ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

19 ਸਤੰਬਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ, ਜੈਨ ਭਾਈਚਾਰੇ ਦੇ ਤਿਉਹਾਰ ‘ਸੰਵਤਸਰੀ’ ਨੂੰ ਲੈ ਕੇ ਲਿਆ ਫੈਸਲਾ

ਪਹਿਲਾਂ ਜੈਨ ਧਰਮ ਨਾਲ ਸਬੰਧਤ ਇੱਕ ਛੁੱਟੀ ਸੀ ਜੋ ਕਿ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਦੇ ਜਨਮ ਦਿਨ 'ਤੇ ਸੀ, ਪਰ ਹੁਣ ਪੰਜਾਬ ਵਿੱਚ ਦੋ ਛੁੱਟੀਆਂ ਹੋਣਗੀਆਂ। ਜੈਨ ਧਰਮ ਦੀ ਪੂਜਾ ਅਤੇ ਅਭਿਆਸ ਦੇ ਮੁੱਖ ਤਿਉਹਾਰ "ਸੰਵਤਸਰੀ" 'ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਵਾਲਾ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ।

19 ਸਤੰਬਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ, ਜੈਨ ਭਾਈਚਾਰੇ ਦੇ ਤਿਉਹਾਰ ‘ਸੰਵਤਸਰੀ’ ਨੂੰ ਲੈ ਕੇ ਲਿਆ ਫੈਸਲਾ
Follow Us
lalit-kumar
| Updated On: 09 Sep 2023 21:36 PM

ਪੰਜਾਬ ਨਿਊਜ। ਪੰਜਾਬ ਸਰਕਾਰ ਨੇ ਜੈਨ ਭਾਈਚਾਰੇ (Jain community) ਦੇ ਮਹਾਨ ਤਿਉਹਾਰ ‘ਸੰਮਤਸਰੀ’ ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।

ਇਸ ਨੂੰ ਹਰ ਕਰਮਚਾਰੀ ਲਈ ਉਪਲਬਧ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।ਜੈਨ ਧਰਮ ਦੀ ਪੂਜਾ ਅਤੇ ਅਭਿਆਸ ਦੇ ਮੁੱਖ ਤਿਉਹਾਰ “ਸੰਵਤਸਰੀ” ‘ਤੇ ਸਰਕਾਰੀ ਛੁੱਟੀ (Public holiday) ਦਾ ਐਲਾਨ ਕਰਨ ਵਾਲਾ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਜੈਨ ਧਰਮ ਨਾਲ ਸਬੰਧਤ ਇੱਕ ਛੁੱਟੀ ਸੀ ਜੋ ਕਿ 24ਵੇਂ ਤੀਰਥੰਕਰ ਭਗਵਾਨ ਮਹਾਵੀਰ (Lord Mahavir) ਦੇ ਜਨਮ ਦਿਨ ‘ਤੇ ਸੀ, ਪਰ ਹੁਣ ਪੰਜਾਬ ਵਿੱਚ ਦੋ ਛੁੱਟੀਆਂ ਹੋਣਗੀਆਂ।

ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...