AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਹਿਲਾਂ ਪਿਆਰ ਦੇ ਜਾਲ ‘ਚ ਫਸਾਇਆ, ਫੇਰ ਡਕਾਰੇ ਪੈਸੇ, ਦੁਖੀ ਪ੍ਰੇਮੀ ਨੇ ਪ੍ਰੇਮਿਕਾ ਦੇ ਘਰ ਜਾ ਕੇ ਕੀਤੀ ਖੁਦਕੁਸ਼ੀ

Suicide After Illegal Relationship: ਗੁਰਦਾਸਪੁਰ ਦੇ ਪਿੰਡ ਰਾਏਪੁਰ ਦੀ ਨਾਜਾਇਜ਼ ਪਿਆਰ ਦੀ ਇਹ ਕਹਾਣੀ ਇੱਕ ਸਬਕ ਵੀ ਹੈ ਕਿ ਜਿਆਦਾਤਰ ਅਜਿਹੇ ਰਿਸ਼ਤੇ ਸਵਾਰਥ ਦੀ ਨੀਂਹ 'ਤੇ ਹੀ ਰੱਖੇ ਜਾਂਦੇ ਹਨ।

ਪਹਿਲਾਂ ਪਿਆਰ ਦੇ ਜਾਲ 'ਚ ਫਸਾਇਆ, ਫੇਰ ਡਕਾਰੇ ਪੈਸੇ, ਦੁਖੀ ਪ੍ਰੇਮੀ ਨੇ ਪ੍ਰੇਮਿਕਾ ਦੇ ਘਰ ਜਾ ਕੇ ਕੀਤੀ ਖੁਦਕੁਸ਼ੀ
avtar-singh
| Updated On: 27 Jun 2023 14:32 PM IST
Share
ਗੁਰਦਾਸਪੁਰ ਨਿਊਜ਼। ਇੱਕ ਪ੍ਰੇਮੀ ਨੇ ਪ੍ਰੇਮਿਕਾ ਦੇ ਘਰ ਜਾ ਕੇ ਆਪਣੀ ਜਾਨ ਦੇ ਦਿੱਤੀ। ਉਹ ਪ੍ਰੇਮਿਕਾ ਦੇ ਸਵਾਰਥੀ ਪਿਆਰ ਤੋਂ ਇਨ੍ਹਾਂ ਤੰਗ ਆਇਆ ਕਿ ਉਸਨੇ ਆਪਣੀ ਅਣਮੁੱਲੀ ਜਿੰਦਗੀ ਨੂੰ ਖਤਮ ਕਰਨ ਦਾ ਖੌਫਨਾਕ ਫੈਸਲਾ ਲੈ ਲਿਆ। ਇਹ ਮਾਮਲਾ ਹੈ ਗੁਰਦਾਸਪੁਰ ਦੇ ਪਿੰਡ ਰਾਏਪੁਰ ਦਾ, ਜਿੱਥੇ ਪ੍ਰੇਮਿਕਾ ਵੱਲੋਂ 5 ਲੱਖ ਰੁਪਏ ਵਾਪਸ ਨਾ ਕਰਨ ਤੇ ਪ੍ਰੇਮੀ ਨੇ ਉਸਦੇ ਘਰ ਪਹੁੰਚ ਕੇ ਜ਼ਹਿਰੀਲੀ ਚੀਜ਼ ਨਿਗਲ ਗਈ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ। ਇਸ ਪੂਰੀ ਘਟਨਾ ਦੀ ਜਾਣਕਾਰੀ ਥਾਣਾ ਮੁਖੀ ਬਹਿਰਾਮਪੁਰ ਸਾਹਿਲ ਚੌਧਰੀ ਨੇ ਮੀਡੀਆ ਨੂੰ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਰਾਏਪੁਰ ਵਿਖੇ ਇਕ ਘਰ ਵਿੱਚ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਜਦੋਂ ਉਨ੍ਹਾਂ ਦੀ ਟੀਮ ਮੋਕੇ ‘ਤੇ ਪਹੁੰਚੀ ਤਾਂ ਪਤਾ ਲੱਗਾ ਕਿ ਮ੍ਰਿਤਕ ਬਲਵਿੰਦਰ ਸਿੰਘ ਪੁੱਤਰ ਪਾਲ ਸਿੰਘ ਐਬਲਖੈਰ (ਗੁਰਦਾਸਪੁਰ) ਦਾ ਵਸਨੀਕ ਸੀ। ਉਸਦੇ ਰਾਏਪੁਰ ਦੀ ਰਹਿਣ ਵਾਲੀ ਔਰਤ ਬਲਜੀਤ ਕੌਰ ਨਾਲ ਨਾਜਾਇਜ਼ ਸਬੰਧ ਸਨ।

ਪ੍ਰੇਮਿਕਾ ਨੇ ਨਹੀਂ ਮੌੜੇ ਸਨ ਪੈਸੇ

ਕੁਝ ਸਮਾਂ ਪਹਿਲਾਂ ਪਿਆਰ-ਪਿਆਰ ਵਿੱਚ ਬਲਜੀਤ ਕੌਰ ਨੇ ਬਲਵਿੰਦਰ ਕੋਲੋਂ 5 ਲੱਖ ਰੁਪਏ ਉਧਾਰ ਲਏ ਸਨ। ਜਦੋਂ ਬਲਵਿੰਦਰ ਨੂੰ ਪੈਸਿਆਂ ਦੀ ਲੋੜ ਪਈ ਤਾਂ ਉਸਨੇ ਬਲਜੀਤ ਕੌਰ ਕੋਲੋਂ ਆਪਣੇ ਪੈਸੇ ਮੰਗੇ, ਪਰ ਵਾਰ- ਵਾਰ ਮੰਗਣ ਤੇ ਬਲਜੀਤ ਕੌਰ ਉਸਦੇ ਪੈਸੇ ਵਾਪਸ ਨਹੀਂ ਕਰ ਰਹੀ ਸੀ। ਇਸ ਗੱਲ ਤੋਂ ਬਲਵਿੰਦਰ ਇਨ੍ਹਾਂ ਦੁਖੀ ਹੋ ਗਿਆ ਕਿ ਉਸਨੇ ਬਲਜੀਤ ਦੇ ਘਰ ਪਹੁੰਚ ਕੇ ਜ਼ਹਿਰ ਨਿਗਲ ਕੇ ਆਤਮ-ਹੱਤਿਆ ਕਰ ਲਈ। ਘਟਨਾਂ ਦੀ ਸੂਚਨਾ ਮਿਲਦੇ ਹੀ ਬਹਿਰਾਮਪੁਰ ਪੁਲਿਸ ਪ੍ਰੇਮਿਕਾ ਦੇ ਘਰ ਪਹੁੰਚੀ ਅਤੇ ਲਾਸ਼ ਨੂੰ ਕਬਜੇ ਵਿੱਚ ਲੇ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਨਾਲ ਹੀ ਮੁਲਜ਼ਮ ਬਲਜੀਤ ਕੌਰ ਖਿਲਾਫ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ, ਪਰ ਜਾਣਕਾਰੀ ਮੁਤਾਬਕ ਉਹ ਹਾਲੇ ਤੱਕ ਪੁਲਿਸ ਦੀ ਗ੍ਰਿਫਤ ਵਿੱਚ ਨਹੀਂ ਆਈ ਹੈ। ਉਸ ਦੀ ਭਾਲ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...