AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Bhagwant Government ਸੂਬੇ ‘ਚ ਡਰ ਦਾ ਮਾਹੌਲ ਬਣਾ ਰਹੀ ਹੈ, ਹਰਸਿਮਰਤ ਕੌਰ ਬਾਦਲ ਦਾ ਵੱਡਾ ਇਲਜ਼ਾਮ

Harsimrat Kaur Badal ਨੇ ਕਿਹਾ ਕਿ ਸਿੱਖਾਂ ਦੇ ਸਭ ਤੋਂ ਵੱਡੇ ਅਤੇ ਪਵਿੱਤਰ ਧਾਰਮਿਕ ਤਿਉਹਾਰ ਵਿਸਾਖੀ ਦੇ ਮੌਕੇ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਬਾਹਰ ਭਾਰੀ ਸੁਰੱਖਿਆ ਲਗਾ ਕੇ ਸਿੱਖ ਸੰਗਤ ਅਤੇ ਪੰਜਾਬ ਵਾਸੀਆਂ ਨੂੰ ਡਰਾਉਣ ਦਾ ਕੰਮ ਕੀਤਾ ਹੈ।

Bhagwant Government ਸੂਬੇ 'ਚ ਡਰ ਦਾ ਮਾਹੌਲ ਬਣਾ ਰਹੀ ਹੈ, ਹਰਸਿਮਰਤ ਕੌਰ ਬਾਦਲ ਦਾ ਵੱਡਾ ਇਲਜ਼ਾਮ
ਹਰਸਿਮਰਤ ਕੌਰ ਬਾਦਲ
tv9-punjabi
| Published: 14 Apr 2023 22:43 PM IST
Share
ਚੰਡੀਗੜ੍ਹ। ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਪੰਜਾਬ ਸਰਕਾਰ ‘ਤੇ ਵੱਡਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸਭ ਤੋਂ ਵੱਡੇ ਅਤੇ ਪਵਿੱਤਰ ਧਾਰਮਿਕ ਤਿਉਹਾਰ ਵਿਸਾਖੀ ਦੇ ਮੌਕੇ ‘ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਬਾਹਰ ਭਾਰੀ ਸੁਰੱਖਿਆ ਲਗਾ ਕੇ ਸਿੱਖ ਸੰਗਤ ਅਤੇ ਪੰਜਾਬ ਵਾਸੀਆਂ ਨੂੰ ਡਰਾਉਣ ਦਾ ਕੰਮ ਕੀਤਾ ਹੈ। ਹਰਸਿਮਰਤ ਕੌਰ ਨੇ ਕਿਹਾ ਕਿ ਤਿਉਹਾਰ ਮੌਕੇ ਪੰਜਾਬ ਵਿੱਚ ਬੇਲੋੜੇ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਹਰਸਿਮਰਤ ਕੌਰ ਨੇ ਭਗਵੰਤ ਮਾਨ (Bhagwant Maan) ਅਤੇ ਆਪ ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਪਿਛਲੇ ਮਹੀਨੇ ਉਨ੍ਹਾਂ ਨੇ ਸੁਰੱਖਿਆ ਵਿਵਸਥਾ ‘ਤੇ ਸਵਾਲ ਚੁੱਕੇ ਸਨ। ਮੁੱਖ ਮੰਤਰੀ ਮਾਨ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਜੇਕਰ ਪੰਜਾਬ ‘ਚ ਸਭ ਕੁਝ ਠੀਕ-ਠਾਕ ਹੈ ਤਾਂ ਮੁੱਖ ਮੰਤਰੀ ਨੇ ਆਪਣੇ ਪਰਿਵਾਰ ਲਈ ਭਾਰੀ ਫੋਰਸ ਕਿਉਂ ਤਾਇਨਾਤ ਕੀਤੀ ਹੈ।

ਸੀਐੱਮ ਨੇ ਆਪਣੇ ਪਰਿਵਾਰ ਨਾਲ ਕਿਉਂ ਲਗਾਈ ਹੈ ਭਾਰੀ ਫੋਰਸ-ਹਰਸਿਮਰਤ

ਹਰਸਿਮਰਤ ਕੌਰ ਨੇ ਕਿਹਾ ਕਿ ਤਿਉਹਾਰ ਮੌਕੇ ਪੰਜਾਬ (Punjab) ਵਿੱਚ ਬਿਨਾ ਕਾਰਨ ਡਰ ਦਾ ਮਾਹੌਲ ਬਣਾਇਆ ਗਿਆ। ਇਸ ਤੋਂ ਪਹਿਲਾਂ ਵੀ ਹਰਸਿਮਰਤ ਕੌਰ ਨੇ ਭਗਵੰਤ ਮਾਨ ਅਤੇ ਆਪ ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰਾ ਖਰਾਬ ਹੈ। ਬਾਦਲ ਨੇ ਕਿਹਾ ਕਿ ਆਪ ਨੇ ਲੋਕਾਂ ਨੂੰ ਗੁੰਮਰਾਹ ਕਰਕੇ ਪੰਜਾਬ ਵਿੱਚ ਸਰਕਾਰ ਬਣਾਈ ਸੀ ਤੇ ਹੁਣ ਲੋਕ ਇਸ ਪਾਰਟੀ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...