AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Police ਨੇ ਗ੍ਰਿਫਤਾਰ ਕੀਤੇ 13 ਤਸਕਰ, 6 ਪਿਸਤੌਲ, ਭਾਰੀ ਮਾਤਰਾ ‘ਚ ਡਰੱਗ ਅਤੇ ਨਕਦੀ ਵੀ ਬਰਾਮਦ

ਪੰਜਾਬ ਦੇ ਡੀਜੀਪੀ ਨੇ ਟਵਿੱਟਰ ਹੈਂਡਲ 'ਤੇ ਮਾਮਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮਾੜੇ ਅਨਸਰਾਂ ਦੇ ਖਿਲਾਫ ਪੰਜਾਬ ਪੁਲਿਸ ਦੀ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਗੌਰਵ ਯਾਦਵ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਪੰਜਾਬ ਦਾ ਮਾਹੌਲ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।

Punjab Police ਨੇ ਗ੍ਰਿਫਤਾਰ ਕੀਤੇ 13 ਤਸਕਰ, 6 ਪਿਸਤੌਲ, ਭਾਰੀ ਮਾਤਰਾ 'ਚ ਡਰੱਗ ਅਤੇ ਨਕਦੀ ਵੀ ਬਰਾਮਦ
tv9-punjabi
| Updated On: 04 May 2023 15:48 PM IST
Share
ਪੰਜਾਬ ਨਿਊਜ। ਪੰਜਾਬ ਪੁਲਿਸ ਨੇ ਮਾੜੇ ਅਨਸਰਾਂ ਦੇ ਖਿਲਾਫ ਪੂਰੇ ਪ੍ਰਦੇਸ਼ ਵਿੱਚ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸਦੇ ਤਹਿਤ ਹੀ ਕਾਰਵਾਈ ਕਰਦਿਆਂ ਗੁਰਦਾਸਪੁਰ ਪੁਲਿਸ (Gurdaspur Police) ਨੇ 13 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਹੜੇ ਕਿ ਹਥਿਆਰਾਂ ਦੀ ਤਸਕਰੀ ਕਰਦੇ ਸਨ। ਗ੍ਰਿਫਤਾਰ ਮੁਲਜ਼ਮਾਂ ਤੋਂ 4.52 KG ਹੈਰੋਇਨ, 6 ਪਿਸਤੌਲ ਤੇ ਕਰੀਬ 34.72 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਦਮ ਕੀਤੀ ਗਈ। ਡੀਜੀਪੀ ਨੇ ਕਿਹਾ ਕਿ ਇਹ ਤਸਕਰ ਅੰਤਰਾਸ਼ਟਰੀ ਹਥਿਆਰ ਅਤੇ ਡਰੱਗਜ਼ ਤਸਕਰੀ ਕਰਨ ਵਾਲੇ ਗੈਂਗ ਨਾਲ ਜੁੜੇ ਹੋਏ ਹਨ। ਗੌਰਵ ਯਾਦਵ ਨੇ ਕਿਹਾ ਕਿ ਉਨਾਂ ਨੂੰ ਸ਼ੱਕ ਹੈ ਕਿ ਇਹ ਮੁਲਜ਼ਮਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਲ਼ਈ ਹਥਿਆਰਾਂ ਦੀ ਸਪਲਾਈ ਕਰਦੇ ਹੋਣਗੇ। ਡੀਜੀਪੀ (DGP) ਨੇ ਕਿਹਾ ਕਿ ਗ੍ਰਿਫਤਾਰ ਮੁਲਜ਼ਮਾਂ ਤੋਂ ਖਤਰਨਾਕ ਹਥਿਆਰ ਵੀ ਬਰਾਮਦ ਕੀਤੇ ਗਏ। ਉਨਾਂ ਨੇ ਕਿਹਾ ਕਿ ਇਹ ਬਦਮਾਸ਼ ਜਰੂਰ ਕੋਈ ਵੱਡੀ ਯੋਜਨਾ ਬਣਾ ਰਹੇ ਹੋਣਗੇ ਪਰ ਪੁਲਿਸ ਨੇ ਆਪਣੀ ਚੌਕਸੀ ਨਾਲ ਇਨਾਂ ਦੀ ਚਾਲ ਅਸਫਲ ਕਰ ਦਿੱਤੀ। ਇਸ ਸਬੰਧੀ ਡੀਜੀਪੀ ਗੌਰਵਾ ਯਾਦਵ ਨੇ ਆਪਣੇ ਟਵਿੱਟਰ ਹੈਂਡਲ ਤੇ ਜਾਣਕਾਰੀ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇਹ ਕਾਰਾਵਈ ਲਗਾਤਾਰ ਜਾਰੀ ਰਹੇਗੀ ਤਾਂ ਜੋ ਪੰਜਾਬ ਵਿੱਚ ਅਮਨ ਸ਼ਾਂਤੀ ਬਣੀ ਰਹੇ।

‘ਪੁੱਛਗਿੱਛ ‘ਚ ਸਕਦੇ ਨੇ ਅਹਿਮ ਖੁਲਾਸੇ’

ਡੀਜੀਪੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਬਦਮਾਸ਼ ਪੂਰੇ ਪੰਜਾਬ ਵਿੱਚ ਹਥਿਆਰਾਂ ਦੀ ਸਪਲਾਈ ਕਰਦੇ ਸਨ। ਪਰ ਪੰਜਾਬ ਪੁਲਿਸ (Punjab Police) ਨੇ ਚੌਕਸੀ ਕਰਦੇ ਹੋਏ ਹੁਣ ਇਨ੍ਹਾਂ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਜੀਪੀ ਨੇ ਕਿਹਾ ਕਿ ਗ੍ਰਿਫਤਾਰ ਮੁਲਜ਼ਮਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇ ਜਿਸ ਵਿੱਚ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਕਿ ਹੋਰ ਸਖਤ ਕਾਰਵਾਈ ਕਰਕੇ ਇਸ ਗੈਂਗ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ।

‘ਅੱਗੇ ਵੀ ਕਾਰਵਾਈ ਰਹੇਗੀ ਜਾਰੀ’

ਡੀਜੀਪੀ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਵੱਲ਼ੋਂ ਅੱਗੇ ਵੀ ਅਜਿਹੇ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਰਹੇਗੀ ਜਿਹੜੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਡੀਜੀਪੀ ਨੇ ਕਿਹਾ ਕਿ ਇਹ ਹਥਿਆਰਾ ਕਿੱਥੋਂ ਲਿਆਉਂਦੇ ਸਨ ਅਤੇ ਕਿਥੇ ਸਪਲਾਈ ਕਰਦੇ ਸਨ ਇਹ ਸਾਰੀ ਜਾਣਕਾਰੀ ਇਨ੍ਹਾਂ ਸਖਤੀ ਨਾਲ ਪੁੱਛਗਿੱਛ ਕਰਕੇ ਲਈ ਜਾਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...