ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab ਚੋਂ ਨਸ਼ੇ ਨੂੰ ਖ਼ਤਮ ਕਰਨ ਲਈ ਇੱਕ ਮਹੀਨੇ ਅੰਦਰ ਅੰਮ੍ਰਿਤਸਰ ‘ਚ ਖੁਲੇਗਾ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਦਫਤਰ : ਅਮਿਤ ਸ਼ਾਹ

ਗੁਰਦਾਸਪੁਰ ਵਿੱਚ ਹੋਈ ਬੀਜੇਪੀ ਦੀ ਰੈਲੀ ਵਿੱਚ ਅਮਿਤ ਸ਼ਾਹ ਨੇ ਮਹੱਤਵਪੂਰਨ ਐਲਾਨ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਦਫਤਰ ਖੋਲ੍ਹਿਆ ਜਾਵੇਗਾ। ਇਸ ਦੌਰਾਨ ਉਨ੍ਹਾਂ 9 ਸਾਲ ਦੀਆਂ ਉਪਲਬੱਧੀਆਂ ਵੀ ਗਿਣਵਾਈਆਂ। ਉਨ੍ਹਾਂ ਕਿਹਾ ਕਿ 800 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਵੀ ਨਵੀਨੀਕਰਨ ਵੀ ਕੀਤਾ ਜਾਵੇਗਾ।

Punjab ਚੋਂ ਨਸ਼ੇ ਨੂੰ ਖ਼ਤਮ ਕਰਨ ਲਈ ਇੱਕ ਮਹੀਨੇ ਅੰਦਰ ਅੰਮ੍ਰਿਤਸਰ ‘ਚ ਖੁਲੇਗਾ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਦਫਤਰ : ਅਮਿਤ ਸ਼ਾਹ
Follow Us
avtar-singh
| Published: 18 Jun 2023 21:09 PM
ਗੁਰਦਾਸਪੁਰ। ਗੁਰਦਾਸਪੁਰ ਵਿੱਚ ਹੋਈ ਭਾਜਪਾ ਦੀ ਰੈਲੀ ਵਿੱਚ ਪਹੁੰਚੇ ਦੇਸ਼ ਦੇ ਗ੍ਰਹਿ ਮੰਤਰੀ (Home Minister) ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਬਹੁਤ ਹੈ ਇਸ ਲਈ ਪੰਜਾਬ ਵਿੱਚੋ ਨਸ਼ੇ ਨੂੰ ਜੜ ਤੋਂ ਖ਼ਤਮ ਕਰਨ ਲਈ ਭਾਜਪਾ ਵੱਡੇ ਪੱਧਰ ਤੇ ਕੰਮ ਕਰੇਗੀ ਅਤੇ ਨਸ਼ੇ ਨੂੰ ਖ਼ਤਮ ਕਰਨ ਲਈ ਇਕ ਮਹੀਨੇ ਅੰਦਰ ਅੰਮ੍ਰਿਤਸਰ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਦਫਤਰ ਸਥਾਪਤ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਭਾਜਪਾ ਦੇ ਵਰਕਰ ਪੰਜਾਬ (Punjab) ਦੀ ਹਰ ਇਕ ਤਹਿਸੀਲ ਅਤੇ ਪਿੰਡ ਪੱਧਰ ਤੇ ਲੋਕਾਂ ਤੱਕ ਪਹੁੰਚ ਕਰਨ ਲਈ ਜਨ ਸੰਪਰਕ ਮੁਹਿੰਮ ਸ਼ੁਰੂ ਕਰੇਗੀ ਅਤੇ ਪੰਜਾਬ ਵਿੱਚੋ ਨਸ਼ੇ ਨੂੰ ਖ਼ਤਮ ਕੀਤਾ ਜਾਏਗਾ। ਅਮਿਤ ਸ਼ਾਹ ਨੇ ਕਿਹਾ ਕਿ 800 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਵੀ ਨਵੀਨੀਕਰਨ ਕੀਤਾ ਜਾਵੇਗਾ

ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਭੇਜਿਆ ਜੇਲ੍ਹ : ਅਮਿਤ ਸ਼ਾਹ

ਸ਼ਾਹ ਨੇ ਕਿਹਾ ਕਿ 1984 ਵਿੱਚ ਕਾਂਗਰਸ (Congress) ਲੀਡਰਸ਼ਿਪ ਵੱਲੋਂ ਕੀਤੇ ਗਏ ਕਤਲੇਆਮ ਵਿੱਚ ਹਜ਼ਾਰਾਂ ਬੇਕਸੂਰ ਸਿੱਖ ਭੈਣਾਂ-ਭਰਾਵਾਂ ਦੀ ਮੌਤ ਹੋ ਗਈ ਸੀ। 1984 ਤੋਂ 2014 ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ। ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਦਾ ਕੰਮ ਨਰਿੰਦਰ ਮੋਦੀ ਸਰਕਾਰ ਨੇ ਕੀਤਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!...
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......