AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸੁਨੀਲ ਜਾਖੜ ਪੰਜਾਬ ਨੂੰ ਪਿਆਰ ਨਹੀਂ ਕਰਦੇ… ਹਰਦੀਪ ਸਿੰਘ ਮੁੰਡੀਆਂ ਦਾ ਭਾਜਪਾ ਆਗੂ ‘ਤੇ ਪਲਟਵਾਰ

Hardeep Mundian Statement On Sunil Jakhar: ਹਰਦੀਪ ਸਿੰਘ ਮੁੰਡੀਆਂ ਨੇ ਹੁਣ ਸੁਨੀਲ ਜਾਖੜ 'ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਲਕਾ ਸਾਹਨੇਵਾਲ ਦੇ ਕਰੀਬ ਪੌਣੇ ਤਿੰਨ ਲੱਖ ਵੋਟਰਾਂ ਨੇ ਮੈਨੂੰ ਚੁਣ ਕੇ ਵਿਧਾਨ ਸਭਾ ਭੇਜਿਆ ਹੈ। ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਵਿਸ਼ੇਸ਼ ਵਿਭਾਗ ਦੇ ਕੇ ਮੰਤਰੀ ਬਣਾਇਆ ਹੈ। ਜੇਕਰ ਜਾਖੜ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਦਾ ਨਹੀਂ ਪਤਾ ਤਾ ਉਹ ਪੰਜਾਬ ਦੇ ਲੋਕਾਂ ਨੂੰ ਤਾਂ ਕਿ ਹੀ ਸਮਝਣਗੇ।

ਸੁਨੀਲ ਜਾਖੜ ਪੰਜਾਬ ਨੂੰ ਪਿਆਰ ਨਹੀਂ ਕਰਦੇ... ਹਰਦੀਪ ਸਿੰਘ ਮੁੰਡੀਆਂ ਦਾ ਭਾਜਪਾ ਆਗੂ 'ਤੇ ਪਲਟਵਾਰ
tv9-punjabi
| Published: 11 Sep 2025 14:55 PM IST

ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਪਲਟਵਾਰ ਕੀਤਾ ਹੈ। ਮੁੰਡੀਆਂ ਨੇ ਦੋ ਦਿਨ ਪਹਿਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਪੀਐਮ ਮੋਦੀ ਨੇ ਪੰਜਾਬ ਲਈ 1600 ਕਰੋੜ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ। ਮੁੰਡੀਆਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕਿਹਾ ਸੀ ਕਿ ਇਹ ਪੈਸੇ ਬਹੁੱਤ ਘੱਟ ਹਨ ਤੇ ਇਸ ਤੇ ਪੀਐਮ ਨੇ ਜਵਾਬ ਦਿੱਤਾ ਸੀ- ਤੁਹਾਨੂੰ ਹਿੰਦੀ ਨਹੀਂ ਆਉਂਦੀ।

ਇਸ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਮੁੰਡੀਆਂ ਤੇ ਨਿਸ਼ਾਨਾ ਸਾਧਿਆ ਸੀ ਤੇ ਕਿਹਾ ਸੀ ਕਿ ਉਹ ਮੰਤਰੀ ਮੁੰਡੀਆਂ ਨੂੰ ਨਹੀਂ ਜਾਣਦੇ ਹਨ। ਉਨ੍ਹਾਂ ਨੂੰ ਨਹੀਂ ਪਤਾ ਕਿ ਮੁੰਡੀਆਂ ਕੌਣ ਹਨ ਤੇ ਉਨ੍ਹਾਂ ਕੋਲ ਕਿਹੜਾ ਵਿਭਾਗ ਹੈ।

ਜਾਖੜ ਪੰਜਾਬ ਨੂੰ ਪਿਆਰ ਨਹੀਂ ਕਰਦੇ- ਮੁੰਡੀਆਂ

ਹਰਦੀਪ ਸਿੰਘ ਮੁੰਡੀਆਂ ਨੇ ਹੁਣ ਸੁਨੀਲ ਜਾਖੜ ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਲਕਾ ਸਾਹਨੇਵਾਲ ਦੇ ਕਰੀਬ ਪੌਣੇ ਤਿੰਨ ਲੱਖ ਵੋਟਰਾਂ ਨੇ ਮੈਨੂੰ ਚੁਣ ਕੇ ਵਿਧਾਨ ਸਭਾ ਭੇਜਿਆ ਹੈ। ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਵਿਸ਼ੇਸ਼ ਵਿਭਾਗ ਦੇ ਕੇ ਮੰਤਰੀ ਬਣਾਇਆ ਹੈ। ਜੇਕਰ ਜਾਖੜ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਦਾ ਨਹੀਂ ਪਤਾ ਤਾ ਉਹ ਪੰਜਾਬ ਦੇ ਲੋਕਾਂ ਨੂੰ ਤਾਂ ਕਿ ਹੀ ਸਮਝਣਗੇ।

ਜਾਖੜ ਕਦੇ ਪੰਜਾਬ ਨੂੰ ਪਿਆਰ ਨਹੀਂ ਕਰ ਸਕਦੇ। ਅੱਜ ਆਮ ਆਦਮੀ ਪਾਰਟੀ ਚ ਅਸੀਂ ਆਮ ਘਰਾਂ ਦੇ ਲੋਕ ਮੰਤਰੀ ਬਣ ਗਏ, ਇਸ ਕਾਰਨ ਇਹ ਆਗੂ ਹੁਣ ਸਾਨੂੰ ਜਾਣਦੇ ਨਹੀਂ। ਮੁੰਡੀਆਂ ਨੇ ਕਿਹਾ ਕਿ ਮੈਂ ਪੰਜਾਬ ਦੇ ਮਜ਼ਦੂਰਾਂ ਤੇ ਕਿਸਾਨਾਂ ਦੀ ਗੱਲ ਪ੍ਰਧਾਨ ਮੰਤਰੀ ਮੋਦੀ ਅੱਗੇ ਰੱਖੀ ਸੀ। ਹੜ੍ਹ ਵਾਲੇ ਇਲਾਕਿਆਂ ਚ ਜਾ ਕੇ ਦੇਖਣਾ ਚਾਹੀਦਾ ਹੈ ਕਿ ਉੱਥੇ ਕੀ ਹਾਲਾਤ ਹਨ। ਪੰਜਾਬ ਦੇ ਕਿਸਾਨਾਂ ਦਾ ਬਹੁੱਤ ਜ਼ਿਆਦਾ ਨੁਕਸਾਨ ਹੋਇਆ ਹੈ। ਹੁਣ ਸਿਰਫ਼ ਇੱਕ ਫਸਲ ਖਰਾਬ ਹੋਈ ਹੈ, ਆਉਣ ਵਾਲੀਆਂ ਫਸਲਾਂ ਦੀ ਬਿਜਾਈ ਨਹੀਂ ਹੋ ਸਕੇਗੀ। ਖੇਤ ਤਿਆਰ ਕਰਨ ਨੂੰ ਬਹੁੱਤ ਸਮਾਂ ਲੱਗਦਾ ਹੈ।

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...