16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ‘ਤੇ ਪੰਜਾਬ ‘ਚ ਛੁੱਟੀ ਦਾ ਐਲਾਨ

Published: 

09 Nov 2023 14:31 PM

16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਹੈ। ਏਸੇ ਕਾਰਨ ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ ਕਿਉਂਕਿ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਹੈ। ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸਰਕਾਰੀ ਨੋਟੀਫਿਕੇਸ਼ਨ ਮੁਤਾਬਿਕ ਇਸ ਸਾਰੇ ਸਾਰੇ ਵਿਦਿਅਕ ਅਦਾਰੇ ਅਤੇ ਦਫਤਰ ਬੰਦ ਰਹਿਣਗੇ।

16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਤੇ ਪੰਜਾਬ ਚ ਛੁੱਟੀ ਦਾ ਐਲਾਨ
Follow Us On

ਪੰਜਾਬ ਨਿਊਜ। ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸਰਕਾਰੀ ਛੁੱਟੀ ਐਲਾਨੀ ਹੈ। ਇਹ ਛੁੱਟੀ ਸ਼ਹੀਦ ਕਰਤਾਰ ਸਿੰਘ ਸਰਾਭਾ (Martyr Kartar Singh Sarabha) ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਲਈ ਗਈ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Exit mobile version