ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਟਾਲਾ ‘ਚ ਭਾਂਡੇ ਬਣਾਉਣ ਵਾਲੀ ਫੈਕਟਰੀ ‘ਚ ਮਜ਼ਦੂਰ ਦੀ ਮੌਤ, ਪਤੀ ਛੱਡ ਕੇ ਗਿਆ, ਇਕੱਲੀ ਕਰ ਰਹੀ ਸੀ ਬੱਚੀ ਦਾ ਪਾਲਣ ਪੋਸ਼ਣ

ਬਟਾਲਾ 'ਚ ਅੰਮ੍ਰਿਤਸਰ ਰੋਡ 'ਤੇ ਭਾਂਡੇ ਬਣਾਉਣ ਵਾਲੀ ਫੈਕਟਰੀ 'ਚ ਇੱਕ ਮਜ਼ਦੂਰ ਮਹਿਲਾ ਦੀ ਫਸਣ ਨਾਲ 25 ਸਾਲਾ ਪ੍ਰਵਾਸੀ ਮਹਿਲਾ ਅਨੁਸ਼ਕਾ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਸ਼ੀਨ 'ਚ ਔਰਤ ਦੇ ਵਾਲ ਫਸ ਗਏ ਸਨ। ਮਜ਼ਦੂਰ ਮਹਿਲਾਂ ਨੂੰ ਕੱਢਣ ਦੌਰਾਨ ਉਹ ਮਸ਼ੀਨ ਨਾਲ ਟਕਰਾ ਗਈ।

ਬਟਾਲਾ ‘ਚ ਭਾਂਡੇ ਬਣਾਉਣ ਵਾਲੀ ਫੈਕਟਰੀ ‘ਚ ਮਜ਼ਦੂਰ ਦੀ ਮੌਤ, ਪਤੀ ਛੱਡ ਕੇ ਗਿਆ, ਇਕੱਲੀ ਕਰ ਰਹੀ ਸੀ ਬੱਚੀ ਦਾ ਪਾਲਣ ਪੋਸ਼ਣ
Follow Us
avtar-singh
| Published: 08 Sep 2023 15:00 PM
ਗੁਰਦਾਸਪੁਰ ਨਿਊਜ਼। ਗੁਰਦਾਸਪੁਰ ਦੇ ਬਟਾਲਾ ‘ਚ ਅੰਮ੍ਰਿਤਸਰ ਰੋਡ ‘ਤੇ ਭਾਂਡੇ ਬਣਾਉਣ ਵਾਲੀ ਫੈਕਟਰੀ ‘ਚ ਇੱਕ ਮਜ਼ਦੂਰ ਮਹਿਲਾ ਦੀ ਮੌਤ ਹੋ ਗਈ। ਦੱਸ ਦਈਏ ਕਿ ਮਸ਼ੀਨ ਵਿੱਚ ਫਸਣ ਨਾਲ 25 ਸਾਲਾ ਪ੍ਰਵਾਸੀ ਮਹਿਲਾ ਅਨੁਸ਼ਕਾ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਸ਼ੀਨ ‘ਚ ਔਰਤ ਦੇ ਵਾਲ ਫਸ ਗਏ ਸਨ। ਮਜ਼ਦੂਰ ਮਹਿਲਾਂ ਨੂੰ ਕੱਢਣ ਦੌਰਾਨ ਉਹ ਮਸ਼ੀਨ ਨਾਲ ਟਕਰਾ ਗਈ। ਜਾਣਕਾਰੀ ਮਿਲਣ ਤੋਂ ਬਾਅਦ ਬਟਾਲਾ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।

ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ

ਮ੍ਰਿਤਕ ਮਹਿਲਾ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਅਨੁਸ਼ਕਾ ਦਾ ਵਿਆਹ ਕਈ ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਇੱਕ ਬੱਚੀ ਵੀ ਸੀ। ਉਸ ਦਾ ਪਤੀ ਉਸ ਨੂੰ ਛੱਡ ਗਿਆ ਸੀ। ਬੱਚੇ ਦੀ ਪਰਵਰਿਸ਼ ਕਰਨ ਲਈ ਉਹ ਬਟਾਲਾ ਵਿੱਚ ਅਮਿਤ ਹੋਮ ਦੇ ਭਾਂਡੇ ਬਣਾਉਣ ਵਾਲੀ ਫੈਕਟਰੀ ਵਿੱਚ ਕੰਮ ਕਰਦੀ ਸੀ। ਮ੍ਰਿਤਕ ਮਹਿਲਾ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨਾਲ ਇਨਸਾਫ਼ ਕੀਤਾ ਜਾਵੇ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ, ਹੋਵੇਗੀ ਕਾਰਵਾਈ

ਉਥੇ ਹੀ ਫੈਕਟਰੀ ‘ਚ ਜਾਂਚ ਲਈ ਪਹੁੰਚੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਜਾਂਚ ਵਿੱਚ ਜੋ ਵੀ ਲਾਪਰਵਾਹੀ ਹੋਵੇਗੀ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੋ ਵੀ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਪੁਲਿਸ ਉਸ ਨੂੰ ਛੱਡੇਗੀ ਨਹੀਂ। ਹੁਣ ਵੇਖਣ ਵਾਲੀ ਇਹ ਗੱਲ ਹੋਵੇਗੀ ਕਿ ਪੁਲਿਸ ਦੋਸ਼ੀ ਖਿਲਾਫ ਕੀ ਕਾਰਵਾਈ ਕਰਦੀ ਹੈ। ਮ੍ਰਿਤਕ ਮਜ਼ਦੂਰ ਦੇ ਪਰਿਵਾਰ ਨੂੰ ਮੁਆਵਜੇ ਵਜੋਂ ਫੈਕਟਰੀ ਕੀ ਮਦਦ ਕਰਦੀ ਹੈ।

ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ...
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ...
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ...
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ...
Uttarakhand Cloud Burst: ਹੜ੍ਹ ਵਿੱਚ ਰਿਸ਼ਤੇਦਾਰਾਂ ਨੂੰ ਵਹਿੰਦੇ ਦੇਖ ਮੱਚ ਗਈ ਚੀਕ-ਪੁਕਾਰ, ਦਰਦਨਾਕ VIDEO ਆਇਆ ਸਾਹਮਣੇ
Uttarakhand Cloud Burst: ਹੜ੍ਹ ਵਿੱਚ ਰਿਸ਼ਤੇਦਾਰਾਂ ਨੂੰ ਵਹਿੰਦੇ ਦੇਖ ਮੱਚ ਗਈ ਚੀਕ-ਪੁਕਾਰ, ਦਰਦਨਾਕ VIDEO ਆਇਆ ਸਾਹਮਣੇ...
Uttarakhand Cloud Burst: ਉੱਤਰਾਖੰਡ ਵਿੱਚ ਬੱਦਲ ਫੱਟਣ ਨਾਲ ਭਾਰੀ ਤਬਾਹੀ, ਹੈਲਪਲਾਈਨ ਨੰਬਰ ਜਾਰੀ
Uttarakhand Cloud Burst: ਉੱਤਰਾਖੰਡ ਵਿੱਚ ਬੱਦਲ ਫੱਟਣ ਨਾਲ ਭਾਰੀ ਤਬਾਹੀ, ਹੈਲਪਲਾਈਨ ਨੰਬਰ ਜਾਰੀ...
ਟੀਮ ਇੰਡੀਆ ਨੇ ਤੋੜਿਆ ਇੰਗਲੈਂਡ ਦਾ ਘਮੰਡ, ਓਵਲ ਟੈਸਟ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ
ਟੀਮ ਇੰਡੀਆ ਨੇ ਤੋੜਿਆ ਇੰਗਲੈਂਡ ਦਾ ਘਮੰਡ, ਓਵਲ ਟੈਸਟ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ...
Himachal Flood: ਹਿਮਾਚਲ ਪ੍ਰਦੇਸ਼ ਭਾਰੀ ਬਾਰਿਸ਼ ਕਾਰਨ ਵਿੱਚ ਲੈਂਡ ਸਲਾਈਡ ਅਤੇ ਹੜ੍ਹ ਦਾ ਕਹਿਰ
Himachal Flood: ਹਿਮਾਚਲ ਪ੍ਰਦੇਸ਼ ਭਾਰੀ ਬਾਰਿਸ਼ ਕਾਰਨ ਵਿੱਚ ਲੈਂਡ ਸਲਾਈਡ ਅਤੇ ਹੜ੍ਹ ਦਾ ਕਹਿਰ...