ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Heat Wave: ਪੰਜਾਬ ‘ਚ 24 ਤੋਂ 28 ਮਈ ਤੱਕ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਵਾਣੀ, ਦਿੱਲੀ ‘ਚ ਪਾਰਾ 46 ਤੋਂ ਪਾਰ, ਯੈਲੋ ਅਲਰਟ ਜਾਰੀ

ਪੰਜਾਬ 'ਚ ਜਿੱਥੇ ਲੋਕ ਲੂ ਦੀ ਮਾਰ ਨਾਲ ਬੇਹਾਲ ਹਨ, ਉੱਥੇ ਹੀ ਦਿੱਲੀ 'ਚ ਵੀ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਦਿੱਲੀ ਵਿੱਚ ਸੋਮਵਾਰ 46 ਡਿਗਰੀ ਤਾਪਮਾਨ ਦੇ ਨਾਲ ਮੌਸਮ ਦਾ ਸਭ ਤੋਂ ਗਰਮ ਦਿਨ ਰਿਹਾ।

Heat Wave: ਪੰਜਾਬ ‘ਚ 24 ਤੋਂ 28 ਮਈ ਤੱਕ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਵਾਣੀ, ਦਿੱਲੀ ‘ਚ ਪਾਰਾ 46 ਤੋਂ ਪਾਰ, ਯੈਲੋ ਅਲਰਟ ਜਾਰੀ
Follow Us
tv9-punjabi
| Updated On: 22 May 2023 21:51 PM

ਨਵੀਂ ਦਿੱਲੀ: ਪੂਰਾ ਉੱਤਰ ਭਾਰਤ ਇਸ ਵੇਲ੍ਹੇ ਭਿਆਨਕ ਗਰਮੀ ਦੀ ਮਾਰ ਹੇਠ ਹੈ। ਪੰਜਾਬ, ਹਰਿਆਣਾ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਜ਼ਿਲ੍ਹੇ ਭਿਆਨਕ ਗਰਮੀ (Heat Wave) ਦੀ ਮਾਰ ਝੱਲ ਰਹੇ ਹਨ। ਦਿਨ ਦੇ ਤਾਪਮਾਨ ਕਾਰਨ ਲੋਕ ਪ੍ਰੇਸ਼ਾਨ ਹਨ। ਸੋਮਵਾਰ ਨੂੰ ਦਿੱਲੀ ਦਾ ਵੱਧੋ- ਵੱਧ ਤਾਪਮਾਨ 46 ਡਿਗਰੀ ਤੋਂ ਪਾਰ ਪਹੁੰਚ ਗਿਆ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਸੋਮਵਾਰ ਨੂੰ ਦਿੱਲੀ ਦੇ ਨਜਫਗੜ੍ਹ ਖੇਤਰ ਵਿੱਚ ਪਾਰਾ 46.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਧਰ ਪੰਜਾਬ ਦੇ ਲੋਕਾਂ ਲਈ ਮੌਸਮ ਵਿਭਾਗ ਨੇ ਰਾਹਤ ਭਰੀ ਭਵਿੱਖਵਾਣੀ ਕੀਤੀ ਹੈ।

ਦਿੱਲੀ ਦੇ ਨਰੇਲਾ ਅਤੇ ਪੀਤਮਪੁਰਾ ਖੇਤਰਾਂ ਵਿੱਚ ਸੋਮਵਾਰ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 45.3 ਡਿਗਰੀ ਰਿਹਾ। ਇਸ ਦੇ ਨਾਲ ਹੀ ਦਿੱਲੀ ਦੇ ਅਯਾਨਾਨਗਰ ਅਤੇ ਪਾਲਮ ਵਿੱਚ 44.4 ਅਤੇ 44.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਗਰਮੀ ਦੀ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਹੈ।ਮਈ ਦੇ ਮਹੀਨੇ ਵਿੱਚ ਦਿੱਲੀ ਵਿੱਚ ਹੀ ਨਹੀਂ , ਸਗੋਂ ਇਸ ਦੇ ਨੇੜਲੇ ਜ਼ਿਲ੍ਹਿਆਂ ਵਿੱਚ ਵੀ ਭਿਆਨਕ ਗਰਮੀ ਪੈ ਰਹੀ ਹੈ। ਦਿਨ ਵੇਲੇ ਤੇਜ਼ ਧੁੱਪ ਦੇ ਨਾਲ ਹੀਟ ਵੇਵ ਵੀ ਚੱਲ ਰਹੀ ਹੈ।

ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਵਿੱਖਵਾਣੀ ਨੇ ਲੋਕਾਂ ਨੂੰ ਥੋੜੀ ਰਾਹਤ ਦਿੱਤੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਸੂਬੇ ਵਿੱਚ 24 ਅਤੇ 25 ਮਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਜਦਕਿ 27 ਅਤੇ 28 ਨੂੰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਭਾਰੀ ਮੀਂਹ ਅਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories