ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab flood: ਗੁਰਦਾਸਪੁਰ ‘ਤੇ ਵੀ ਮੰਡਰਾਇਆ ਹੜ੍ਹਾ ਦਾ ਖਤਰਾ, ਉਜ ਦਰਿਆ ‘ਚ ਛੱਡਿਆ ਜਾਵੇਗਾ 2 ਲੱਖ ਕਿਊਸਿਕ ਪਾਣੀ, ਪ੍ਰਸ਼ਾਸਨ ਨੇ ਅਲਰਟ ਕੀਤਾ ਜਾਰੀ

ਪੰਜਾਬ ਦਾ ਗੁਰਦਾਸਪੁਰ ਜ਼ਿਲ੍ਹਾ ਵੀ ਹੜ੍ਹ ਦੀ ਚਪੇਟ ਵਿੱਚ ਆ ਸਕਦਾ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਇਸ ਦਰਿਆ ਵਿੱਚ ਦੋ ਲੱਖ ਕਿਊਕਿਸ ਪਾਣੀ ਛੱਡਿਆ ਜਾਵੇਗਾ। ਪ੍ਰਸ਼ਾਸਨ ਨੇ ਦਰਿਆ ਨੇੜੇ ਰਹਿਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੜ੍ਹ ਪ੍ਰਭਾਵਿਤ ਇਲਾਕੇ ਤੋਂ ਦੂਰ ਰਹਿਣ।

Punjab flood: ਗੁਰਦਾਸਪੁਰ ‘ਤੇ ਵੀ ਮੰਡਰਾਇਆ ਹੜ੍ਹਾ ਦਾ ਖਤਰਾ, ਉਜ ਦਰਿਆ ‘ਚ ਛੱਡਿਆ ਜਾਵੇਗਾ 2 ਲੱਖ ਕਿਊਸਿਕ ਪਾਣੀ, ਪ੍ਰਸ਼ਾਸਨ ਨੇ ਅਲਰਟ ਕੀਤਾ ਜਾਰੀ
Follow Us
avtar-singh
| Updated On: 19 Jul 2023 09:50 AM

ਗੁਰਦਾਸਪੁਰ। ਬਰਸਾਤ ਦੇ ਕਾਰਨ ਪੰਜਾਬ ਵਿੱਚ ਹੜ ਲਗਾਤਾਰ ਤਬਾਹੀ ਮਚਾ ਰਹੇ ਨੇ। ਘੱਗਰ ਵਿੱਚ ਪਾਣੀ ਦੇ ਉਛਾਲ ਦੇ ਕਾਰਨ ਜਿੱਥੇ ਪਟਿਆਲਾ, ਸੰਗਰੂਰ ਅਤੇ ਮਾਨਸਾ ਵਿੱਚ ਚਿੰਤਾਜਨਕ ਸਥਿਤੀ ਬਣੀ ਹੋਈ ਹੈ ਉੱਥੇ ਹੀ ਹੁਣ ਗੁਰਦਾਸਪੁਰ (Gurdaspur) ‘ਤੇ ਵੀ ਹੜ੍ਹ ਦਾ ਖਤਰਾ ਆ ਸਕਦਾ ਹੈ ਕਿਉਂਕਿ ਇੱਥੋਂ ਦੇ ਉਜ ਦਰਿਆ ਵਿੱਚ 2 ਲੱਖ ਕਿਊਸਿਕ ਪਾਣੀ ਛੱਡਿਆ ਜਾਵੇਗਾ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ (Deputy Commissioner) ਡਾ. ਹਿਮਾਂਸ਼ੂ ਅਗਰਵਾਲ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ ਅੱਜ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਛੱਡਿਆ ਗਿਆ ਪਾਣੀ ਅੱਜ ਸਵੇਰੇ 8:00 ਵਜੇ ਮਕੌੜਾ ਪੱਤਣ ਕੋਲ ਰਾਵੀ ਰਦਿਆ ਵਿੱਚ ਆਣ ਮਿਲੇਗਾ ਅਤੇ ਉਸ ਤੋਂ ਦੋ ਘੰਟੇ ਬਾਅਦ ਕਰੀਬ 10:00 ਵਜੇ ਧਰਮਕੋਟ ਪੱਤਣ, ਘੋਨੇਵਾਲ (ਡੇਰਾ ਬਾਬਾ ਨਾਨਕ) ਤੱਕ ਪਹੁੰਚ ਜਾਵੇਗਾ। ਇਸ ਤਰ੍ਹਾਂ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ 3 ਲੱਖ ਹੋ ਜਾਵੇਗਾ।

ਸਾਵਧਾਨ ਰਹਿਣ ਉੱਜ ਨੇੜੇ ਰਹਿਣ ਵਾਲੇ ਲੋਕ-ਡੀਸੀ

ਡਿਪਟੀ ਕਮਿਸ਼ਨਰ ਲੋਕਾਂ ਨੂੰ ਅਪਿਲ ਕਿਤੀ ਹੈ ਕਿ ਦਰਿਆ ਉੱਜ ਅਤੇ ਰਾਵੀ ਦੇ ਨੇੜੇ ਰਹਿੰਦੀ ਵਸੋਂ ਨੂੰ ਸਾਵਧਾਨ ਰਹਿਣ ਦੀ ਲੋੜ੍ਹ ਹੈ ਲੋਕ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਤ ਖੇਤਰਾਂ ਤੋਂ ਦੂਰ ਰਹਿਣ ਅਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ `ਤੇ ਲੈ ਜਾਣ। ਅੱਤੇ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਦਿੱਤੀ ਜਾ ਸਕਦੀ ਹੈ।

ਪਠਾਨਕੋਟ ਦਾ ਚੱਕੀ ਪੁੱਲ ਵੀ ਬਣ ਸਕਦਾ ਮੁਸੀਬਤ

ਉੱਧਰ ਪਠਾਨਕੋਟ (Pathankot) ਦੇ ਚੱਕੀ ਦੇ ਪੁਲ ਦੀ ਹਾਲਤ ਖਸਤਾ ਹੋ ਚੁੱਕੀ ਹੈ। ਲਗਾਤਾਰ ਬਰਸਾਤ ਹੋਣ ਹੋਣ ਕਾਰਨ ਇਸਦੀ ਜਿਹੜੀ ਰਿਪੇਅਰ ਕੀਤੀ ਸੀ ਉਹ ਟੁੱਟ ਗਈ ਹੈ। ਚੱਕੀ ਵਾਲਾ ਪੁੱਲ ਪੰਜਾਬ ਹਿਮਾਚਲ ਨੂੰ ਆਪਸ ਵਿੱਚ ਜੋੜਦਾ ਹੈ। ਤੇ ਰਿਪੇਅਰ ਟੁੱਟ ਜਾਣ ਕਾਰਨ ਇਹ ਕਦੇ ਵੀ ਡਿਗ ਸਕਦਾ ਹੈ। ਇਸ ਕਾਰਨ ਪ੍ਰਸ਼ਾਸਨ ਨੇ ਪੁੱਲ ਤੇ ਬੈਰੀਕੇਡਿੰਗ ਕੀਤੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?...
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ...
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ...
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!...
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ...
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?...
BJP ਆਗੂ Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?
BJP ਆਗੂ  Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?...
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ...
ISI ਅਤੇ ਪੰਨੂ ਦੇ ਇਸ਼ਾਰੇ 'ਤੇ ਕੁੰਭ ਵਿੱਚ ਹੋਣ ਵਾਲਾ ਸੀ ਅੱਤਵਾਦੀ ਹਮਲਾ
ISI ਅਤੇ ਪੰਨੂ ਦੇ ਇਸ਼ਾਰੇ 'ਤੇ ਕੁੰਭ ਵਿੱਚ ਹੋਣ ਵਾਲਾ ਸੀ ਅੱਤਵਾਦੀ ਹਮਲਾ...