AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ ਪ੍ਰਸ਼ਾਸਨ ਨੇ ਨਿਪਟਾਏ 700 ਵਿਆਹ ਦੇ ਝਗੜੇ, HC ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਹਰ ਜ਼ਿਲ੍ਹੇ ਵਿੱਚ ਤਿੰਨ ਕੌਂਸਲਰ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਥਾਣੇ 'ਚ ਹੀ ਪਤੀ-ਪਤਨੀ ਦੀ ਸਹੀ ਕਾਊਂਸਲਿੰਗ ਕੀਤੀ ਜਾਵੇ ਤਾਂ ਅਦਾਲਤਾਂ 'ਤੇ ਅਜਿਹੇ ਮਾਮਲਿਆਂ ਦਾ ਬੋਝ ਘੱਟ ਜਾਵੇਗਾ। ਸੁਪਰੀਮ ਕੋਰਟ ਪਹਿਲਾਂ ਹੀ ਕਈ ਵਾਰ ਅਦਾਲਤਾਂ ਵਿੱਚ ਪੈਂਡਿੰਗ ਪਏ ਮਾਮਲੇ ਸਬੰਧੀ ਕਈ ਵਾਰ ਟਿੱਪਣੀ ਕਰ ਚੁੱਕਿਆ ਹੈ।

ਚੰਡੀਗੜ੍ਹ ਪ੍ਰਸ਼ਾਸਨ ਨੇ ਨਿਪਟਾਏ 700 ਵਿਆਹ ਦੇ ਝਗੜੇ, HC ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ
ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਤਸਵੀਰ
tv9-punjabi
| Updated On: 09 Jan 2024 12:34 PM IST
Share
ਚੰਡੀਗੜ੍ਹ ਪ੍ਰਸ਼ਾਸਨ ਨੂੰ ਇੱਕ ਸਾਲ ਵਿਚ ਵਿਆਹੁਤਾ ਝਗੜਿਆਂ ਨਾਲ ਸਬੰਧਤ 700 ਅਪਰਾਧਿਕ ਸ਼ਿਕਾਇਤਾਂ ਦਾ ਕੌਂਸਲਰਾਂ ਰਾਹੀਂ ਨਿਪਟਾਰਾ ਕਰਨ ਵਿਚ ਮਿਲੀ ਵੱਡੀ ਸਫਲਤਾ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰਾਂ ਨੂੰ ਦੋ ਹਫ਼ਤਿਆਂ ਦੇ ਅੰਦਰ-ਅੰਦਰ ਹਰੇਕ ਜ਼ਿਲ੍ਹੇ ਵਿਚ ਤਿੰਨ ਕੌਂਸਲਰ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਕਿਹਾ ਕਿ ਜੇਕਰ ਵਿਆਹ ਦੇ ਮਾਮਲਿਆਂ ਵਿਚ ਇਨ੍ਹਾਂ ਅਪਰਾਧਿਕ ਸ਼ਿਕਾਇਤਾਂ ਦਾ ਨਿਪਟਾਰਾ ਪੁਲਿਸ ਸਟੇਸ਼ਨ ਪੱਧਰ ‘ਤੇ ਹੀ ਹੋ ਜਾਵੇ ਤਾਂ ਅਦਾਲਤਾਂ ‘ਤੇ ਬੋਝ ਘੱਟ ਜਾਵੇਗਾ | ਹਾਈ ਕੋਰਟ ਨੇ ਚੰਡੀਗੜ੍ਹ ਲੀਗਲ ਸਰਵਿਸ ਅਥਾਰਟੀ ਵੱਲੋਂ ਪੇਸ਼ ਕੀਤੇ ਅੰਕੜਿਆਂ ਦੇ ਅਧਾਰ ‘ਤੇ ਇਹ ਆਦੇਸ਼ ਦਿੱਤਾ ਹੈ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਹਾਈਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਹੁਣ ਦੋਵਾਂ ਸੂਬਿਆਂ ਨੂੰ ਹਰ ਜ਼ਿਲ੍ਹੇ ਵਿੱਚ ਠੇਕੇ ‘ਤੇ ਤਿੰਨ ਕੌਂਸਲਰ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਕੌਂਸਲਰਾਂ ਨੂੰ ਵਿਆਹੁਤਾ ਝਗੜਿਆਂ ਨਾਲ ਸਬੰਧਤ ਅਪਰਾਧਿਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਜਾਣੀ ਚਾਹੀਦੀ ਹੈ। ਹਾਈਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਦੋ ਹਫ਼ਤਿਆਂ ਦੇ ਅੰਦਰ-ਅੰਦਰ ਨਿਯੁਕਤੀ ਪ੍ਰਕਿਰਿਆ ਪੂਰੀ ਕਰਨ ਅਤੇ ਹੁਕਮਾਂ ਦੀ ਪਾਲਣਾ ਕਰਦਿਆਂ ਹਾਈਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...