AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼ਰਾਬ ਦੇ ਨਸ਼ੇ ‘ਚ ਦਰਬਾਰ ਸਾਹਿਬ ਜੀ ਦੇ ਪਰਿਸਰ ‘ਚ ਘੁੰਮ ਰਿਹਾ ਸੀ ਸ਼ਖਸ, ਵਾਇਰਲ ਵੀਡੀਓ

ਸ਼ਰਾਬੀ ਵਿਅਕਤੀ ਨੇ ਖੁਦ ਨੂੰ ਗੁਰਸਿੱਖ ਦੱਸਿਆ ਤੇ ਕਿਹਾ ਉਹ ਕਰਨਾਲ ਦਾ ਰਹਿਣਾ ਵਾਲਾ ਹੈ ਤੇ ਪਿਛਲੇ ਤਿੰਨ ਮਹੀਨਿਆਂ ਤੋਂ ਇੱਥੇ ਰਹਿ ਰਿਹਾ ਹੈ। ਮੌਕੇ 'ਤੇ ਲੋਕਾਂ ਨੇ ਕਿਹਾ ਕਿ ਵਿਅਕਤੀ ਸ਼ਰਾਬ ਦੇ ਨਸ਼ੇ 'ਚ ਅਨਉਚਿਤ ਵਿਵਹਾਰ ਕਰ ਰਿਹਾ ਸੀ। ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਫੜ ਲਿਆ ਤੇ ਪਵਿੱਤਰ ਪਰਿਸਰ 'ਚੋਂ ਬਾਹਰ ਕਰ ਦਿੱਤਾ।

ਸ਼ਰਾਬ ਦੇ ਨਸ਼ੇ 'ਚ ਦਰਬਾਰ ਸਾਹਿਬ ਜੀ ਦੇ ਪਰਿਸਰ 'ਚ ਘੁੰਮ ਰਿਹਾ ਸੀ ਸ਼ਖਸ, ਵਾਇਰਲ ਵੀਡੀਓ
ਸ਼ਰਾਬ ਦੇ ਨਸ਼ੇ ‘ਚ ਦਰਬਾਰ ਸਾਹਿਬ ਜੀ ਦੇ ਪਰਿਸਰ ‘ਚ ਘੁੰਮ ਰਿਹਾ ਸੀ ਸ਼ਖਸ
lalit-sharma
| Published: 05 Nov 2025 14:58 PM IST
Share

ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਵ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਪਰਿਸਰ ‘ਚ ਇੱਕ ਗੁਰਸਿੱਖ ਵਿਅਕਤੀ ਸ਼ਰਾਬ ਪੀ ਕੇ ਪਹੁੰਚ ਗਿਆ। ਜਦੋਂ ਸੰਗਤਾਂ ਤੇ ਸੇਵਾਦਾਰਾਂ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਨੇ ਉਸ ਵਿਅਕਤੀ ਨੂੰ ਪੁੱਛਿਆ ਕਿ ਕੀ ਉਸ ਨੇ ਸ਼ਰਾਬ ਪਤੀ ਹੈ? ਗੁਰਸਿੱਖ ਵਿਅਕਤੀ ਨੇ ਬਿਨਾਂ ਕਿਸੇ ਡਰ ਤੋਂ ਕਿਹਾ- ਹਾਂ ਮੈਂ ਪੀਤੀ ਹੈ ਤੇ ਮੈਂ ਪੀਂਦਾ ਹਾਂ। ਵੀਡੀਓ ਬਣਾ ਲਓ ਗੁਰੂ ਮੇਰਾ ਰਾਖਾ ਹੈ। ਮੈਂ ਕਿਰਪਾਨ ਪਾ ਕੇ ਸ਼ਰਾਬ ਪੀਂਦਾ ਹਾਂ।

ਇਸ ਤੋਂ ਬਾਅਦ ਉਸ ਤੋਂ ਪੁੱਛਿਆ ਗਿਆ ਕਿ ਉਹ ਸ਼ਰਾਬ ਪੀ ਕੇ ਗੁਰੂ ਘਰ ਚਲਾ ਗਿਆ ਸੀ ਤਾਂ ਉਸ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਹ ਸ਼ਰਾਬ ਪੀ ਕੇ ਅੰਦਰ ਗਿਆ ਸੀ। ਉਸ ਦਾ ਕਹਿਣਾ ਸੀ ਕਿ ਉਹ ਇੱਥੇ ਹੀ ਘੁੰਮ ਰਿਹਾ ਸੀ ਤੇ ਸ਼ਰਾਬ ਪੀ ਕੇ ਅੰਦਰ ਨਹੀਂ ਗਿਆ।

ਸ਼ਰਾਬੀ ਵਿਅਕਤੀ ਨੇ ਖੁਦ ਨੂੰ ਗੁਰਸਿੱਖ ਦੱਸਿਆ ਤੇ ਕਿਹਾ ਉਹ ਕਰਨਾਲ ਦਾ ਰਹਿਣ ਵਾਲਾ ਹੈ ਤੇ ਪਿਛਲੇ ਤਿੰਨ ਮਹੀਨਿਆਂ ਤੋਂ ਇੱਥੇ ਰਹਿ ਰਿਹਾ ਹੈ। ਮੌਕੇ ‘ਤੇ ਲੋਕਾਂ ਨੇ ਕਿਹਾ ਕਿ ਵਿਅਕਤੀ ਸ਼ਰਾਬ ਦੇ ਨਸ਼ੇ ‘ਚ ਅਨਉਚਿਤ ਵਿਵਹਾਰ ਕਰ ਰਿਹਾ ਸੀ। ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਫੜ ਲਿਆ ਤੇ ਪਵਿੱਤਰ ਪਰਿਸਰ ‘ਚੋਂ ਬਾਹਰ ਕਰ ਦਿੱਤਾ।

ਸ਼ਰਧਾਲੂਆਂ ਨੇ ਕਿਹਾ ਕਿ ਸਮੇਂ ‘ਤੇ ਸ਼ਰਾਬੀ ਵਿਅਕਤੀ ਨੂੰ ਰੋਕਿਆ ਨਾ ਜਾਂਦਾ ਤਾਂ ਉਹ ਅੰਦਰ ਜਾ ਕੇ ਅਨਉਚਿਤ ਹਰਕਤ ਕਰ ਸਕਦਾ ਸੀ। ਘਟਨਾ ਤੋਂ ਬਾਅਦ ਸ਼ਰਧਾਲੂਆਂ ‘ਚ ਰੋਸ਼ ਦੇਖਿਆ ਗਿਆ। ਸਾਰਿਆਂ ਨੇ ਕਿਹਾ ਕਿ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨਾਲ ਕੋਈ ਸਮਝੌਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...