AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Heat Wave: ਪੰਜਾਬ ‘ਚ 24 ਤੋਂ 28 ਮਈ ਤੱਕ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਵਾਣੀ, ਦਿੱਲੀ ‘ਚ ਪਾਰਾ 46 ਤੋਂ ਪਾਰ, ਯੈਲੋ ਅਲਰਟ ਜਾਰੀ

ਪੰਜਾਬ 'ਚ ਜਿੱਥੇ ਲੋਕ ਲੂ ਦੀ ਮਾਰ ਨਾਲ ਬੇਹਾਲ ਹਨ, ਉੱਥੇ ਹੀ ਦਿੱਲੀ 'ਚ ਵੀ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਦਿੱਲੀ ਵਿੱਚ ਸੋਮਵਾਰ 46 ਡਿਗਰੀ ਤਾਪਮਾਨ ਦੇ ਨਾਲ ਮੌਸਮ ਦਾ ਸਭ ਤੋਂ ਗਰਮ ਦਿਨ ਰਿਹਾ।

Heat Wave: ਪੰਜਾਬ 'ਚ 24 ਤੋਂ 28 ਮਈ ਤੱਕ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਵਾਣੀ, ਦਿੱਲੀ 'ਚ ਪਾਰਾ 46 ਤੋਂ ਪਾਰ, ਯੈਲੋ ਅਲਰਟ ਜਾਰੀ
tv9-punjabi
| Updated On: 22 May 2023 21:51 PM IST
Share
ਨਵੀਂ ਦਿੱਲੀ: ਪੂਰਾ ਉੱਤਰ ਭਾਰਤ ਇਸ ਵੇਲ੍ਹੇ ਭਿਆਨਕ ਗਰਮੀ ਦੀ ਮਾਰ ਹੇਠ ਹੈ। ਪੰਜਾਬ, ਹਰਿਆਣਾ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਜ਼ਿਲ੍ਹੇ ਭਿਆਨਕ ਗਰਮੀ (Heat Wave) ਦੀ ਮਾਰ ਝੱਲ ਰਹੇ ਹਨ। ਦਿਨ ਦੇ ਤਾਪਮਾਨ ਕਾਰਨ ਲੋਕ ਪ੍ਰੇਸ਼ਾਨ ਹਨ। ਸੋਮਵਾਰ ਨੂੰ ਦਿੱਲੀ ਦਾ ਵੱਧੋ- ਵੱਧ ਤਾਪਮਾਨ 46 ਡਿਗਰੀ ਤੋਂ ਪਾਰ ਪਹੁੰਚ ਗਿਆ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਸੋਮਵਾਰ ਨੂੰ ਦਿੱਲੀ ਦੇ ਨਜਫਗੜ੍ਹ ਖੇਤਰ ਵਿੱਚ ਪਾਰਾ 46.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਧਰ ਪੰਜਾਬ ਦੇ ਲੋਕਾਂ ਲਈ ਮੌਸਮ ਵਿਭਾਗ ਨੇ ਰਾਹਤ ਭਰੀ ਭਵਿੱਖਵਾਣੀ ਕੀਤੀ ਹੈ। ਦਿੱਲੀ ਦੇ ਨਰੇਲਾ ਅਤੇ ਪੀਤਮਪੁਰਾ ਖੇਤਰਾਂ ਵਿੱਚ ਸੋਮਵਾਰ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 45.3 ਡਿਗਰੀ ਰਿਹਾ। ਇਸ ਦੇ ਨਾਲ ਹੀ ਦਿੱਲੀ ਦੇ ਅਯਾਨਾਨਗਰ ਅਤੇ ਪਾਲਮ ਵਿੱਚ 44.4 ਅਤੇ 44.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਗਰਮੀ ਦੀ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਹੈ।ਮਈ ਦੇ ਮਹੀਨੇ ਵਿੱਚ ਦਿੱਲੀ ਵਿੱਚ ਹੀ ਨਹੀਂ , ਸਗੋਂ ਇਸ ਦੇ ਨੇੜਲੇ ਜ਼ਿਲ੍ਹਿਆਂ ਵਿੱਚ ਵੀ ਭਿਆਨਕ ਗਰਮੀ ਪੈ ਰਹੀ ਹੈ। ਦਿਨ ਵੇਲੇ ਤੇਜ਼ ਧੁੱਪ ਦੇ ਨਾਲ ਹੀਟ ਵੇਵ ਵੀ ਚੱਲ ਰਹੀ ਹੈ। ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਵਿੱਖਵਾਣੀ ਨੇ ਲੋਕਾਂ ਨੂੰ ਥੋੜੀ ਰਾਹਤ ਦਿੱਤੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਸੂਬੇ ਵਿੱਚ 24 ਅਤੇ 25 ਮਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਜਦਕਿ 27 ਅਤੇ 28 ਨੂੰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਭਾਰੀ ਮੀਂਹ ਅਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...