AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੁਲਿਸ ‘ਤੇ ਫਾਇਰ ਕਰਕੇ ਫਰਾਰ ਹੋਏ ਗੈਂਗਸਟਰਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ, ਇੱਕ ਪਿਸਤੌਲ ਤੇ ਕਾਰ ਬਰਾਮਦ

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਭੈਣੀ ਮੀਆਂ ਖਾਣ ਇਲਾਕੇ ਵਿੱਚ ਕੁੱਝ ਨੌਜਵਾਨ ਅਸਲਾ ਲੈ ਕੇ ਘੁੰਮ ਰਹੇ ਨੇ ਜਿਹੜੇ ਕਿ ਕਿਸੇ ਵਾਰਦਾਤ ਨੂੰ ਅੰਜਾਮ ਦੇ ਸਕਦੇ ਨੇ। ਜਾਣਕਾਰੀ ਮਿਲਦੇ ਹੀ ਪੁਲਿਸ ਨੇ ਜਦੋਂ ਬਦਮਾਸ਼ਾਂ ਦਾ ਪਿੱਛਾ ਕੀਤਾ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਤੇ ਉਹ ਫਰਾਰ ਹੋ ਗਏ।

ਪੁਲਿਸ 'ਤੇ ਫਾਇਰ ਕਰਕੇ ਫਰਾਰ ਹੋਏ ਗੈਂਗਸਟਰਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ, ਇੱਕ ਪਿਸਤੌਲ ਤੇ ਕਾਰ ਬਰਾਮਦ
avtar-singh
| Published: 09 Jul 2023 15:48 PM IST
Share
ਗੁਰਦਾਸਪੁਰ। ਗੁਰਦਾਸਪੁਰ ਪੁਲਿਸ ਦੇ ਅਧੀਨ ਪੈਂਦੇ ਥਾਣਾ ਭੈਣੀ ਮੀਆਂ ਖਾਨ ਦੀ ਪੁਲਿਸ (Police) ਉੱਤੇ ਗੋਲੀਆਂ ਚਲਾ ਕੇ ਦੋ ਗੈਂਗਸਟਰ ਹੋਏ ਫਰਾਰ,ਭੱਜੇ ਜਾਂਦੇ ਗੈਂਗਸਟਰਾਂ ਦੇ ਦੋ ਪਿਸਤੌਲ ਅਤੇ ਇਕ ਕਾਰ ਆਈ ਪੁਲਿਸ ਦੇ ਕਾਬੂ,,ਫਰਾਰ ਗੈਂਗਸਟਰਾਂ ਨੂੰ ਕਾਬੁ ਕਰਨ ਲਈ ਕੀਤੀ ਜਾ ਰਹੀ ਛਾਪੇਮਾਰੀ ,,ਪੁਲਿਸ ਵਲੋਂ ਕੇਸ ਕੀਤਾ ਗਿਆ ਦਰਜ,, ਫਰਾਰ ਗੈਂਗਸਟਰਾਂ ਤੇ ਪਹਿਲਾ ਵੀ ਹਨ 12 ਕੇਸ ਦਰਜ ਹਨ। ਪ੍ਰੈਸ ਵਾਰਤਾ ਕਰਦੇ ਹੋਏ ਥਾਣਾ ਭੈਣੀ ਮੀਆਂ ਖਾਨ ਦੇ ਐਸ ਐਚ ਓ ਨੇ ਦੱਸਿਆ ਕਿ ਘਟਨਾਂ ਦੇਰ ਰਾਤ ਉਸ ਵੇਲੇ ਦੀ ਹੈ। ਜਦੋ ਥਾਣਾ ਭੈਣੀ ਮੀਆਂ ਖਾਨ ਨੂੰ ਇਤਲਾਹ ਮਿਲੀ ਕੇ ਦੋ ਨੌਜਵਾਨ ਇਲਾਕੇ ਵਿਚ ਅਸਲਾ ਲੈਕੇ ਘੁੰਮ ਰਹੇ ਹਨ ਲਗਦਾ ਹੈ ਕੇ ਕਿਸੇ ਘਟਨਾਂ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਹਨ ਇਸ ਇਤਲਾਹ ਦੇ ਬਾਅਦ ਪੁਲਿਸ ਨੇ ਇਹਨਾਂ ਦੋਵੇ ਨੌਜਵਾਨਾਂ ਨੂੰ ਲੱਭਣਾ ਸ਼ੁਰੂ ਕੀਤਾ ਅਤੇ ਜਦੋਂ ਇਹਨਾਂ ਦਾ ਪਿੱਛਾ ਕੀਤਾ ਗਿਆ ਤਾਂ ਇਹਨਾਂ ਨੌਵਜਾਨਾ ਦੇ ਵਲੋਂ ਪੁਲਿਸ ਉੱਤੇ ਫਾਇਰਿੰਗ ਵੀ ਕੀਤੀ ਗਈ। ਪਰ ਪੁਲਿਸ ਨੇ ਸਾਹਮਣੇ ਤੋਂ ਕੋਈ ਫਾਇਰਿੰਗ (firing) ਨਹੀਂ ਕੀਤੀ ਕਿਉਕਿ ਊਸ ਇਲਾਕੇ ਵਿੱਚ ਆਮ ਜਨਤਾ ਵੀ ਪੁਲਿਸ ਦਾ ਸਾਥ ਦੇ ਰਹੀ ਸੀ ਅਤੇ ਪੁਲਿਸ ਨਹੀਂ ਚਾਹੁੰਦੀ ਸੀ ਕਿ ਕਿਸੇ ਦਾ ਜਾਨੀ ਨੁਕਸਾਨ ਹੋਵੇ ਦੋਵੇਂ ਨੌਜਵਾਨ ਹਨੇਰੇ ਦਾ ਫਾਇਦਾ ਚੁਕਦੇ ਹੋਏ ਫਰਾਰ ਹੋਣ ਚ ਕਾਮਯਾਬ ਹੋ ਗਏ ਪਰ ਭੱਜਦੇ ਹੋਏ ਉਹਨਾਂ ਦੇ ਪਿਸਟਲ ਡਿਗ ਗਏ ਜੋ ਪੁਲਿਸ ਨੇ ਬਰਾਮਦ ਕਰ ਲਏ ਅਤੇ ਇਹਨਾਂ ਦੀ ਗੱਡੀ ਵੀ ਬਰਾਮਦ ਕਰ ਲਈ ਗਈ ਹੈ ਅਤੇ ਨੌਜਵਾਨਾਂ ਦੀ ਪਹਿਚਾਣ ਵੀ ਹੋ ਚੁੱਕੀ ਹੈ ਇਹ ਦੋਵੇਂ ਨੌਜਵਾਨ ਜਿਲੇ ਗੁਰਦਾਸਪੁਰ ਦੇ ਪਿੰਡ ਬੁੱਢਾਬਾਲਾ ਦੇ ਹੀ ਰਹਿਣ ਵਾਲੇ ਹਨ ਅਤੇ ਇਹਨਾਂ ਨੌਵਜਾਨਾ ਵਿਚੋਂ ਮੱਖਣ ਨਾਮਕ ਨੌਜਵਾਨ ਤੇ ਪਹਿਲਾ ਵੀ 12 ਕ੍ਰੀਮਨਲ ਕੇਸ ਦਰਜ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...