AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੜ ਕਾਰਨ ਹੋਈ ਬਰਬਾਦੀ ਦੇਖ ਭਾਵੁਕ ਹੋਏ ਹੈੱਡ ਗ੍ਰੰਥੀ, ਲੋਕਾਂ ਨੂੰ ਕੀਤੀ ਇੱਕਜੁੱਟ ਰਹਿਣ ਦੀ ਅਪੀਲ

ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਹੜਾਂ ਦੀ ਵਿਪਦਾ ਵਿਚ ਖੇਤ ਖਲਿਆਣ, ਮਕਾਨ ਅਤੇ ਪਸ਼ੂਆ ਦਾ ਬੁਰਾ ਹਾਲ ਹੈ। ਪਿੱਛੋਂ ਬੜੀ ਤੇਜੀ ਨਾਲ ਪਾਣੀ ਆ ਰਿਹਾ ਹੈ। ਉਨ੍ਹਾਂ ਕਿਹਾ, "ਇਸ ਮੌਕੇ ਸਾਨੂੰ ਇੱਕਜੁਟ ਹੋ ਇਸ ਵਿਪਦਾ ਦਾ ਸਾਹਮਣਾ ਕਰਨਾ ਚਾਹੀਦਾ ਹੈ।

ਹੜ ਕਾਰਨ ਹੋਈ ਬਰਬਾਦੀ ਦੇਖ ਭਾਵੁਕ ਹੋਏ ਹੈੱਡ ਗ੍ਰੰਥੀ, ਲੋਕਾਂ ਨੂੰ ਕੀਤੀ ਇੱਕਜੁੱਟ ਰਹਿਣ ਦੀ ਅਪੀਲ
lalit-sharma
| Updated On: 30 Aug 2025 20:33 PM IST
Share

ਬੀਤੇ ਕੁਝ ਦਿਨਾਂ ਤੋ ਪੰਜਾਬ ਵਿਚ ਬਣੀ ਹੜ ਦੀ ਸਥਿਤੀ ਵਿਚ ਜਿਥੇ ਸਰਕਾਰ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾ ਰਾਹਤ ਕਾਰਜ ਕਰ ਰਹੀਆ ਹਨ, ਉਥੇ ਹੀ ਅੱਜ ਕਾਰ ਸੇਵਾ ਬਾਬਾ ਦਰਸ਼ਨ ਸਿੰਘ ਕੁਲੀ ਵਾਲੇ ਮਹਾਰਾਜ ਦੇ ਸੇਵਾਦਾਰਾ ਅਤੇ ਪਰਿਵਾਰਕ ਮੈਬਰਾ ਨਾਲ ਪਹੁੰਚੇ। ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਹੜ ਦੇ ਹਾਲਾਤ ਦੇਖ ਉਹ ਭਾਵੁਕ ਹੋ ਗਏ।

ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਹੜਾਂ ਦੀ ਵਿਪਦਾ ਵਿਚ ਖੇਤ ਖਲਿਆਣ, ਮਕਾਨ ਅਤੇ ਪਸ਼ੂਆ ਦਾ ਬੁਰਾ ਹਾਲ ਹੈ। ਪਿੱਛੋਂ ਬੜੀ ਤੇਜੀ ਨਾਲ ਪਾਣੀ ਆ ਰਿਹਾ ਹੈ। ਉਨ੍ਹਾਂ ਕਿਹਾ, “ਇਸ ਮੌਕੇ ਸਾਨੂੰ ਇੱਕਜੁਟ ਹੋ ਇਸ ਵਿਪਦਾ ਦਾ ਸਾਹਮਣਾ ਕਰਨਾ ਚਾਹੀਦਾ ਹੈ। ਅੱਜ ਦੇਸ਼ ਭਰ ਦਾ ਪੇਟ ਭਰਨ ਵਾਲੇ ਪੰਜਾਬ ਤੇ ਮੁਸ਼ਕਿਲ ਬਣੀ ਤਾਂ ਕਿਸੇ ਨੇ ਪੰਜਾਬ ਦੀ ਬਾਂਹ ਨਹੀਂ ਫੜੀ। ਜੇਕਰ ਇਹੇ ਹਾਲਾਤ ਗੁਜਰਾਤ ਦੇ ਹੁੰਦੇ ਤਾਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੇ ਹੈਲੀਕਾਪਟਰ ‘ਚ ਦੋਰਾ ਕਰ ਹੜ ਪੈਕੇਜ ਐਲਾਨ ਕਰਨੇ ਸੀ।”

ਉਨ੍ਹਾਂ ਕਿਹਾ, “ਪੰਜਾਬ ਨਾਲ ਇਹ ਵਿਤਕਰਾ ਮੰਦਭਾਗਾ ਹੈ, ਪਰ ਕਾਰਸੇਵਾ ਵਾਲੇ ਬਾਬਾ ਦਰਸ਼ਨ ਸਿੰਘ ਕੁਲੀ ਵਾਲੇ ਪਰਿਵਾਰ ਅਤੇ ਸੇਵਾਦਾਰਾ ਵੱਲੋਂ ਗਾਵਾਂ ਦਾ ਚਾਰਾ, ਲੰਗਰ ਅਤੇ ਹੌਰ ਸਮਾਨ ਲੈ ਕੇ ਇਥੇ ਪਹੁੰਚੇ ਹਨ ਜੋ ਕਿ ਸਲਾਘਾਯੋਗ ਉਪਰਾਲਾ ਹੈ।”

Follow Us
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...