AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab-Guv Tussle in SC: 3 ਮਾਰਚ ਨੂੰ ਹੀ ਸ਼ੁਰੂ ਹੋਵੇਗਾ ਬਜਟ ਸੈਸ਼ਨ,ਗਵਰਨਰ ਨੇ ਦਿੱਤੀ ਮਨਜੂਰੀ,

Budget Session: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਜਟ ਸ਼ੈਸਨ ਦੀ ਮਨਜ਼ੂਰੀ ਨਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ। ਸੁਣਵਾਈ ਦੌਰਾਨ ਰਾਜਪਾਲ ਨੇ ਸੈਸ਼ਨ ਚਲਾਉਣ ਦੀ ਇਜਾਜਤ ਦੇ ਦਿੱਤੀ।

Punjab-Guv Tussle in SC:  3 ਮਾਰਚ ਨੂੰ ਹੀ ਸ਼ੁਰੂ ਹੋਵੇਗਾ ਬਜਟ ਸੈਸ਼ਨ,ਗਵਰਨਰ ਨੇ ਦਿੱਤੀ ਮਨਜੂਰੀ,
ਪਰਾਲੀ ਸਾੜਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ, ਪੰਜਾਬ-ਹਰਿਆਣਾ ਨੂੰ ਦੇਣਾ ਹੋਵੇਗਾ ਜਵਾਬ
kusum-chopra
| Updated On: 28 Feb 2023 17:41 PM IST
Share
ਪੰਜਾਬ ਨਿਊਜ : ਪੰਜਾਬ ਦੇ ਬਜਟ ਸੈਸ਼ਨ ਨੂੰ ਲੈ ਕੇ ਗਵਰਨਰ ਬਨਵਾਰੀ ਲਾਲ ਪੁਰੋਹਿਤ (Banwari Lal Purohit) ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਿਹਾ ਵਿਵਾਦ ਖਤਮ ਹੁੰਦਾ ਨਜਰ ਆ ਰਿਹਾ ਹੈ। ਜਾਣਕਾਰੀ ਮੁਤਾਬਕ, ਰਾਜਪਾਲ ਨੇ ਸੂਬਾ ਸਰਕਾਰ ਨੂੰ 3 ਮਾਰਚ ਤੋਂ ਪੰਜਾਬ ਦਾ ਬਜਟ ਸੈਸ਼ਨ ਬੁਲਾਉਣ ਨੂੰ ਆਖਿਰਕਾਰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਦਾ ਬਜਟ ਸੈਸ਼ਨ ਪਹਿਲਾਂ ਤੋਂ ਤੈਅ ਤਾਰੀਕ ਮੁਤਾਬਕ ਯਾਨੀ 3 ਮਾਰਚ ਨੂੰ ਹੀ ਹੋਵੇਗਾ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਜਟ ਸ਼ੈਸਨ ਦੀ ਮਨਜ਼ੂਰੀ ਨਾ ਦਿੱਤੇ ਜਾਣ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ। ਜਿਸ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ, ਰਾਜਪਾਲ ਨੇ ਬਜਟ ਸੈਸ਼ਨ ਚਲਾਉਣ ਨੂੰ ਮਨਜ਼ੁੂਰੀ ਦੇ ਦਿੱਤੀ । ਇਹ ਵੀ ਪੜ੍ਹੋ – 3 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ, 10 ਨੂੰ ਬਜਟ ਸੁਣਵਾਈ ਦੌਰਾਨ ਗਵਰਵਰ ਦੇ ਵਕੀਲ ਨੇ ਮੁੱਖ ਮੰਤਰੀ ਦੀ ਭਾਸ਼ਾ ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸੰਵਿਧਾਨ ਇਸ ਤਰ੍ਹਾਂ ਦੀ ਭਾਸ਼ਾ ਦੀ ਵਰਤੋਂ ਦੀ ਇਜਾਜਤ ਨਹੀਂ ਦਿੰਦਾ। ਫਿਰ ਚੀਫ ਜਸਟਿਸ ਨੇ ਕਿਹਾ ਕਿ ਗਵਰਨਰ ਇਜਲਾਸ ਬੁਲਾਉਣ ਤੋਂ ਮਨਾ ਨਹੀਂ ਕਰ ਸਕਦੇ ਅਤੇ ਨਾ ਹੀ ਉਹ ਸੰਵਿਧਾਨਿਕ ਬਲੈਕਮੇਲਿੰਗ ਨਹੀਂ ਕਰ ਸਕਦੇ ਹਨ। ਫਿਰ ਰਾਜਪਾਲ ਦੇ ਵਕੀਲ ਨੇ ਕਿਹਾ ਕਿ ਸੂਬਾ ਸਰਕਾਰ ਗਵਰਨਰ ਨੂੰ ਜਾਣਕਾਰੀ ਦੇਣ ਲਈ ਪਾਬੰਦ ਹੈ। ਦੱਸਦੇ ਚੱਲੀਏ ਕਿ ਪੰਜਾਬ ਸਰਕਾਰ ਨੇ ਰਾਜਪਾਲ ਕੋਲੋਂ ਬਜਟ ਸੈਸ਼ਨ ਚਲਾਉਣ ਲਈ ਮਤਾ ਭੇਜਿਆ ਸੀ, ਪਰ ਰਾਜਪਾਲ ਨੇ ਇਹ ਕਹਿ ਕੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਪਹਿਲਾਂ ਮੁੱਖ ਮੰਤਰੀ ਉਨ੍ਹਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...