AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Certificate Scam: ਫਰਜ਼ੀ ਖੇਡ ਸਰਟੀਫਿਕੇਟ ਘੋਟਾਲਾ: HC ਨੇ ਵਿਜੀਲੈਂਸ ਅਤੇ ਪੰਜਾਬ ਸਰਕਾਰ ਨੂੰ ਕੀਤਾ ਤਲਬ, 16 ਅਗਸਤ ਤੱਕ ਮੰਗਿਆ ਜਵਾਬ

ਪਟੀਸ਼ਨ ਕਰਤਾ ਨੇ ਦੋਸ਼ ਲਾਇਆ ਹੈ ਕਿ "ਪੰਜਾਬ ਨੈੱਟਬਾਲ ਐਸੋਸੀਏਸ਼ਨ" ਦੇ ਅਧਿਕਾਰੀਆਂ ਨੇ "ਨੈੱਟਬਾਲ ਫੈਡਰੇਸ਼ਨ ਆਫ਼ ਇੰਡੀਆ-ਐਡਹਾਕ ਕਮੇਟੀ" ਨਾਮਕ ਇੱਕ ਜਾਅਲੀ ਰਾਸ਼ਟਰੀ ਸੰਸਥਾ ਬਣਾਈ ਹੈ। ਜਿਸ ਦੇ ਆਧਾਰ 'ਤੇ ਪੰਜਾਬ ਅਤੇ ਕੁਝ ਹੋਰ ਰਾਜਾਂ 'ਚ ਰਾਸ਼ਟਰੀ ਖੇਡਾਂ ਕਰਵਾ ਕੇ ਉਨ੍ਹਾਂ ਦੇ ਖਿਡਾਰੀਆਂ ਨੂੰ ਜਾਅਲੀ ਸਰਟੀਫਿਕੇਟ ਵੰਡੇ ਗਏ ਤੇ ਹੁਣ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਵਿਜੀਲੈਂਸ ਨੂੰ ਤਲਬ ਕੀਤਾ ਹੈ।

Certificate Scam: ਫਰਜ਼ੀ ਖੇਡ ਸਰਟੀਫਿਕੇਟ ਘੋਟਾਲਾ: HC ਨੇ ਵਿਜੀਲੈਂਸ ਅਤੇ ਪੰਜਾਬ ਸਰਕਾਰ ਨੂੰ ਕੀਤਾ ਤਲਬ, 16 ਅਗਸਤ ਤੱਕ ਮੰਗਿਆ ਜਵਾਬ
lalit-kumar
| Updated On: 03 Jun 2023 20:25 PM IST
Share
ਪੰਜਾਬ ਨਿਊਜ। ਪੰਜਾਬ ‘ਚ ਜਾਅਲੀ ਚੈਂਪੀਅਨਸ਼ਿਪ ਸਰਟੀਫਿਕੇਟਾਂ ਦੇ ਆਧਾਰ ‘ਤੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਖਿਡਾਰੀਆਂ ਦੇ ਮਾਮਲੇ ‘ਚ ਚੱਲ ਰਹੀ ਜਾਂਚ ‘ਚ ਪੰਜਾਬ ਹਰਿਆਣਾ ਹਾਈਕੋਰਟ (Haryana High Court) ਨੇ ਵਿਜੀਲੈਂਸ ਅਤੇ ਪੰਜਾਬ ਸਰਕਾਰ ਨੂੰ ਤਲਬ ਕੀਤਾ ਹੈ। ਹਾਈ ਕੋਰਟ ਨੇ ਵਿਜੀਲੈਂਸ ਚੀਫ਼ ਬਿਊਰੋ, ਡੀਜੀਪੀ ਪੰਜਾਬ ਪੁਲਿਸ ਅਤੇ ਸਕੱਤਰ ਨੂੰ 16 ਅਗਸਤ ਤੱਕ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਹ ਜਾਣਕਾਰੀ ਹਾਈ ਕੋਰਟ ਦੇ ਵਕੀਲ ਰਿਤੇਸ਼ ਅਗਰਵਾਲ ਨੇ ਦਿੱਤੀ ਹੈ। ਐਡਵੋਕੇਟ ਰਿਤੇਸ਼ ਅਗਰਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਸਾਲ 2017 ਤੋਂ ਖੇਡ ਸੰਸਥਾ ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਰਜਿ. ਇਹ ਪਟੀਸ਼ਨ ‘ਪੰਜਾਬ’ ਦੇ ਜਨਰਲ ਸਕੱਤਰ ਕਰਨ ਅਵਤਾਰ ਕਪਿਲ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਸੀ।

‘ਖਿਡਾਰੀਆਂ ਨੂੰ ਵੰਡੇ ਗਏ ਜਾਅਲੀ ਸਰਟੀਫਿਕੇਟ’

ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ “ਪੰਜਾਬ ਨੈੱਟਬਾਲ ਐਸੋਸੀਏਸ਼ਨ” ਦੇ ਅਧਿਕਾਰੀਆਂ ਨੇ “ਨੈੱਟਬਾਲ ਫੈਡਰੇਸ਼ਨ ਆਫ਼ ਇੰਡੀਆ-ਐਡਹਾਕ ਕਮੇਟੀ” ਨਾਮਕ ਇੱਕ ਜਾਅਲੀ ਰਾਸ਼ਟਰੀ ਸੰਸਥਾ ਬਣਾਈ ਹੈ। ਜਿਸ ਦੇ ਆਧਾਰ ‘ਤੇ ਪੰਜਾਬ (Punjab) ਅਤੇ ਕੁਝ ਹੋਰ ਰਾਜਾਂ ‘ਚ ਰਾਸ਼ਟਰੀ ਖੇਡਾਂ ਕਰਵਾ ਕੇ ਉਨ੍ਹਾਂ ਦੇ ਖਿਡਾਰੀਆਂ ਨੂੰ ਜਾਅਲੀ ਸਰਟੀਫਿਕੇਟ ਵੰਡੇ ਗਏ। ਜਿਸ ਦੇ ਆਧਾਰ ‘ਤੇ ਨੈੱਟਬਾਲ ਖਿਡਾਰੀ ਸਰਕਾਰੀ ਨੌਕਰੀ ਅਤੇ ਡਾਕਟਰ ਦੀ ਡਿਗਰੀ ਪ੍ਰਾਪਤ ਕਰਨ ਲਈ ਦਾਖਲਾ ਲੈ ਸਕਦੇ ਹਨ। ਇੱਥੇ ਖੇਡ ਵਿਭਾਗ ਪੰਜਾਬਚੰਡੀਗੜ੍ਹ ਦੇ ਜ਼ਿੰਮੇਵਾਰ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਵੀ ਫਰਜ਼ੀ ਕੌਮੀ ਸੰਸਥਾ ਨੈੱਟਬਾਲ ਫੈਡਰੇਸ਼ਨ ਆਫ ਇੰਡੀਆ-ਐਡਹਾਕ ਕਮੇਟੀ ਦੇ ਅਧਿਕਾਰੀਆਂ ਦੀ ਖੁੱਲ੍ਹ ਕੇ ਹਮਾਇਤ ਕੀਤੀ।

ਅਦਾਲਤ ਨੇ ਸਖਤ ਅਖਤਿਆਰ ਕੀਤਾ-ਐਡਵੋਕੇਟ

ਐਡਵੋਕੇਟ ਰਿਤੇਸ਼ ਅਗਰਵਾਲ ਨੇ ਦੱਸਿਆ ਕਿ ਉਸ ਤੋਂ ਬਾਅਦ ਹੀ ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਰਜਿ. ਪੰਜਾਬ ਦੇ ਜਨਰਲ ਸਕੱਤਰ ਕਰਨ ਅਵਤਾਰ ਕਪਿਲ ਨੂੰ ਅਦਾਲਤ, ਵਿਜੀਲੈਂਸ (Vigilance) ਵਿਭਾਗ ਅਤੇ ਸਰਕਾਰ ਤੱਕ ਪਹੁੰਚ ਕਰਨੀ ਪਈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਅਦਾਲਤ ਨੇ ਇਸ ਮਾਮਲੇ ਵਿੱਚ ਇਨਸਾਫ਼ ਕਰਨ ਲਈ ਸਖ਼ਤ ਰੁਖ਼ ਅਖਤਿਆਰ ਕੀਤਾ ਤਾਂ ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਰਜਿ. ‘ਪੰਜਾਬ’ ਦੇ ਜਨਰਲ ਸਕੱਤਰ ਕਰਨ ਅਵਤਾਰ ਕਪਿਲ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ।

‘ਕਈ ਮਹੀਨਿਆਂ ਬਾਅਦ ਵੀ ਕੋਈ ਕਾਰਵਾਈ ਨਹੀਂ ਹੋਈ’

ਜਿਸ ਬਾਰੇ ਵਿਜੀਲੈਂਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ ਪਰ ਕੁਝ ਮਹੀਨੇ ਬੀਤ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਪੀੜਤ ਧਿਰ ਨੇ ਮਾਨਯੋਗ ਅਦਾਲਤ ਨੂੰ ਇਹ ਵੀ ਦੱਸਿਆ ਕਿ ਇਸੇ ਵਿਸ਼ੇ ‘ਤੇ ਆਧਾਰਿਤ ਇਕ ਹੋਰ ਰਜਿਸਟਰਡ ਇਨਕੁਆਰੀ 30 ਨਵੰਬਰ 2022 ਨੂੰ ਵਿਜੀਲੈਂਸ ਵਿਭਾਗ ਕੋਲ ਲੰਬਿਤ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...