AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿਜੀਲੈਂਸ ਵਿਭਾਗ ਨੇ ਜਾਰੀ ਕੀਤੀ ਭ੍ਰਿਸ਼ਟ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸੂਚੀ, ਦੋ ਤਹਿਸੀਲਦਾਰ ਗੁਰਦਾਸਪੁਰ ਦੇ

ਕਈ ਕੇਸਾਂ ਵਿਚ ਵਿਰਾਸਤ ਫਰਦ ਬਦਲ ਕੇ ਇੰਤਕਾਲ ਮਨਜੂਰ ਕਰਨ ਲਈ ਤਸੀਲਦਾਰ ਵੱਲੋਂ ਪਟਵਾਰੀਆਂ ਨਾਲ ਮਿਲ ਕੇ ਰਿਸ਼ਵਤ ਲਈ ਜਾਂਦੀ ਹੈ

ਵਿਜੀਲੈਂਸ ਵਿਭਾਗ ਨੇ ਜਾਰੀ ਕੀਤੀ ਭ੍ਰਿਸ਼ਟ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸੂਚੀ, ਦੋ ਤਹਿਸੀਲਦਾਰ ਗੁਰਦਾਸਪੁਰ ਦੇ
avtar-singh
| Updated On: 21 Jun 2023 15:59 PM IST
Share
ਗੁਰਦਾਸਪੁਰ ਨਿਊਜ: ਪੰਜਾਬ ਦੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਲਈ ਪੰਜਾਬ ਸਰਕਾਰ ਲਗਾਤਾਰ ਭ੍ਰਿਸ਼ਟ ਅਫਸਰਾਂ ਦੇ ਖ਼ਿਲਾਫ਼ ਕਰਦੀ ਹੋਈ ਨਜ਼ਰ ਆ ਰਹੀ ਹੈ ਇਸ ਤਹਿਤ ਵਿਜੀਲੈਂਸ ਵੱਲੋਂ ਇੱਕ ਚਿੱਠੀ ਜਾਰੀ ਕੀਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਪਿੰਡਾਂ ਵਿਚੋਂ ਇਕੱਠੇ ਕੀਤੇ ਇਨਪੁਟਸ ਮੁਤਾਬਿਕ ਮਾਲ ਵਿਭਾਗ ਦੇ ਅਫਸਰਾਂ ਵਲੋਂ ਜ਼ਮੀਨ ਅਤੇ ਪ੍ਰਾਪਰਟੀਆਂ ਦੀਆਂ ਰਜਿਸਟਰੀਆਂ ਕਰਵਾਉਣ ਲਈ ਆਉਣ ਵਾਲੇ ਲੋਕਾਂ ਤੋਂ ਰਿਸ਼ਵਤ ਇਕੱਠੀ ਕਰਨ ਲਈ ਵਸੀਕਾ ਨਵੀਸ ਅਤੇ ਪ੍ਰਾਈਵੇਟ ਵਿਅਕਤੀ ਰੱਖੇ ਗਏ ਹਨ। ਰਿਸ਼ਵਤ ਲੈਣ ਤੋਂ ਬਾਅਦ ਉਨ੍ਹਾਂ ਵੱਲੋਂ ਕਾਗਜ਼ਾਂ ਉੱਪਰ ਕੋਡ ਵਰਡ ਲਿਖੇ ਜਾਂਦੇ ਹਨ। ਅਜਿਹੇ ਤਰੀਕੇ ਅਪਣਾਏ ਜਾ ਰਹੇ ਹਨ ਵਸੀਕਾ ਨਵੀਸ ਜਾਂ ਪ੍ਰਾਈਵੇਟ ਵਿਅਕਤੀਆਂ ਦੁਆਰਾ ਰਿਸ਼ਵਤ ਲੈਣ ਉਪਰੰਤ ਸਬੰਧਤ ਤਸੀਲਦਾਰ ਤੱਕ ਉਹ ਰਿਸ਼ਵਤ ਦੇ ਪੈਸੇ ਪਹੁੰਚਾ ਦਿੱਤੇ ਜਾਂਦੇ ਹਨ ਇਸ ਤੋਂ ਇਲਾਵਾ ਕਮਰਸ਼ੀਅਲ ਪ੍ਰਾਪਟੀ ਨੂੰ ਰਿਹਾਇਸ਼ੀ ਵਿਖਾ ਕੇ ਅਤੇ ਸ਼ਹਿਰੀ ਪ੍ਰਾਪਰਟੀ ਨੂੰ ਪੇਂਡੂ ਵਿਖਾ ਕੇ ਸਰਕਾਰ ਨੂੰ ਅਸ਼ਟਾਮ ਡਿਊਟੀ ਦਾ ਘਾਟਾ ਪਾਇਆ ਜਾਂਦਾ ਹੈ ਕਈ ਕੇਸਾਂ ਵਿਚ ਏਜੰਟਾਂ ਪ੍ਰਾਪਰਟੀ ਡੀਲਰਾਂ ਅੱਤੇ ਕਲੋਨਾਇਜਰਾਂ ਦੀ ਅਣ-ਅਧਿਕਾਰਤ ਕਲੋਨੀਆਂ ਦੀਆਂ ਰਜਿਸਟਰੀਆਂ ਬਿਨਾਂ ਐਨਓਸੀ ਦੇ ਕਰ ਦਿੱਤੀਆਂ ਗਈਆਂ ਹਨ। ਵਿਜੀਲੈਂਸ ਵਿਭਾਗ ਵੱਲੋਂ ਕੁਝ ਤਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੇ ਨਾਮ ਜਨਤਕ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ ਗੁਰਦਾਸਪੁਰ ਦੇ ਦੋ ਤਸੀਲਦਾਰ ਸ਼ਾਮਲ ਹਨ, ਜਿਨ੍ਹਾਂ ਦਾ ਨਾਂ ਲਖਵਿੰਦਰ ਸਿੰਘ ਤਸੀਲਦਾਰ ਬਟਾਲਾ ਅਤੇ ਫਤਿਹਗੜ੍ਹ ਚੂੜੀਆਂ, ਪਰਮਜੀਤ ਸਿੰਘ ਗੁਰਾਇਆ ਤਸੀਲਦਾਰ ਦੀਨਾਨਗਰ ਸ਼ਾਮਿਲ ਹੈ ਵਿਜੀਲੈਂਸ ਵਿਭਾਗ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਉਪਰ ਕਾਰਵਾਈ ਕਰਨ ਲਈ ਲਿਖਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...