ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਛੁੱਟੀ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ – Punjabi News

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਛੁੱਟੀ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ

Updated On: 

19 Oct 2024 09:54 AM

ਜਾਰੀ ਨੋਟੀਫਿਕੇਸ਼ਨ ਅਨੁਸਾਰ ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਇਸ ਦਿਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਛੁੱਟੀ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ
Follow Us On

ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਖ਼ਬਰ ਹੈ ਕਿ ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਛੁੱਟੀਆਂ ਆ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 19 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਉਪਰੋਕਤ ਐਲਾਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰ ਵੱਲੋਂ ਕੀਤਾ ਗਿਆ ਹੈ।

ਜਾਰੀ ਨੋਟੀਫਿਕੇਸ਼ਨ ਅਨੁਸਾਰ ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਇਸ ਦਿਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Exit mobile version