AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੜ੍ਹ ਦੀ ਲਪੇਟ ‘ਚ ਸ੍ਰੀ ਕਰਤਾਰਪੁਰ ਸਾਹਿਬ, ਕਈ-ਕਈ ਫੁੱਟ ਤੱਕ ਪਾਣੀ ‘ਚ ਡੁੱਬਿਆ ਗੁਰੂ ਘਰ

ਬੀਤੀ ਦੇਰ ਰਾਤ ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਨੇੜੇ ਵੀ ਰਾਵੀ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ਤੇ ਪਾਣੀ ਦੇ ਪੱਧਰ ਵਧਣ ਦੇ ਚੱਲਦੇ ਦਰਿਆ ਦਾ ਧੁੱਸੀ ਬੰਨ੍ਹ ਟੁੱਟਣ ਗਿਆ ਸੀ। ਇਸ ਕਾਰਨ ਕਈ ਨੇੜਲੇ ਪਿੰਡਾਂ 'ਚ ਪਾਣੀ ਦਾਖਲ ਹੋ ਗਿਆ। ਜਿੱਥੇ ਪੂਰੀ ਖੇਤੀਬਾੜੀ ਵਾਲੀ ਜ਼ਮੀਨ ਡੁੱਬੀ ਹੈ, ਉੱਥੇ ਹੀ ਰਾਤ ਵੇਲੇ ਹੀ ਕਈ ਘਰਾਂ ਚ ਵੀ ਪਾਣੀ ਦਾਖਲ ਹੋ ਚੁੱਕਾ ਹੈ ਤੇ ਡੇਰਾ ਬਾਬਾ ਨਾਨਕ ਸ਼ਹਿਰ 'ਚ ਵੀ ਪਾਣੀ ਵੜ ਚੁੱਕਾ ਹੈ।

ਹੜ੍ਹ ਦੀ ਲਪੇਟ 'ਚ ਸ੍ਰੀ ਕਰਤਾਰਪੁਰ ਸਾਹਿਬ, ਕਈ-ਕਈ ਫੁੱਟ ਤੱਕ ਪਾਣੀ 'ਚ ਡੁੱਬਿਆ ਗੁਰੂ ਘਰ
ਹੜ੍ਹ ਦੀ ਲਪੇਟ ‘ਚ ਆਇਆ ਸ੍ਰੀ ਕਰਤਾਰਪੁਰ ਸਾਹਿਬ (Pic Source: X/@Gagan4344)
avtar-singh
| Updated On: 30 Aug 2025 07:37 AM IST
Share

ਗੁਰਦਾਸਪੁਰ ਦੇ ਸਰਹੱਦੀ ਇਲਾਕਿਆ ‘ਚ ਰਾਵੀ ਦਰਿਆ ਬੀਤੇ ਕੱਲ੍ਹ ਤੋਂ ਵੱਡਾ ਨੁਕਸਾਨ ਕਰ ਰਿਹਾ। ਇਸ ਦਾ ਅਸਰ ਹੁਣ ਪਾਕਿਸਤਾਨ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀਆਂ ਫੋਟੋਜ਼ ਤੇ ਵੀਡੀਓਜ਼ ਇੰਟਰਨੈੱਟ ‘ਤੇ ਵਾਇਰਲ ਹੋ ਰਹੀਆਂ ਹਨ। ਜਿਸ ‘ਚ ਸ੍ਰੀ ਕਰਤਾਰਪੁਰ ਸਾਹਿਬ ‘ਚ ਕਈ-ਕਈ ਫੱਟ ਤੱਕ ਪਾਣੀ ਆ ਗਿਆ ਹੈ। ਪਾਣੀ ਨਾਲ ਗੁਰਦੁਆਰਾ ਸਾਹਿਬ ਤੇ ਹੋਰ ਕਈ ਪਵਿੱਤਰ ਅਸਥਾਨ ਪਾਣੀ ‘ਚ ਡੁੱਬ ਗਏ ਹਨ।

ਦੱਸ ਦਈਏ ਕਿ ਬੀਤੀ ਦੇਰ ਰਾਤ ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਕੋਰੀਡੋਰ ਨੇੜੇ ਰਾਵੀ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ਤੇ ਪਾਣੀ ਦੇ ਪੱਧਰ ਵਧਣ ਦੇ ਚੱਲਦੇ ਦਰਿਆ ਦਾ ਧੁੱਸੀ ਬੰਨ੍ਹ ਟੁੱਟ ਗਿਆ ਸੀ। ਇਸ ਕਾਰਨ ਕਈ ਨੇੜਲੇ ਪਿੰਡਾਂ ‘ਚ ਪਾਣੀ ਦਾਖਲ ਹੋ ਗਿਆ। ਜਿੱਥੇ ਪੂਰੀ ਖੇਤੀਬਾੜੀ ਵਾਲੀ ਜ਼ਮੀਨ ਡੁੱਬੀ ਹੈ, ਉੱਥੇ ਹੀ ਰਾਤ ਵੇਲੇ ਹੀ ਕਈ ਘਰਾਂ ‘ਚ ਵੀ ਪਾਣੀ ਦਾਖਲ ਹੋ ਚੁੱਕਾ ਹੈ। ਡੇਰਾ ਬਾਬਾ ਨਾਨਕ ਸ਼ਹਿਰ ‘ਚ ਵੀ ਪਾਣੀ ਵੜ ਚੁੱਕਾ ਹੈ।

ਚੜ੍ਹਦੇ ਪੰਜਾਬ ਦੇ ਨਾਲ-ਨਾਲ ਹੁਣ ਪਾਣੀ ਲਹਿੰਦੇ ਪੰਜਾਬ ‘ਚ ਵੀ ਮਾਰ ਕਰ ਰਿਹਾ ਹੈ। ਸ੍ਰੀ ਕਰਤਾਰਪੁਰ ਸਾਹਿਬ ਦੀਆਂ ਤਸਵੀਰਾਂ ਚਿੰਤਤ ਕਰਨ ਵਾਲੀਆਂ ਹਨ। ਗੁਰਦੁਆਰਾ ਸਾਹਿਬ ਕਈ-ਕਈ ਫੁੱਟ ਤੱਕ ਪਾਣੀ ‘ਚ ਡੁੱਬ ਗਿਆ ਹੈ। ਲੋਕ ਪ੍ਰਸ਼ਾਸ਼ਨ ਕੋਲੋ ਮਦਦ ਦੀ ਅਪੀਲ ਕਰ ਰਹੇ ਹਨ।

ਗੁਰਦਾਸਪੁਰ ਦੇ ਨਵੋਦਿਆ ਸਕੂਲ ‘ਚ ਫਸੇ ਬੱਚੇ

ਉੱਥੇ ਹੀ ਗੁਰਦਾਸਪੁਰ ਦੇ ਪਿੰਡ ਦਬੂੜੀ ਦੇ ਨਵੋਦਿਆ ਸਕੂਲ ‘ਚ ਵੜ੍ਹ ਗਿਆ ਹੈ। ਹੜ੍ਹ ਦੇ ਕਾਰਨ ਕਰੀਬ 400 ਦੇ ਕਰੀਬ ਬੱਚਿਆਂ ਸਮੇਤ ਅਧਿਆਪਕ ਸਕੂਲ ‘ਚ ਫਸੇ ਹੋਏ ਹਨ। ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Follow Us
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...