AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮਾਰਚ ‘ਚ ਪੰਜਾਬ ਆਉਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ, ਮੋਗਾ ‘ਚ ਕਰਨਗੇ ਵੱਡੇ ਰੈਲੀ

Amit Shah Moga Rally: ਭਾਰਤੀ ਜਨਤਾ ਪਾਰਟੀ ਨੇ ਮੋਗਾ ਰੈਲੀ ਨੂੰ ਗ੍ਰੈਂਡ ਰੈਲੀ ਬਣਾਉਣ ਲਈ ਕਮਰ ਕੱਸ ਲਈ ਹੈ। ਇਸ ਤੋਂ ਪਹਿਲਾਂ ਹੀ ਪਾਰਟੀ ਨੇ 117 ਵਿਧਾਨ ਸਭਾ ਖੇਤਰਾਂ ਚ ਰੈਲੀ ਲਈ ਹਲਕਾ ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਇਸ ਚ ਕੈਪਟਨ ਅਮਰਿੰਦਰ ਸਿੰਘ ਦੀ ਧੀ ਨੂੰ ਪਟਿਆਲਾ ਤੋਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਮਾਰਚ 'ਚ ਪੰਜਾਬ ਆਉਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ, ਮੋਗਾ 'ਚ ਕਰਨਗੇ ਵੱਡੇ ਰੈਲੀ
ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ ਟ੍ਰੇਡ ਡੀਲ ‘ਤੇ ਸਿਆਸਤ ਗਰਮ
tv9-punjabi
| Published: 26 Feb 2026 10:21 AM IST

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਰਚ ‘ਚ ਪੰਜਾਬ ਦਾ ਦੌਰ ਕਰਨਗੇ। ਉਹ 14 ਮਾਰਚ ਨੂੰ ਮੋਗਾ ‘ਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਿਤ ਕਰਨਗੇ। ਉਹ ਇਸ ਰੈਲੀ ‘ਚ ਭਾਜਪਾ ਦੇ ਲਈ ਪੰਜਾਬ ਵਿਧਾਨ ਸਭਾ ਚੋਣ 2027 ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਰੈਲੀ ਦੇ ਲਈ ਭਾਜਪਾ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀ ਜਾ ਰਹੀ ਹੈ।

ਭਾਰਤੀ ਜਨਤਾ ਪਾਰਟੀ ਨੇ ਮੋਗਾ ਰੈਲੀ ਨੂੰ ਗ੍ਰੈਂਡ ਰੈਲੀ ਬਣਾਉਣ ਲਈ ਕਮਰ ਕੱਸ ਲਈ ਹੈ। ਇਸ ਤੋਂ ਪਹਿਲਾਂ ਹੀ ਪਾਰਟੀ ਨੇ 117 ਵਿਧਾਨ ਸਭਾ ਖੇਤਰਾਂ ਚ ਰੈਲੀ ਲਈ ਹਲਕਾ ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਇਸ ਚ ਕੈਪਟਨ ਅਮਰਿੰਦਰ ਸਿੰਘ ਦੀ ਧੀ ਨੂੰ ਪਟਿਆਲਾ ਤੋਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਰੇ ਹਲਕਾਂ ਇੰਚਾਰਜਾਂ ਨੂੰ ਰੈਲੀ ਦੀਆਂ ਤਿਆਰੀਆਂ ਲਈ ਨਿਰਦੇਸ਼ ਦੇ ਦਿੱਤੇ ਹਨ।

ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਰੈਲੀ ਦੇ ਲਈ ਬੂਥ ਲੈਵਲ ਤੋਂ ਲੈ ਕੇ ਸੂਬਾ ਪੱਧਰ ਤੱਕ ਦੇ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਭਰ ਚ ਭਾਜਪਾ ਦੇ 630 ਮੰਡਲ ਹਨ। ਸਾਰੇ ਮੰਡਲਾਂ ਨੂੰ ਰੈਲੀ ਚ ਸ਼ਾਮਲ ਹੋਣ ਦੇ ਲਈ ਕਿਹਾ ਗਿਆ ਹੈ। ਮੰਡਲ ਪ੍ਰਧਾਨਾਂ ਨੂੰ ਕਿਹਾ ਗਿਆ ਹੈ ਕਿ ਉਹ ਬੂਥ ਲੈਵਲ ਤੋਂ ਵਰਕਰਾਂ ਨੂੰ ਰੈਲੀ ਚ ਲੈ ਕੇ ਆਉਣ ਤਾਂ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਦੇਸ਼ ਬੂਥ ਲੈਵਲ ਦੇ ਵਰਕਰਾਂ ਤੱਕ ਪਹੁੰਚ ਜਾਵੇ।

ਮੋਗਾ ਰੈਲੀ ਚ ਭਾਜਪਾ ਦਾ ਟੀਚਾ ਹੈ ਕਿ ਇੱਕ ਤੋਂ ਸਵਾ ਲੱਖ ਲੋਕਾਂ ਦਾ ਇਕੱਠ ਕਰਨ ਦਾ ਹੈ। ਭਾਜਪਾ ਨੇ ਮਾਲਵਾ ਹਲਕਾ ਇੰਚਾਰਜਾਂ ਨੂੰ 2-2 ਹਜ਼ਾਰ ਲੋਕਾਂ ਨੂੰ ਰੈਲੀ ਚ ਲਿਆਉਣ ਦਾ ਟਾਰਗੇਟ ਦਿੱਤਾ ਹੈ। ਉੱਥੇ ਹੀ, ਦੂਰ ਦੇ ਹਲਕਿਆਂ ਤੋਂ 500 ਲੋਕਾਂ ਨੂੰ ਲਿਆਉਣ ਦਾ ਟੀਚਾ ਦਿੱਤਾ ਗਿਆ ਹੈ।

Follow Us
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...