AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੋਲੀ ਮੌਕੇ ਮੁਹਾਲੀ ਦੇ ਕੈਫੇ ‘ਚ ਵਿਕ ਰਹੀ ਸੀ ਚੰਡੀਗੜ੍ਹ ਦੀ ਸ਼ਰਾਬ, ਐਕਸਾਈਜ਼ ਵਿਭਾਗ ਨੇ ਦਿੱਤੀ ਦਬਿਸ਼

ਐਕਸਾਈਜ਼ ਵਿਭਾਗ ਨੇ ਇਸ ਸਾਰੀ ਸ਼ਰਾਬ ਨੂੰ ਜ਼ਬਤ ਕਰ ਲਿਆ। ਐਕਸਾਈਜ਼ ਵਿਭਾਗ ਨੇ ਇਸ ਮਾਮਲੇ 'ਚ ਮੁਲਜ਼ਮ ਰਿਧਮ ਨਿਵਾਸੀ ਸੈਕਟਰ-20 ਅੰਬਾਲਾ ਦੇ ਖਿਲਾਫ਼ ਸੋਹਾਣਾ ਥਾਣੇ 'ਚ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਐਕਸਾਈਜ਼ ਐਕਟ ਦੀ ਧਾਰਾ 61 ਦੇ ਤਹਿਤ ਦਰਜ ਕੀਤੀ ਗਈ ਹੈ।

ਹੋਲੀ ਮੌਕੇ ਮੁਹਾਲੀ ਦੇ ਕੈਫੇ 'ਚ ਵਿਕ ਰਹੀ ਸੀ ਚੰਡੀਗੜ੍ਹ ਦੀ ਸ਼ਰਾਬ, ਐਕਸਾਈਜ਼ ਵਿਭਾਗ ਨੇ ਦਿੱਤੀ ਦਬਿਸ਼
ਸੰਕੇਤਕ ਤਸਵੀਰ
tv9-punjabi
| Updated On: 05 Mar 2026 15:35 PM IST
Share

ਹੋਲੀ ਦੀ ਤਿਉਹਾਰ ਮੌਕੇ ਮੁਹਾਲੀ ਦੇ ਇੱਕ ਕੈਫੇ ‘ਚ ਚੰਡੀਗੜ੍ਹ ਦੀ ਸ਼ਰਾਬ ਲੋਕਾਂ ਨੂੰ ਪਰੋਸੀ ਜਾ ਰਹੀ ਸੀ। ਇਸ ਮਾਮਲੇ ਦੀ ਸੂਚਨਾ ਜਿਵੇਂ ਹੀ ਐਕਸਾਈਜ਼ ਵਿਭਾਗ ਨੂੰ ਲੱਗੀ ਤਾਂ ਤੁਰੰਤ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਚੰਡੀਗੜ੍ਹ ‘ਚ ਵਿਕਰੀ ਦੇ ਲਈ ਨਿਰਧਾਰਤ ਪ੍ਰੀਮਿਅਮ ਬ੍ਰਾਂਡ ਦੀ ਸ਼ਰਾਬ ਬਰਾਮਦ ਹੋਈ। ਇਹ ਸ਼ਰਾਬ ਪੰਜਾਬ ‘ਚ ਗੈਰ-ਕਾਨੂੰਨੀ ਤੌਰ ‘ਤੇ ਵੇਚੀ ਜਾ ਰਹੀ ਸੀ।

ਐਕਸਾਈਜ਼ ਵਿਭਾਗ ਨੇ ਇਸ ਸਾਰੀ ਸ਼ਰਾਬ ਨੂੰ ਜ਼ਬਤ ਕਰ ਲਿਆ। ਐਕਸਾਈਜ਼ ਵਿਭਾਗ ਨੇ ਇਸ ਮਾਮਲੇ ‘ਚ ਮੁਲਜ਼ਮ ਰਿਧਮ ਨਿਵਾਸੀ ਸੈਕਟਰ-20 ਅੰਬਾਲਾ ਦੇ ਖਿਲਾਫ਼ ਸੋਹਾਣਾ ਥਾਣੇ ‘ਚ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਐਕਸਾਈਜ਼ ਐਕਟ ਦੀ ਧਾਰਾ 61 ਦੇ ਤਹਿਤ ਦਰਜ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਪੰਜਾਬ ਐਕਸਾਈਜ਼ ਵਿਭਾਗ ਨੇ ਗੈਰ-ਕਾਨੂੰਨੀ ਸ਼ਰਾਬ ਦੀ ਵਿਕਰੀ ਖਿਲਾਫ਼ 4 ਮਾਰਚ ਨੂੰ ਸੈਕਟਰ-99 ਮੁਹਾਲੀ ਵਿਖੇ ਇੱਕ ਕੈਫੇ ‘ਚ ਵਿਸ਼ੇਸ਼ ਛਾਪੇਮਾਰੀ ਕੀਤੀ। ਐਕਸਾਈਜ਼ ਕਮਿਸ਼ਨਰ ਤੇ ਪਟਿਆਲਾ ਜ਼ੋਨ ਦੇ ਡਿਪਟੀ ਕਮਿਸ਼ਨਰ (ਐਕਸਾਈਜ਼) ਦੇ ਹੁਕਮਾਂ ਤਹਿਤ ਕਾਰਵਾਈ ਕੀਤੀ ਗਈ।

ਐਕਸਾਈਜ਼ ਇੰਸਪੈਕਟਰ ਗੁਰਿੰਦਰਪਾਲ ਸਿੰਘ ਦੀ ਅਗਵਾਈ ‘ਚ ਐਕਸਾਈਜ਼ ਪੁਲਿਸ ਦੀ ਟੀਮ ਨੇ ਕੈਫੇ ਦੀ ਤਲਾਸ਼ੀ ਲਈ। ਜਾਂਚ ਦੌਰਾਨੁ ਕੈਫੇ ਤੋਂ ਚੰਡੀਗੜ੍ਹ ‘ਚ ਵਿਕਰੀ ਦੇ ਲਈ ਨਿਰਧਾਰਤ ਪ੍ਰੀਮਿਅਮ ਬ੍ਰਾਂਡ ਦੀ ਸ਼ਰਾਬ ਬਰਾਮਦ ਹੋਈ, ਜੋ ਕਿ ਪੰਜਾਬ ‘ਚ ਗੈਰ-ਕਾਨੂੰਨੀ ਤੌਰ ‘ਤੇ ਵੇਚੀ ਜਾ ਰਹੀ ਹੈ।

Follow Us
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...