ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾ ਕੀਤਾ ਜਾਵੇ :ਗਿਆਨੀ ਹਰਨਾਮ ਸਿੰਘ ਖ਼ਾਲਸਾ
Gyani Harnam Singh ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਚ ਨਿੱਜੀ ਜ਼ਿੰਮੇਵਾਰੀ ਲੈਂਦੇ ਹੋਏ ਉਹ ਸਮੂਹ ਪੰਜਾਬੀਆਂ ਨੂੰ ਸਚਾਈ ਤੋਂ ਜਾਣੂ ਕਰਵਾਉਣ ਅਤੇ ਅੰਮ੍ਰਿਤਪਾਲ ਸਿੰਘ ਤੇ ਹੋਰ ਸਿੰਘਾਂ ਨੂੰ ਤੁਰੰਤ ਸੁਰੱਖਿਅਤ ਸਿੱਖ ਕੌਮ ਦੇ ਹਵਾਲੇ ਕਰਨ।
ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾ ਕੀਤਾ ਜਾਵੇ :ਗਿਆਨੀ ਹਰਨਾਮ ਸਿੰਘ ਖ਼ਾਲਸਾ
ਪੰਜਾਬ ਸਰਕਾਰ ਦੀ ਚੁੱਪੀ ਕਈ ਤਰਾਂ ਦੇ ਸ਼ੰਕੇ ਪੈਦਾ ਕਰ ਰਹੀ
ਅਮਰੀਕਾ ਦੇ ਸੈਨਫਰਾਂਸਿਸਕੋ (San Francisco) ਹਵਾਈ ਅੱਡੇ ਤੇ ਪਹੁੰਚੇ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਹੋਣ ਜਾਂ ਨਾ ਹੋਣ ਬਾਰੇ ਪੰਜਾਬ ਸਰਕਾਰ (Punjab Government) ਦੀ ਚੁੱਪੀ ਕਈ ਤਰਾਂ ਦੇ ਸ਼ੰਕੇ ਪੈਦਾ ਕਰ ਰਹੀ ਹੈl ਉਨ੍ਹਾਂ ਨੇ ਸਮੂਹ ਸਿੱਖ ਜਥੇਬੰਦੀਆਂ ,ਧਾਰਮਿਕ ਸ਼ਖ਼ਸੀਅਤਾਂ ਅਤੇ ਪੰਥ ਦਰਦੀਆਂ ਨੂੰ ਇਸ ਮਸਲੇ ਤੇ ਤੁਰੰਤ ਇੱਕ ਜੁੱਟ ਹੋ ਕੇ ਇਸ ਕਾਰਵਾਈ ਖ਼ਿਲਾਫ਼ ਸਾਂਝੀ ਅਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।Loading...
Unable to load recommendations.
Follow Us
