਰ ‘ਤੇ ਨਹੀਂ ਦੱਸਿਆ ਗਿਆ ਹੈ। ਜਦਕਿ ਰਜਿੰਦਰ ਸਿੰਘ ਦੀ ਦੇਹ ਨੂੰ ਉਸਦੇ ਜੱਦੀ ਪਿੰਡ ਮਸਾਣੀਆਂ ਵਿਖੇ ਲਿਆਂਦਾ ਗਿਆ। ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨ ਨਾਲ ਕੀਤਾ ਗਿਆ। ਹਾਲਾਂਕਿ ਗੋਲੀ ਕਿਵੇਂ ਚੱਲੀ ਇਸ ਦੀ ਪੂਰੀ ਜਾਣਕਾਰੀ ਨਹੀਂ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਹੀਦ ਜਵਾਨ ਤੇ ਮਾਣ ਹੈ ਕਿ ਉਹ ਆਪਣੇ ਦੇਸ਼ ਦੀ ਸੇਵਾ ਕਰਦੇ ਸਮੇਂ ਸ਼ਹੀਦ ਹੋਏ ਹਨ। ਨਾਲ ਹੀ ਪਰਿਵਾਰਕ ਮੈਂਬਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਚੋਂ ਕਿਸੇ ਨੂੰ ਸਰਕਾਰ ਨੌਕਰੀ ਦਿੱਤੀ ਜਾਵੇ ਤਾਂ ਜੋ ਆਪਣਾ ਗੁਜ਼ਾਰਾ ਸਹੀ ਢੰਗ ਕਰ ਸਕਣ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਲਗਭਗ 22 ਸਾਲ ਫੌਜ ਵਿੱਚ ਸੇਵਾ ਕਰ ਰਹੇ ਸਨ ਅਤੇ ਮੌਜੂਦਾ ਸਮੇਂ ‘ਚ ਉਹ ਹੈਦਰਾਬਾਦ ਵਿੱਚ ਸੇਵਾ ਨਿਭਾ ਰਹੇ ਸਨ। ਉਨ੍ਹਾਂ ਦਾ ਸੁਪਨਾ ਸੀ ਕਿ ਉਹ ਫੌਜ ‘ਚ ਭਰਤੀ ਹੋਣ ਅਤੇ ਦੇਸ਼ ਦੀ ਸੇਵਾ ਕਰਨ। ਡੇਢ ਸਾਲ ਬਾਅਦ ਉਨ੍ਹਾਂ ਰਿਟਾਅਰਡ ਹੋਣਾ ਸੀ। ਉਨ੍ਹਾਂ ਦੇ ਭਰਾ ਅਤੇ ਪਿਤਾ ਵੀ ਫੌਜ ‘ਚ ਹੀ ਭਰਤੀ ਸਨ। ਸ਼ਹੀਦ ਰਜਿੰਦਰ ਸਿੰਘ ਦੇ ਪਰਿਵਾਰ ਵਿੱਚ 2 ਪੁੱਤਰ, ਪਤਨੀ ਅਤੇ ਵਿਧਵਾ ਮਾਂ ਹਨ।

ਹੈਦਰਾਬਾਅਦ ‘ਚ ਸਨ ਤਾਇਨਾਤ

ਉਨ੍ਹਾਂ ਦੇ ਪਿੰਡ ਦੇ ਲੋਕਾਂ ਨੇ ਜਾਣਕਾਰੀ ਦਿੱਤੀ ਹੈ ਕਿ ਰਜਿੰਦਰ ਸਿੰਘ 13 ਸਿੱਖ ਯੂਨਿਟ, ਹੈਦਰਾਬਾਦ ਵਿੱਚ ਤਾਇਨਾਤ ਸਨ। ਮੰਗਲਵਾਰ ਸ਼ਾਮ 5 ਵਜੇ ਯੂਨਿਟ ਨੇ ਫ਼ੋਨ ‘ਤੇ ਦੱਸਿਆ ਕਿ ਫੌਜੀ ਜਵਾਨ ਨੂੰ ਇੱਕ ਐਕਸੀਡੈਂਟ ਦੌਰਾਨ ਗੋਲੀ ਲੱਗੀ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਹੈ। ਇਸ ਤੋਂ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਉਨ੍ਹਾਂ ਦੇ ਅੰਤਿਮ ਸਸਕਾਰ ਸਮੇਂ ਵੱਡੀ ਗਿਣਤੀ ਚ ਲੋਕਾਂ ਪਹੁੰਚੇ ਅਤੇ ਨੇ ਨਮ ਅੱਖਾਂ ਨਾਲ ਉਨ੍ਹਾਂ ਨੂ ਵਿਦਾਈ ਦਿੱਤੀ ਗਈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...