AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਦਾਸਪੁਰ : ਜੁੱਤੀਆਂ ਅੱਤੇ ਬੂਟ ਖ਼ਰੀਦਣ ‘ਤੇ 2 ਕਿਲੋ ਟਮਾਟਰ ਮੁਫ਼ਤ, Footwear Seller ਨੇ ਲਗਾਈ ਅਨੋਖੀ ਸੇਲ

Unique Offer by Footwear Seller: ਦੁਕਾਨ ਦੇ ਬਾਹਰ ਲੱਗਿਆ ਪੋਸਟਰ ਲੋਕਾਂ ਦੇ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ, ਜਿੱਸ 'ਤੇ ਸਾਫ਼-ਸਾਫ਼ ਲਿਖਿਆ ਹੋਇਆ ਹੈ ਕਿ ਜੁੱਤੀਆਂ ਖਰੀਦੋ ਅਤੇ 2 ਕਿਲੋ ਟਮਾਟਰ ਮੁਫ਼ਤ ਲੈ ਜਾਓ।

ਗੁਰਦਾਸਪੁਰ : ਜੁੱਤੀਆਂ ਅੱਤੇ ਬੂਟ ਖ਼ਰੀਦਣ 'ਤੇ 2 ਕਿਲੋ ਟਮਾਟਰ ਮੁਫ਼ਤ, Footwear Seller ਨੇ ਲਗਾਈ ਅਨੋਖੀ ਸੇਲ
avtar-singh
| Updated On: 18 Jul 2023 17:30 PM IST
Share
ਪਿਛਲੇ ਕੁਝ ਦੇਣਾ ਤੋਂ ਹਰ ਘਰ ਦੀ ਰਸੋਈ ਵਿਚੋਂ ਟਮਾਟਰ ਲਗਭਗ ਗਾਇਬ ਹੋ ਚੁੱਕੇ ਹਨ ਇਸ ਦਾ ਮੁੱਖ ਕਾਰਨ ਹੈ ਕਿ ਟਮਾਟਰ ਦੇ ਰੇਟ ਇੰਨੇ ਵੱਧ ਚੁੱਕੇ ਹਨ ਕਿ ਟਮਾਟਰ ਖਰੀਦਣਾ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਚੁੱਕਾ ਹੈ। ਪੰਜਾਬ ਦੀਆਂ ਮੰਡੀਆਂ ਵਿੱਚ ਟਮਾਟਰ 200 ਰੁਪਏ ਜਾਂ ਫ਼ਿਰ ਇਸਤੋਂ ਵੱਧ ਕੀਮਤ ਤੇ ਵਿਕ ਰਹੇ ਹਨ ਇਸ ਲਈ ਬਟਾਲਾ ਵਿੱਚ ਇੱਕ ਜੁੱਤੀਆਂ ਦੀ ਦੁਕਾਨ ਕਰਨ ਵਾਲੇ ਦੁਕਾਨਦਾਰ ਸਨੀ ਅਤੇ ਉਨ੍ਹਾਂ ਦੇ ਪਿੱਤਾ ਸ਼ਾਮ ਲਾਲ ਨੇ ਮਹਿੰਗਾਈ ਖਿਲਾਫ਼ ਰੋਸ ਜਿਤਾਉਣ ਲਈ ਅਨੋਖਾ ਢੰਗ ਲੱਭਿਆ। ਉਨ੍ਹਾਂ ਨੇ ਜੁੱਤੀਆਂ ਅਤੇ ਬੂਟ ਖਰੀਦਣ ਵਾਲਿਆਂ ਨੂੰ ਟਮਾਟਰ ਮੁਫ਼ਤ ਦੇਣ ਦੀ ਅਨੋਖੀ ਆਫਰ ਸ਼ੁਰੂ ਕੀਤੀ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਦੁਕਾਨਦਾਰ ਨੇ ਦੱਸਿਆ ਕਿ 1000 ਤੋਂ 1500 ਰੁਪਏ ਤੱਕ ਦੀਆਂ ਜੁੱਤੀਆਂ ਅਤੇ ਬੂਟ ਖਰੀਦਣ ਤੇ ਜਿੱਥੇ ਗ੍ਰਾਹਕ ਨੂੰ ਡਿਸਕਾਊਂਟ ਤਾਂ ਮਿਲੇਗਾ ਹੀ, ਨਾਲ ਹੀ ਉਹਨਾਂ ਨੂੰ 2 ਕਿਲੋ ਟਮਾਟਰ ਵੀ ਮੁਫ਼ਤ ਦਿੱਤੇ ਜਾਣਗੇ। ਦੁਕਾਨ ਦੇ ਮਾਲਿਕ ਦਾ ਕਹਿਣਾ ਹੈ ਕਿ ਇਸ ਆਫ਼ਰ ਦੇ ਪਿੱਛੇ ਮਕਸਦ ਇਹ ਹੈ ਕਿ ਟਮਾਟਰ ਖਰੀਦਣਾ ਹੁਣ ਹਰ ਇਕ ਦੇ ਵੱਸ ਦੀ ਗੱਲ ਨਹੀਂ ਰਹੀ। ਇਸ ਆਫ਼ਰ ਨਾਲ ਜਿੱਥੇ ਲੋਕ ਖੁਸ਼ ਹੋਣਗੇ ਉੱਥੇ ਹੀ ਲੋਕਾਂ ਦੇ ਘਰਾਂ ਦੀ ਰਸੋਈ ਤੱਕ ਟਮਾਟਰ ਵੀ ਪਹੁੰਚੇਗਾ। ਜੋ ਟਮਾਟਰ ਬਾਜ਼ਾਰ ਵਿੱਚੋਂ 200 ਰੁਪਏ ਤੋਂ ਵੱਧ ਕੀਮਤ ਨਾਲ ਮਿਲ ਰਿਹਾ ਹੈ, ਉਹ ਇਸਨੂੰ ਸਕੀਮ ਰਾਹੀਂ ਮੁਫਤ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਉਹਨਾਂ ਨੂੰ ਲੱਗਦਾ ਹੈ ਕਿ ਸਰਕਾਰ ਦੇ ਕੰਨ ਖੁੱਲ੍ਹਣਗੇ ਅਤੇ ਟਮਾਟਰਾਂ ਦੇ ਰੇਟ ਛੇਤੀ ਹੀ ਘੱਟ ਹੋਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਟਮਾਟਰਾਂ ਦੇ ਰੇਟ ਘੱਟ ਨਹੀਂ ਹੁੰਦੇ ਉਹਨਾਂ ਦੀ ਇਹ ਆਫ਼ਰ ਜਾਰੀ ਰਹੇਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...