ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pak Drone in Gurdaspur: ਗੁਰਦਾਸਪੁਰ ਸਰਹੱਦ ‘ਤੇ ਪਾਕਿਸਤਾਨੀ ਡਰੋਨ ਨੇ ਦੋ ਵਾਰ ਕੀਤੀ ਘੁਸਪੈਠ ਦੀ ਕੋਸ਼ਿਸ਼, BSF ਨੇ ਵਾਪਸ ਭਜਾਇਆ, ਭਾਲ ਮੁਹਿੰਮ ਜਾਰੀ

intrusion on Border: ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵੱਲੋਂ ਇਸ ਬਾਰਡਰ ਤੇ ਕਈ ਵਾਰ ਡਰੋਨ ਭੇਜਨ ਦੀ ਨਾਕਾਮ ਕੋਸ਼ਿਸ਼ ਕੀਤੀ ਜਾ ਚੁੱਕੀ ਹੈ। ਪਰ ਹਰ ਵਾਰ ਬੀਐਸਐਫ ਦੇ ਮੁਸਤੈਦ ਜਵਾਨਾਂ ਵੱਲੋਂ ਉਸਦੀ ਇਸ ਕੋਸ਼ਿਸ਼ ਨੂੰ ਨਕਾਮ ਕਰ ਦਿੱਤਾ ਜਾਂਦਾ ਹੈ।

Pak Drone in Gurdaspur: ਗੁਰਦਾਸਪੁਰ ਸਰਹੱਦ ‘ਤੇ ਪਾਕਿਸਤਾਨੀ ਡਰੋਨ ਨੇ ਦੋ ਵਾਰ ਕੀਤੀ ਘੁਸਪੈਠ ਦੀ ਕੋਸ਼ਿਸ਼, BSF ਨੇ ਵਾਪਸ ਭਜਾਇਆ, ਭਾਲ ਮੁਹਿੰਮ ਜਾਰੀ
ਸੰਕੇਤਕ ਤਸਵੀਰ
Follow Us
tv9-punjabi
| Updated On: 04 May 2023 13:46 PM

ਗੁਰਦਾਸਪੁਰ ਨਿਊਜ: ਪੰਜਾਬ ਦੇ ਗੁਰਦਾਸਪੁਰ ਵਿੱਚ ਪਾਕਿਸਤਾਨ ਦੀ ਸਰਹੱਦ ਨਾਲ ਸਟੀ ਬੀਐੱਸਐੱਫ ਦੀ ਭਰਿਆਲ ਪੋਸਟ (Bharial Post) ਤੇ ਦੇਰ ਰਾਤ ਦੋ ਵਾਰ ਪਾਕਿਸਤਾਨੀ ਡਰੋਨ (Pakistani Drone) ਵੇਖਿਆ ਗਿਆ, ਜਿਸ ਤੇ ਬੀਐਸਐਫ ਦੇ ਜਵਾਨਾਂ ਨੇ ਤਕਰੀਬਨ 30 ਰਾਉਂਡ ਫਾਇਰਿੰਗ ਕੀਤੀ। ਜਿਸ ਤੋਂ ਬਾਅਦ ਪਾਕਿਸਤਾਨ ਵੱਲ ਵਾਪਸ ਚਲਾ ਗਿਆ।

ਜਾਣਕਾਰੀ ਮੁਤਾਬਕ, ਗੁਰਦਾਸਪੁਰ ਦੀ ਬੀਓਪੀ ਭਰਿਆਲ ‘ਚ ਪਾਕਿਸਤਾਨ ਨੇ ਬੀਤੀ ਰਾਤ ਦੋ ਵਾਰ ਡਰੋਨ ਰਾਹੀਂ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ। ਪਰ ਬੀਐਸਐਫ ਜਵਾਨਾਂ ਦੀ ਮੁਸਤੈਦੀ ਕਰਕੇ ਦੋਵੇਂ ਵਾਰ ਹੀ ਉਸਨੂੰ ਵਾਪਸ ਪਰਤਨਾ ਪਿਆ। ਜਵਾਨਾਂ ਨੇ ਦੋਵੇਂ ਵਾਰ ਫਾਇਰਿੰਗ ਕਰਕੇ ਡਰੋਨ ਨੂੰ ਵਾਪਸ ਭਜਾ ਦਿੱਤਾ ਗਿਆ।

Parkash Singh Badal ਦੀ ਅੰਤਿਮ ਅਰਦਾਸ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਾਦਲ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ

ਪਾਕਿਸਤਾਨ ਨੇ ਦੋ ਵਾਰ ਕੀਤੀ ਘੁਸਪੈਠ ਦੀ ਕੋਸ਼ਿਸ਼

ਜਾਣਕਾਰੀ ਅਨੁਸਾਰ, ਪਾਕਿਸਤਾਨ ਵੱਲੋਂ ਪਹਿਲੀ ਵਾਰ ਬੀਤੀ ਰਾਤ ਤਕਰੀਬਨ 10 ਤੋਂ 11 ਵਜੇ ਦੇ ਵਿਚਕਾਰ ਬੀਓਪੀ ਭਰਿਆਲ ‘ਤੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ, ਪਰ ਉੱਥੇ ਤਾਇਨਾਤ ਜਵਾਨਾਂ ਦੀ ਫੌਰਨ ਉਸ ਤੇ ਨਜਰ ਪੈ ਗਈ। ਬੀਐਸਐਫ ਦੇ ਜਵਾਨਾਂ ਨੇ ਦੋਵੇਂ ਡਰੋਨਾਂ ਤੇ ਤਕਰੀਬਨ 25 ਰਾਉਂਡ ਫਾਇਰ ਕੀਤੇ । ਦੱਸ ਦੇਈਏ ਕਿ ਇਸ ਪੋਸਟ ਦੇ ਸਾਹਮਣੇ ਹੀਪਾਕਿਸਤਾਨ ਦੀ ਹਾਕਿਮ ਸ਼ਹੀਦ ਪੋਸਟ ਪੈਂਦੀ ਹੈ ।

ਪਾਕਿਸਤਾਨ ਦੀ ਇਸ ਨਾਪਾਕ ਕੋਸ਼ਿਸ਼ ਤੋਂ ਬਾਅਦ ਹੀ ਬੀਐਸਐਫ ਅਤੇ ਪੁਲਿਸ ਨੇ ਸਾਂਝਾ ਸਰਚ ਅਭਿਆਨ ਚਲਾਇਆ ਹੋਇਆ ਹੈ । ਹਾਲਾਂਕਿ ਹਾਲੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਚੀਜ ਨਹੀਂ ਮਿਲੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ...
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...