ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਨਸ਼ਾ ਤਸਕਰੀ ਦੇ ਮਾਮਲੇ ‘ਚ ਮਾਡਰਨ ਜੇਲ੍ਹ ਕਪੂਰਥਲਾ ‘ਚ ਬੰਦ ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ

ਗੁਰਨਾਮ ਸਿੰਘ ਦੇ ਵੱਲੋਂ ਚੁੱਕੇ ਗਏ ਇਸ ਕਦਮ ਤੋਂ ਬਾਦ ਜੇਲ ਪ੍ਰਸ਼ਾਸਨ ਦੇ ਵਿੱਚ ਹੜਕੰਪ ਮੱਚ ਗਿਆ ਕਿ ਅਖੀਰ ਜੇਲ ਦੇ ਵਿੱਚ ਇਸ ਵਿਅਕਤੀ ਨੇ ਅਜਿਹਾ ਕਦਮ ਕਿਉਂ ਚੱਕਿਆ ਗਿਆ।

ਨਸ਼ਾ ਤਸਕਰੀ ਦੇ ਮਾਮਲੇ 'ਚ ਮਾਡਰਨ ਜੇਲ੍ਹ ਕਪੂਰਥਲਾ 'ਚ ਬੰਦ ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
Kapurthala Jail
Follow Us
davinder-kumar-jalandhar
| Published: 04 Feb 2023 09:42 AM IST
ਪੰਜਾਬ ਦੇ ਜਿਲਾ ਕਪੂਰਥਲਾ ਦੀ ਮਾਡਰਨ ਜੇਲ੍ਹ ‘ਚ ਦੇਰ ਰਾਤ ਬੰਦ ਇਕ ਹਵਾਲਾਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਨਾਮ ਸਿੰਘ ਪੁੱਤਰ ਹਾਕਮ ਸਿੰਘ ਥਾਣਾ ਮਹਿਤਪੁਰ ਜ਼ਿਲ੍ਹਾ ਜਲੰਧਰ ਜੋ ਕਿ ਥਾਣਾ ਮਹਿਲਪੁਰ ਵਿਚ ਦਰਜ ਹੋਏ ਨਸ਼ਾ ਤਸਕਰੀ ਦੇ ਮਾਮਲੇ ‘ਚ 2017 ‘ਚ ਜੇਲ੍ਹ ‘ਚ ਬੰਦ ਸੀ। ਜੇਲ੍ਹ ਵਿਚ ਜ਼ਮਾਨਤ ਹੋਣ ਤੋਂ ਬਾਅਦ ਉਹ ਭਗੌੜਾ ਹੋ ਗਿਆ ਸੀ। ਬੀਤੀ 1 ਫਰਵਰੀ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਉਸ ਨੂੰ ਕਾਬੂ ਕਰ ਕੇ ਮਾਡਰਨ ਜੇਲ੍ਹ ਭੇਜ ਦਿੱਤਾ ਜਿਸ ਨੇ 2 ਫਰਵਰੀ ਰਾਤ ਨੂੰ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਧਾਰੀਵਾਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਤੁਰੰਤ ਮੁਢਲੀ ਸਹਾਇਤਾ ਦੇ ਕੇ ਉਸ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਜਿੱਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਐੱਸਪੀ ਧਾਲੀਵਾਲ ਨੇ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।

ਜੇਲ ਪ੍ਰਸ਼ਾਸਨ ਦੇ ਵਿੱਚ ਮਚਿਆ ਹੜਕੰਪ

ਜਿਕਰਯੋਗ ਹੈ ਕਿ ਕਪੂਰਥਲਾ ਦੀ ਜੇਲ ਵਿੱਚ ਹਵਾਲਾਤੀ ਦੇ ਵੱਲੋਂ ਚੁੱਕੇ ਗਏ ਇਸ ਕਦਮ ਦੇ ਆਰੋਪੀ ਗੁਰਨਾਮ ਸਿੰਘ ਦੀ ਜੇ ਗੱਲ ਕੀਤੀ ਜਾਵੇ ਤਾਂ ਆਰੋਪੀ ਗੁਰਨਾਮ ਸਿੰਘ ਦੇ ਖਿਲਾਫ 2017 ਦੇ ਵਿੱਚ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੋਇਆ ਸੀ ਜਿਸ ਤੋਂ ਬਾਦ ਉਹ ਸਜਾ ਕੱਟ ਰਿਹਾ ਸੀ। ਗੁਰਨਾਮ ਸਿੰਘ ਦੇ ਵੱਲੋਂ ਚੁੱਕੇ ਗਏ ਇਸ ਕਦਮ ਤੋਂ ਬਾਦ ਜੇਲ ਪ੍ਰਸ਼ਾਸਨ ਦੇ ਵਿੱਚ ਹੜਕੰਪ ਮੱਚ ਗਿਆ ਕਿ ਅਖੀਰ ਜੇਲ ਦੇ ਵਿੱਚ ਇਸ ਵਿਅਕਤੀ ਨੇ ਅਜਿਹਾ ਕਦਮ ਕਿਉਂ ਚੱਕਿਆ ਗਿਆ।

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...