ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Good News: 6 ਮਹੀਨਿਆਂ ਵਿੱਚ ਮੁੜ ਹੋਵੇਗੀ ETT ਦੀ ਪ੍ਰੀਖਿਆ, HC ਨੇ ਦਿੱਤੇ ਹੁਕਮ

ਪਟੀਸ਼ਨਰਾਂ ਨੇ ਕੋਰਟ ਨੂੰ ਦੱਸਿਆ ਕਿ 1 ਦਸੰਬਰ, 2022 ਨੂੰ ਮੁੜ ਪੱਤਰ ਜਾਰੀ ਕੀਤਾ। ਇਸ ਤਹਿਤ ਈ.ਟੀ.ਟੀ ਦੀਆਂ 5,994 ਅਸਾਮੀਆਂ ਭਰਨ ਲਈ 12 ਅਕਤੂਬਰ ਨੂੰ ਜਾਰੀ ਇਸ਼ਤਿਹਾਰ 'ਤੇ ਵੀ ਅਮਲ ਕੀਤਾ ਗਿਆ। ਪਟੀਸ਼ਨਰ ਨੇ ਕਿਹਾ ਕਿ ਇਸ ਨੋਟੀਫਿਕੇਸ਼ਨ ਨੂੰ ਕਿਸੇ ਵੀ ਪਹਿਲਾਂ ਜਾਰੀ ਕੀਤੀ ਗਈ ਭਰਤੀ 'ਤੇ ਲਾਗੂ ਕਰਨਾ ਪੂਰੀ ਤਰ੍ਹਾਂ ਗਲਤ ਹੈ।

Good News: 6 ਮਹੀਨਿਆਂ ਵਿੱਚ ਮੁੜ ਹੋਵੇਗੀ ETT ਦੀ ਪ੍ਰੀਖਿਆ, HC ਨੇ ਦਿੱਤੇ ਹੁਕਮ
ਪੰਜਾਬ-ਹਰਿਆਣਾ ਹਾਈਕੋਰਟ ਦੀ ਤਸਵੀਰ
Follow Us
tv9-punjabi
| Updated On: 04 May 2024 09:35 AM

ਪੰਜਾਬ ਹਰਿਆਣਾ ਹਾਈ ਕੋਰਟ ਨੇ 5994 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। । ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਤਿੰਨ ਮਹੀਨਿਆਂ ਵਿੱਚ ਸਾਰੇ ਬਿਨੈਕਾਰਾਂ ਦੀ ਪ੍ਰੀਖਿਆ ਲਵੇ ਅਤੇ ਫਿਰ ਛੇ ਮਹੀਨਿਆਂ ਵਿੱਚ ਭਰਤੀ ਮੁਕੰਮਲ ਕਰੇ। ਹਾਲਾਂਕਿ ਹਾਈਕੋਰਟ ਨੇ ਸਿਲੇਬਸ ਦੇ ਆਧਾਰ ‘ਤੇ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਨੂੰ ਰੱਦ ਕਰਦਿਆਂ ਪੁੱਛਿਆ ਹੈ ਕਿ ਇਸ ਪ੍ਰੀਖਿਆ ‘ਚ ਪੰਜਾਬ ਅਤੇ ਪੰਜਾਬੀਅਤ ਨੂੰ ਕਿਉਂ ਸ਼ਾਮਲ ਕੀਤਾ ਗਿਆ ਹੈ।

ਪਟੀਸ਼ਨਰਾਂ ਨੇ ਐਡਵੋਕੇਟ ਵਿਕਾਸ ਚਤਰਥ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 12 ਅਕਤੂਬਰ 2022 ਨੂੰ ETT ਦੀਆਂ 5,994 ਅਸਾਮੀਆਂ ਲਈ ਐਡਵੋਡਾਇਜ਼ਮੈਟ ਜਾਰੀ ਕੀਤੀ ਗਈ ਸੀ। ਪਟੀਸ਼ਨਕਰਤਾਵਾਂ ਨੇ ਇਸ ਲਈ ਅਰਜ਼ੀ ਵੀ ਦਿੱਤੀ ਸੀ ਕਿਉਂਕਿ ਉਨ੍ਹਾਂ ਨੇ ਇਸ਼ਤਿਹਾਰ ਵਿੱਚ ਯੋਗਤਾ ਦੇ ਮਾਪਦੰਡ ਪੂਰੇ ਕੀਤੇ ਸਨ। 28 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਰਵਿਸ ਰੂਲਜ਼ ਨੂੰ ਨੋਟੀਫਾਈ ਕੀਤਾ ਸੀ। ਇਸ ਤਹਿਤ ਗਰੁੱਪ C ਦੀਆਂ ਸਾਰੀਆਂ ਸਰਕਾਰੀ ਨੌਕਰੀਆਂ ਲਈ ਪੰਜਾਬੀ ਭਾਸ਼ਾ ਦੀ ਵਾਧੂ ਪ੍ਰੀਖਿਆ ਦੇ ਪੇਪਰ ਨੂੰ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਸੀ।

ਪਿਛੜੀਆਂ ਸ਼੍ਰੇਣੀ ਲਈ ਨਹੀਂ ਸੀ ਕੋਈ ਰਾਖਵਾਂਕਰਨ

1 ਦਸੰਬਰ, 2022 ਨੂੰ ਮੁੜ ਪੱਤਰ ਜਾਰੀ ਕੀਤਾ। ਇਸ ਤਹਿਤ ਈ.ਟੀ.ਟੀ ਦੀਆਂ 5,994 ਅਸਾਮੀਆਂ ਭਰਨ ਲਈ 12 ਅਕਤੂਬਰ ਨੂੰ ਜਾਰੀ ਇਸ਼ਤਿਹਾਰ ‘ਤੇ ਵੀ ਅਮਲ ਕੀਤਾ ਗਿਆ। ਪਟੀਸ਼ਨਰ ਨੇ ਕਿਹਾ ਕਿ ਇਸ ਨੋਟੀਫਿਕੇਸ਼ਨ ਨੂੰ ਕਿਸੇ ਵੀ ਪਹਿਲਾਂ ਜਾਰੀ ਕੀਤੀ ਗਈ ਭਰਤੀ ‘ਤੇ ਲਾਗੂ ਕਰਨਾ ਪੂਰੀ ਤਰ੍ਹਾਂ ਗਲਤ ਹੈ। ਅਜਿਹੀ ਸਥਿਤੀ ਵਿੱਚ ਇਸ ਸ਼ੁਧਤਾ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਜਾਣ ਅਤੇ ਭਰਤੀ ਪ੍ਰਕਿਰਿਆ ਨੂੰ ਵੀ ਰੋਕਿਆ ਜਾਵੇ। ਹਾਈ ਕੋਰਟ ਨੇ ਕਿਹਾ ਸੀ ਕਿ ਇਸ ਪਟੀਸ਼ਨ ‘ਚ ਭਰਤੀ ਨੂੰ ਚੁਣੌਤੀ ਦੇਣ ਦਾ ਸਭ ਤੋਂ ਮਹੱਤਵਪੂਰਨ ਆਧਾਰ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਭਰਤੀ ਪ੍ਰਕਿਰਿਆ ‘ਚ ਬਦਲਾਅ ਹੈ। ਕੋਰਟ ਨੇ ਮੰਨਿਆ ਕਿ ਇਸ ਸੋਧ ਕਾਰਨ ਕੁਝ ਲੋਕ ਜੋ ਇਸ ਸੋਧ ਤੋਂ ਪਹਿਲਾਂ ਯੋਗ ਸਨ, ਬਾਅਦ ਵਿੱਚ ਅਯੋਗ ਹੋ ਗਏ। ਫਿਲਹਾਲ ਇਹ ਭਰਤੀ ਦੀ ਪ੍ਰੀਕਿਆ ਅੰਤਿਮ ਪੜਾਅ ‘ਤੇ ਹੈ ਅਤੇ ਚੁਣੇ ਗਏ ਉਮੀਦਵਾਰਾਂ ਦੀ ਨਿਯੁਕਤੀ ਹੋਣੀ ਬਾਕੀ ਹੈ।

ਪੇਪਰ ਦੇ ਸਿਲੇਬਸ ‘ਤੇ ਉੱਠੇ ਸਵਾਲ

ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬੀ ਦੀ ਪ੍ਰੀਖਿਆ ਦੀ ਸ਼ਰਤ ਖ਼ਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਪਰ ਇਹ ਪ੍ਰੀਖਿਆ ਨਵੇਂ ਸਿਰੇ ਤੋਂ ਕਰਵਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਕਿਸੇ ਹੋਰ ਭਾਸ਼ਾ ਦੀ ਤਰ੍ਹਾਂ ਹੀ ਹੋਣੀ ਚਾਹੀਦੀ ਸੀ। ਇਸ ਵਿੱਚ ਪੰਜਾਬ ਅਤੇ ਪੰਜਾਬੀਅਤ ਨੂੰ ਸ਼ਾਮਲ ਕਰਨਾ ਠੀਕ ਨਹੀਂ ਹੈ।

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories